ਸ਼ਨੀਵਾਰ, ਮਾਰਚ 21, 2026 01:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਵੱਜੀਆਂ ਸੀ 25 ਗੋਲੀਆਂ, ਹੋਏ ਵੱਡੇ ਖੁਲਾਸੇ (ਵੀਡੀਓ)

by propunjabtv
ਜੂਨ 2, 2022
in Featured, Featured News, ਪੰਜਾਬ
0

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਇਕ ਵੱਡੀ ਖ਼ਬਰ ਦੇਖਣ ਨੂੰ ਮਿਲੀ ਹੈ। ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ। ਪੋਸਟਮਾਰਟਮ ਰਿਪੋਰਟ ‘ਚ ਕੁਝ ਵੱਡੇ ਖੁਲਾਸੇ ਵੀ ਦੇਖਣ ਨੂੰ ਮਿਲੇ ਹਨ।

ਰਿਪੋਰਟ ਮੁਤਾਬਕ ਹਮਲੇ ਤੋਂ 15 ਮਿੰਟਾਂ ਬਾਅਦ ਹੀ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ। ਜ਼ਿਆਦਾ ਖੂਨ ਬਹਿਨ ਕਾਰਨ ਸਿੱਧੂ ਮੂਸੇਵਾਲਾ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਰਿਪੋਰਟ ਮੁਤਾਬਕ ਸਿੱਧੂ ਮੂਸੇਵਾਲਾ ‘ਤੇ 20 ਤੋਂ 25 ਗੋਲੀਆਂ ਵੱਜੀਆਂ ਸਨ। ਉਨ੍ਹਾਂ ਦੇ ਸ਼ਰੀਰ ‘ਤੇ 19 ਜ਼ਖਮ ਪਾਏ ਗਏ ਹਨ। ਉਥੇ ਹੀ ਪੋਸਟਮਾਰਟਮ ਰਿਪੋਰਟ ’ਚ ਇਹ ਵੀ ਦੱਸਿਆ ਗਿਆ ਹੈ ਕਿ ਖੱਬੇ ਪਾਸੇ ਦੀਆਂ ਪੱਸਲੀਆਂ ਟੁੱਟ ਗਈਆਂ ਸਨ ਤੇ ਲੀਵਰ ਫਟ ਗਿਆ ਸੀ। ਉਥੇ ਹੀ ਘਟਨਾ ਵਾਲੇ ਦਿਨ ਕੁਝ ਲੋਕਾਂ ਦਾ ਕਹਿਣਾ ਸੀ ਕਿ ਜਦੋਂ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਗੱਡੀ ’ਚੋਂ ਕੱਢਿਆ ਗਿਆ ਤਾਂ ਉਨ੍ਹਾਂ ਦੇ ਸਾਹ ਚੱਲ ਰਹੇ ਸਨ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗੱਡੀ ’ਚੋਂ ਕੱਢਣ ’ਚ ਹੀ ਤਕਰੀਬਨ 10 ਤੋਂ 15 ਮਿੰਟ ਲੱਗ ਗਏ ਸਨ, ਜਿਸ ਦੌਰਾਨ ਸਿੱਧੂੁ ਮੂਸੇਵਾਲਾ ਦੇ ਸਾਹ ਚੱਲ ਰਹੇ ਸਨ।

PunjabKesari

ਦੱਸ ਦੇਈਏ ਕਿ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Tags: Big revelationspostmartem reportsidhu moosewala
Share218Tweet136Share54

Related Posts

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026
Load More

Recent News

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.