ਮੰਗਲਵਾਰ, ਸਤੰਬਰ 16, 2025 03:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਕੈਨੇਡਾ ’ਚ ਲਾਪਤਾ ਹੋਈ ਭਾਰਤੀ ਮੂਲ ਦੀ 25 ਸਾਲਾ ਲੜਕੀ

by Gurjeet Kaur
ਜਨਵਰੀ 23, 2023
in ਵਿਦੇਸ਼
0

Canada: ਕੈਨੇਡਾ ਤੋਂ ਇਕ ਬੁਰੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬਰੈਂਪਟਨ ਤੋਂ ਲਾਪਤਾ 25 ਸਾਲ ਦੀ ਭਾਰਤੀ ਮੂਲ ਦੀ ਔਰਤ ਦੀ ਇਕ ਤਸਵੀਰ ਜਾਰੀ ਕੀਤੀ ਗਈ ਹੈ। ਨਾਲ ਹੀ ਪੀਲ ਖੇਤਰ- 22 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਦੇ ਜਾਂਚਕਰਤਾ ਨੇ ਲਾਪਤਾ ਔਰਤ ਦਾ ਪਤਾ ਲਗਾਉਣ ਵਿੱਚ ਜਨਤਾ ਦੀ ਸਹਾਇਤਾ ਦੀ ਮੰਗ ਕੀਤੀ ਹੈ।

ਯਸ਼ਿਕਾ ਗੁਪਤਾ ਨੂੰ ਆਖਰੀ ਵਾਰ ਵੀਰਵਾਰ, ਜਨਵਰੀ 19, 2023 ਨੂੰ ਲਗਭਗ 9:30 ਵਜੇ ਬਰੈਂਪਟਨ ਸਿਟੀ ਵਿੱਚ ਸਟੀਲਜ਼ ਐਵੇਨਿਊ ਵੈਸਟ ਅਤੇ ਕਲੇਮੈਂਟਾਈਨ ਡਰਾਈਵ ਦੇ ਖੇਤਰ ਵਿੱਚ ਦੇਖਿਆ ਗਿਆ ਸੀ।ਯਸ਼ਿਕਾ ਗੁਪਤਾ ਨੂੰ ਦੱਖਣੀ ਏਸ਼ੀਆਈ ਮੂਲ ਦੀ ਔਰਤ ਵਜੋਂ ਦੱਸਿਆ ਗਿਆ ਹੈ।

ਉਸ ਦੀ ਹਾਈਟ 5’3” ਅਤੇ ਗੂੜ੍ਹੀਆਂ ਭੂਰੀਆਂ ਅੱਖਾਂ ਵਜੋਂ ਵਰਣਿਤ ਕੀਤਾ ਗਿਆ ਹੈ। ਉਸਨੂੰ ਆਖਰੀ ਵਾਰ ਬਰਗੰਡੀ/ਮਰੂਨ ਲੰਬੇ ਸਲੀਪਵੀਅਰ/ਟਰੈਕਸੂਟ ਅਤੇ ਕਾਲੇ ਬੂਟ ਪਹਿਨੇ ਦੇਖਿਆ ਗਿਆ ਸੀ।ਪੁਲਸ ਅਤੇ ਪਰਿਵਾਰ ਉਸ ਦੀ ਤੰਦਰੁਸਤੀ ਲਈ ਚਿੰਤਤ ਹਨ। ਯਸ਼ਿਕਾ ਗੁਪਤਾ ਸਬੰਧੀ ਕੋਈ ਵੀ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ। ਜਾਣਕਾਰੀ ਦੇਣ ਲਈ ਕਿਸੇ ਵੀ ਵਿਅਕਤੀ ਨੂੰ 22 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ (905) 453-2121, ਐਕਸਟੈਂਸ਼ਨ 2233 ‘ਤੇ ਕਾਲ ਕਰਨ ਲਈ ਕਿਹਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canadaGirl Missingindiapro punjab tvpunjabi news
Share945Tweet591Share236

Related Posts

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਮੇਰੇ ਫੈਸਲੇ ਨਾਲ ਭਾਰਤ-ਅਮਰੀਕਾ ‘ਚ ਆਈ ਕੜਵਾਹਟ, ਟ੍ਰੰਪ ਨੂੰ ਹੋ ਰਿਹਾ ਪਛਤਾਵਾ!

ਸਤੰਬਰ 13, 2025

ਕਿਵੇਂ ਫੜਿਆ ਗਿਆ ਚਾਰਲੀ ਕਿਰਕ ਦਾ ਕਾਤਲ, ਜਾਣੋ ਕੀ ਰਹੀ ਕਤਲ ਦੀ ਵਜ੍ਹਾ

ਸਤੰਬਰ 13, 2025

ਨੌਜਵਾਨਾਂ ਤੋਂ ਬਾਅਦ ਹੁਣ ਨੇਪਾਲ ਦੀਆਂ ਸੜਕਾਂ ‘ਤੇ ਉੱਤਰੇ ਵਪਾਰੀ

ਸਤੰਬਰ 12, 2025

ਮੈਲਬੋਰਨ ‘ਚ ਸ਼ੋਅ ਦੌਰਾਨ ਦੇਬੀ ਮਖਸੂਸਪੁਰੀ ਨੇ ਕਰ’ਤਾ ਵੱਡਾ ਐਲਾਨ, ਹੜ੍ਹ ਪੀੜਤਾਂ ਦੀ ਇੰਝ ਕਰਨਗੇ ਮਦਦ

ਸਤੰਬਰ 12, 2025

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

ਸਤੰਬਰ 11, 2025
Load More

Recent News

ਪ੍ਰੀ-ਆਰਡਰ ਦੇ ਮਾਮਲੇ ਵਿੱਚ iPhone 17 ਨੇ ਆਈਫੋਨ 16 ਨੂੰ ਛੱਡ ਦਿੱਤਾ ਪਿੱਛੇ

ਸਤੰਬਰ 16, 2025

ਕ੍ਰਿਕਟਰ ਯੁਵਰਾਜ ਸਿੰਘ ਨੂੰ ED ਨੇ ਭੇਜਿਆ ਸੰਮਨ, ਅਦਾਕਾਰ ਸੋਨੂੰ ਸੂਦ ਨੂੰ ਵੀ ਕੀਤਾ ਤਲਬ

ਸਤੰਬਰ 16, 2025

2 ਰੁਪਏ ਪ੍ਰਤੀ ਲੀਟਰ ਸਸਤਾ ਹੋਇਆ ਦੁੱਧ … ਘਿਓ-ਪਨੀਰ, ਆਈਸ ਕਰੀਮ ਦੀਆਂ ਵੀ ਘਟੀਆਂ ਕੀਮਤਾਂ

ਸਤੰਬਰ 16, 2025

ਅਦਾਕਾਰਾ ਕੰਗਨਾ ਰਣੌਤ ਨੂੰ ਮੁੜ ਸੰਮਨ ਹੋਇਆ ਜਾਰੀ, 29 ਸਤੰਬਰ ਨੂੰ ਹੋਵੇਗੀ ਸੁਣਵਾਈ

ਸਤੰਬਰ 16, 2025

ਮੁੱਖ ਮੰਤਰੀ ਖੜ੍ਹੇ ਹੜ੍ਹ ਪੀੜਤਾਂ ਨਾਲ : ਪੰਜਾਬ ਸਰਕਾਰ ਨੇ ਕਾਇਮ ਕੀਤੀ ਲੋਕਤੰਤਰ ਦੀ ਸੱਚੀ ਮਿਸਾਲ

ਸਤੰਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.