ਮੰਗਲਵਾਰ, ਜੂਨ 23, 2026 02:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਰੀਅਨ ਦੀ ਰਿਹਾਈ ਲਈ ਐੱਨਸੀਬੀ ’ਤੇ 25 ਕਰੋੜ ਰਿਸ਼ਵਤ ਮੰਗਣ ਦਾ ਦੋਸ਼; ਏਜੰਸੀ ਨੇ ਨਕਾਰੇ ਦੋਸ਼

by propunjabtv
ਅਕਤੂਬਰ 24, 2021
in ਦੇਸ਼, ਮਨੋਰੰਜਨ
0

ਕਰੂਜ਼ ਡਰੱਗਜ਼ ਮਾਮਲੇ ਦੇ ਇਕ ਚਸ਼ਮਦੀਦ ਗਵਾਹ ਨੇ ਅੱਜ ਦਾਅਵਾ ਕੀਤਾ ਹੈ ਕਿ ਗ੍ਰਿਫ਼ਤਾਰ ਕੀਤੇ ਆਰੀਅਨ ਖ਼ਾਨ ਦੀ ਰਿਹਾਈ ਲਈ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਇਕ ਅਧਿਕਾਰੀ ਤੇ ਹੋਰਨਾਂ ਵਿਅਕਤੀ ਨੂੰ ਆਰੀਅਨ ਦੀ ਰਿਹਾਈ ਲਈ ਉਸ ਦੇ ਪਿਤਾ ਸ਼ਾਹਰੁਖ਼ ਖ਼ਾਨ ਤੋਂ ਕਥਿਤ ਤੌਰ ’ਤੇ 25 ਕਰੋੜ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਚਸ਼ਮਦੀਦ ਗਵਾਹ ਪ੍ਰਭਾਕਰ ਸੇਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਪਰੋਕਤ ਖੁਲਾਸਾ ਕਰਦਿਆਂ ਕਿਹਾ ਕਿ ਐੱਨਸੀਬੀ ਦੇ ਅਧਿਕਾਰੀਆਂ ਨੇ ਉਸ ਨੂੰ ਵੀ 9-10 ਖਾਲੀ ਪੰਨਿਆਂ ’ਤੇ ਹਸਤਾਖਰ ਕਰਨ ਲਈ ਕਿਹਾ ਸੀ। ਇਸੇ ਦੌਰਾਨ ਮੁੰਬਈ ਐੱਨਸੀਬੀ ਦੇ ਡਿਪਟੀ ਡਾਇਰੈਕਟਰ ਅਸ਼ੋਕ ਜੈਨ ਨੇ ਪ੍ਰਭਾਕਰ ਸੇਲ ਵੱਲੋਂ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਹੀ ਪਤਾ ਲੱਗਾ ਹੈ ਕਿ ਕਰੂਜ਼ ਡਰੱਗਜ਼ ਮਾਮਲੇ ਵਿੱਚ ਪ੍ਰਭਾਕਰ ਗਵਾਹ ਸੀ। ਉਨ੍ਹਾਂ ਕਿਹਾ ਕਿ ਪ੍ਰਭਾਕਰ ਨੂੰ ਮੀਡੀਆ ਕੋਲ ਬਿਆਨ ਦੇਣ ਦੀ ਥਾਂ ਇਹ ਮਾਮਲਾ ਅਦਾਲਤ ਦੇ ਧਿਆਨ ਵਿੱਚ ਲਿਆਉਣਾ ਚਾਹੀਦਾ ਸੀ। ਇਸੇ ਦੌਰਾਨ ਮੁੰਬਈ ਐੱਨਸੀਬੀ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਵੀ ਪ੍ਰਭਾਕਰ ਵੱਲੋਂ ਲਗਾਏ ਦੋਸ਼ਾਂ ਨੂੰ ਨਕਾਰ ਦਿੱਤਾ ਹੈ।

Tags: allegationsAryanbollywoodNCB
Share200Tweet125Share50

Related Posts

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026
Load More

Recent News

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026

ਭਾਜਪਾ ਨੂੰ ਵੱਡਾ ਝਟਕਾ! ਕੇਂਦਰੀ ਰਾਜ ਮੰਤਰੀ ਜਾਰਜ ਕੁਰੀਅਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 23, 2026

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.