ਸੋਮਵਾਰ, ਅਕਤੂਬਰ 5, 2026 02:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਅਮਰੀਕਾ ‘ਚ 24 ਸਾਲਾ ਭਾਰਤੀ ਗੱਭਰੂ ਦੀ ਗੋਲੀ ਲੱਗਣ ਨਾਲ ਹੋਈ ਮੌਤ

by Gurjeet Kaur
ਅਪ੍ਰੈਲ 21, 2023
in ਵਿਦੇਸ਼
0

ਅਮਰੀਕਾ ‘ਚ ਇਥੇ ਫਿਊਲ ਸਟੇਸ਼ਨ ਉੱਤੇ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿਚ ਭਾਰਤੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਯੇਸ਼ ਵੀਰਾ ਵਜੋਂ ਹੋਈ ਹੈ। ਉਹ ਆਂਧਰਾ ਪ੍ਰਦੇਸ਼ ਦਾ ਰਹਿਣ ਵਾਲਾ ਸੀ।

ਸਯੇਸ਼ ਵੀਰਾ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ ਅਤੇ ਇੱਕ ਫਿਊਲ ਸਟੇਸ਼ਨ ਪਾਰਟ-ਟਾਈਮ ਨੌਕਰੀ ਵੀ ਕਰਦਾ ਸੀ। ਅਮਰੀਕੀ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਨੂੰ ਸੂਬੇ ਦੇ ਕੋਲੰਬਸ ਸਰਕਲ ‘ਚ ਵਾਪਰੀ।

ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ 20 ਅਪ੍ਰੈਲ, 2023 ਨੂੰ ਸਵੇਰੇ 12:50 ਵਜੇ, ਕੋਲੰਬਸ ਪੁਲਿਸ ਅਧਿਕਾਰੀਆਂ ਨੂੰ ਗੋਲੀਬਾਰੀ ਦੀ ਸੂਚਨਾ ਮਿਲਣ ‘ਤੇ ਡਬਲਯੂ. ਬਰਾਡ ਸਟੇਸ਼ਨ ਨੂੰ ਭੇਜਿਆ ਗਿਆ। ਉਥੇ ਪਹੁੰਚ ਕੇ ਅਧਿਕਾਰੀਆਂ ਨੇ ਇਕ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਪਾਇਆ, ਜਿਸ ਦੀ ਪਛਾਣ ਸਯੇਸ਼ ਵੀਰਾ (24) ਵਜੋਂ ਹੋਈ। ਉਸ ਨੂੰ ਗੋਲੀ ਲੱਗੀ ਹੋਈ ਸੀ।” ਉਨ੍ਹਾਂ ਦੱਸਿਆ ਕਿ ਵੀਰਾ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਉਸ ਨੇ  ਦਮ ਤੋੜ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: americapro punjab tvpunjabi newsusyouth dead
Share222Tweet139Share55

Related Posts

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.