ਵੀਰਵਾਰ, ਜੁਲਾਈ 3, 2025 10:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

25 ਸਾਲਾਂ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ,ਪਰਿਵਾਰ ਨੇ ਕਤਲ ਦਾ ਜਿਤਾਇਆ ਸ਼ੱਕ

ਜਿੱਥੇ ਲੋਕ ਵਿਸਾਖੀ ਦੀ ਖੁਸ਼ੀ ਮਨਾ ਰਹੇ ਸਨ ਉੱਥੇ ਹੀ ਬੀਤੀ ਰਾਤ ਕਾਦੀਆਂ ਦੇ ਪਿੰਡ ਨੀਲ ਕਲਾਂ ਦੇ 25 ਸਾਲਾਂ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਮੌਤ ਹੋ ਗਈ।

by Gurjeet Kaur
ਅਪ੍ਰੈਲ 14, 2025
in Featured News, ਪੰਜਾਬ
0

ਜਿੱਥੇ ਲੋਕ ਵਿਸਾਖੀ ਦੀ ਖੁਸ਼ੀ ਮਨਾ ਰਹੇ ਸਨ ਉੱਥੇ ਹੀ ਬੀਤੀ ਰਾਤ ਕਾਦੀਆਂ ਦੇ ਪਿੰਡ ਨੀਲ ਕਲਾਂ ਦੇ 25 ਸਾਲਾਂ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮੌਤ ਹੋ ਗਈ। ਪਰਿਵਾਰ ਨੇ ਨੌਜਵਾਨ ਦਾ ਕਤਲ ਹੋਣ ਦਾ ਸ਼ੱਕ ਜਤਾਇਆ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਸੁਖਵਿੰਦਰ ਸਿੰਘ ਦੇ ਤਾਏ ਸੁਖਦੇਵ ਸਿੰਘ ਅਤੇ ਭਰਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਾਡਾ ਬੇਟਾ ਕੱਲ ਸ਼ਾਮ ਗੁਰਦੁਆਰਾ ਮੱਕਾ ਸਾਹਿਬ ਵਿੱਚ ਸੇਵਾ ਕਰਨ ਲਈ ਗਿਆ ਸੀ ਸਾਰੀ ਰਾਤ ਉੱਥੇ ਸੇਵਾ ਕਰਨ ਤੋਂ ਬਾਅਦ ਪਿੰਡ ਦਾ ਹੀ ਇੱਕ ਹੋਰ ਨੌਜਵਾਨ ਉਸ ਨੂੰ ਆਪਣੇ ਘਰ ਲੈ ਗਿਆ।

ਸਵੇਰੇ 12 ਵਜੇ ਸਾਨੂੰ ਉਸ ਨੌਜਵਾਨ ਨੇ ਇਤਲਾਹ ਦਿੱਤੀ ਕਿ ਤੁਹਾਡੇ ਮੁੰਡੇ ਦੀ ਤਬੀਅਤ ਠੀਕ ਨਹੀਂ ਹੈ ਉਸ ਨੂੰ ਆ ਕੇ ਲੈ ਜਾਵੋ ਜਦੋਂ ਅਸੀਂ ਉਸਨੂੰ ਜਾ ਕੇ ਦੇਖਿਆ ਤਾਂ ਸਾਡੇ ਬੇਟੇ ਦੇ ਨੱਕ ਵਿੱਚੋਂ ਖੂਨ ਨਿਕਲ ਰਿਹਾ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।

ਸਾਨੂੰ ਸ਼ੱਕ ਹੈ ਕਿ ਸਾਡੇ ਬੇਟੇ ਨੂੰ ਕੋਈ ਨਸ਼ੀਲਾ ਪਦਾਰਥ ਦਿੱਤਾ ਗਿਆ ਹੈ ਜਿਸ ਕਾਰਨ ਉਸ ਦੀ ਮੌਤ ਹੋ ਗਈ ਕਿਉਂਕਿ ਸਾਡਾ ਬੇਟਾ ਪਹਿਲਾਂ ਨਸ਼ੇ ਦਾ ਆਦੀ ਸੀ ਛੇ ਮਹੀਨੇ ਨਸ਼ਾ ਕੇਂਦਰ ਰਹਿਣ ਤੋਂ ਬਾਅਦ ਇੱਕ ਮਹੀਨਾ ਹੀ ਹੋਇਆ ਸੀ ਉਸ ਨੂੰ ਵਾਪਸ ਆਇਆ ਉਹਨਾਂ ਦੱਸਿਆ ਕਿ ਅਸੀਂ ਆਪਣੇ ਬੇਟੇ ਨੂੰ ਲੱਭਦੇ ਉਸ ਨੌਜਵਾਨ ਦੇ ਘਰ ਵੀ ਗਏ ਲੇਕਿਨ ਉਸ ਨੇ ਸਾਨੂੰ ਸਾਡੇ ਬੇਟੇ ਬਾਰੇ ਨਹੀਂ ਦੱਸਿਆ ਅਸੀਂ ਇਸ ਬਾਰੇ ਪੁਲਿਸ ਨੂੰ ਇਤਲਾਹ ਦਿੱਤੀ।

ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ 174 ਦੀ ਕਾਰਵਾਈ ਕੀਤੀ ਗਈ ਹੈ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਉੱਥੇ ਹੀ ਪਿੰਡ ਵਾਸੀ ਹਰਪਾਲ ਸਿੰਘ ਅਤੇ ਦਰਸ਼ਨ ਸਿੰਘ ਨੇ ਸਰਕਾਰ ਅੱਗੇ ਅਪੀਲ ਕੀਤੀ ਕਿ ਉਹਨਾਂ ਦੇ ਪਿੰਡ ਵਿੱਚ ਨਸ਼ਾ ਬਹੁਤ ਜਿਆਦਾ ਚੱਲ ਰਿਹਾ ਹੈ ਇਸ ਤੇ ਰੋਕ ਲਗਾਈ ਜਾਵੇ ਪੰਜਾਬ ਸਰਕਾਰ ਵੱਲੋਂ ਜੋ ਨਸ਼ਿਆਂ ਨੂੰ ਖਤਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਉਹਨਾਂ ਨੂੰ ਹੋਰ ਵੀ ਸਖਤ ਕੀਤਾ ਜਾਵੇ ਤਾਂ ਜੋ ਪਿੰਡਾਂ ਵਿੱਚੋਂ ਨਸ਼ਿਆਂ ਨੂੰ ਖਤਮ ਕੀਤਾ ਜਾ ਸਕੇ ਅੱਜ ਜੋ ਇਸ ਪਰਿਵਾਰ ਉੱਤੇ ਕਹਿਰ ਵਾਪਰਿਆ ਹੈ ਇੱਕ ਨੌਜਵਾਨ 25 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ ਇਸ ਤਰ੍ਹਾਂ ਕਿਸੇ ਹੋਰ ਨੌਜਵਾਨ ਦੀ ਮੌਤ ਨਾ ਹੋਵੇ।

ਜਦੋਂ ਇਸ ਬਾਰੇ ਥਾਣਾ ਕਾਦੀਆਂ ਦੇ SHO ਨਿਰਮਲ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਅਸੀਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਸੀ ਅਤੇ ਮ੍ਰਿਤਕ ਦੇ ਤਾਏ ਸੁਖਦੇਵ ਸਿੰਘ ਦੇ ਬਿਆਨਾਂ ਤੇ 194 BM SS ਦੇ ਤਹਿਤ ਕਾਰਵਾਈ ਕਰ ਰਹੇ ਹਾਂ ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਜੋ ਬਣਦੀ ਕਾਰਵਾਈ ਕੀਤੀ ਜਾਵੇਗੀ।

Tags: latest newslatest Updatepropunjabnewspropunjabtvpunjab newsYoung boy murder
Share204Tweet128Share51

Related Posts

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

Weather Update: ਪੰਜਾਬ ‘ਚ ਫਿਰ ਬਦਲੇਗਾ ਮੌਸਮ, ਇਹਨਾਂ ਇਲਾਕਿਆਂ ‘ਚ ਪਏਗਾ ਭਰਭੂਰ ਮੀਂਹ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

UK Visa New Rule: UK ‘ਚ ਵੀਜ਼ਾ ਨਿਯਮ ਹੋਣਗੇ ਸਖ਼ਤ, ਵਿਦਿਆਰਥੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ?

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025
Load More

Recent News

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

Weather Update: ਪੰਜਾਬ ‘ਚ ਫਿਰ ਬਦਲੇਗਾ ਮੌਸਮ, ਇਹਨਾਂ ਇਲਾਕਿਆਂ ‘ਚ ਪਏਗਾ ਭਰਭੂਰ ਮੀਂਹ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

UK Visa New Rule: UK ‘ਚ ਵੀਜ਼ਾ ਨਿਯਮ ਹੋਣਗੇ ਸਖ਼ਤ, ਵਿਦਿਆਰਥੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ?

ਜੁਲਾਈ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.