ਸੋਮਵਾਰ, ਅਪ੍ਰੈਲ 6, 2026 11:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਖਿਲੇਸ਼ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 25 ਲੱਖ ਦਾ ਮੁਆਵਜ਼ਾ, ਬੀਮਾ ਤੇ ਪੈਨਸ਼ਨ ਦੇਣ ਦਾ ਕੀਤਾ ਐਲਾਨ

by propunjabtv
ਜਨਵਰੀ 17, 2022
in ਦੇਸ਼, ਰਾਜਨੀਤੀ
0

ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਲਖਨਊ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਹੈ ਕਿ ਸਾਰੇ ਕਿਸਾਨਾਂ ਨੂੰ ਸਿੰਚਾਈ ਲਈ ਮੁਫਤ ਬਿਜਲੀ ਅਤੇ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ। ਕਿਸਾਨਾਂ ਲਈ ਬੀਮਾ ਅਤੇ ਪੈਨਸ਼ਨ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਐਲਾਨ ਤੋਂ ਪਹਿਲਾਂ ਅਖਿਲੇਸ਼ ਨੇ ਹੱਥਾਂ ਵਿੱਚ ਅਨਾਜ (ਕਣਕ-ਚਾਵਲ) ਲੈ ਕੇ ਕਿਸਾਨਾਂ ਨੂੰ ਭਾਜਪਾ ਨੂੰ ਹਟਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ- ‘ਅਸੀਂ ਸਾਰੇ ਸਹੁੰ ਚੁੱਕਦੇ ਹਾਂ ਕਿ ਅਸੀਂ ਕਿਸਾਨਾਂ ਨਾਲ ਬੇਇਨਸਾਫ਼ੀ ਕਰਨ ਵਾਲਿਆਂ ਨੂੰ ਹਰਾਵਾਂਗੇ ਅਤੇ ਹਟਾਵਾਂਗੇ।’

ਸਪਾ ਨੇਤਾ ਨੇ ਕਿਹਾ ਕਿ ਸਪਾ ਆਪਣੇ ਮੈਨੀਫੈਸਟੋ ਵਿੱਚ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਅਤੇ ਗੰਨਾ ਕਿਸਾਨਾਂ ਨੂੰ 15 ਦਿਨਾਂ ਵਿੱਚ ਭੁਗਤਾਨ ਯਕੀਨੀ ਬਣਾਏਗੀ। 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਪੂਰਾ ਕਰੇਗੀ। ਕਿਸਾਨਾਂ ਨੂੰ ਵਿਆਜ ਮੁਕਤ ਕਰਜ਼ਾ ਅਤੇ ਬੀਮਾ ਵੀ ਦਿੱਤਾ ਜਾਵੇਗਾ। ਅਸੀਂ ਇਹ ਕਿਵੇਂ ਕਰਾਂਗੇ, ਅਸੀਂ ਇਸ ਬਾਰੇ ਮੈਨੀਫੈਸਟੋ ਵਿੱਚ ਪੂਰੀ ਜਾਣਕਾਰੀ ਦਿਆਂਗੇ। ਅਖਿਲੇਸ਼ ਨੇ ਕਿਹਾ ਕਿ ਭਾਜਪਾ ਵੱਲੋਂ ਮੈਨੀਫੈਸਟੋ ਐਲਾਨੇ ਜਾਣ ਤੋਂ ਬਾਅਦ ਸਪਾ ਆਪਣਾ ਮੈਨੀਫੈਸਟੋ ਜਾਰੀ ਕਰੇਗੀ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਮਾਜਵਾਦੀ ਪਾਰਟੀ ਦੀ ਸਰਕਾਰ ਬਣਨ ’ਤੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ‘ਤੇ ਦਰਜ ਮੁਕੱਦਮੇ ਵੀ ਵਾਪਸ ਲਏ ਜਾਣਗੇ।

Tags: Akhilesh YadavfarmersLucknowSamajwadi Party
Share202Tweet127Share51

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਜਾਰੀ; ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਅਪ੍ਰੈਲ 5, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026

ਦੇਸ਼ ਭਰ ‘ਚ ਹਵਾਈ ਯਾਤਰੀਆਂ ਨੂੰ ਵੱਡਾ ਝਟਕਾ: ਕੇਂਦਰ ਸਰਕਾਰ ਨੇ ਇਸ ਆਦੇਸ਼ ‘ਤੇ ਰੋਕ ਲਗਾਈ

ਅਪ੍ਰੈਲ 3, 2026

ਸੋਸਾਇਟੀ ਫਲੈਟ ‘ਚ ਲੱਗੀ ਅੱਗ; ਪੂਰੇ ਇਲਾਕੇ ਵਿੱਚ ਫੈਲਿਆ ਧੂੰਏਂ ਦਾ ਗੁਬਾਰ

ਅਪ੍ਰੈਲ 3, 2026
Load More

Recent News

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.