ਸ਼ੁੱਕਰਵਾਰ, ਜੁਲਾਈ 25, 2025 11:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ‘ਤੇ ਪਈ ਦੋਹਰੀ ਮਾਰ, 2500 ਕਰੋੜ ਦਾ ਪੈ ਸਕਦਾ ਹੈ ਘਾਟਾ, ਪੜ੍ਹੋ ਪੂਰੀ ਖਬ਼ਰ

by propunjabtv
ਅਪ੍ਰੈਲ 15, 2021
in ਦੇਸ਼, ਪੰਜਾਬ
0

ਚੰਡੀਗੜ੍ਹ – ਕਾਲੇ ਕਾਨੂੰਨਾਂ ਦੀ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹੁਣ ਕਣਕ ਦਾ ਝਾੜ ਘੱਟ ਹੋਣ ਨਾਲ ਦੋਹਰੀ ਮਾਰ ਪਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਮੁਢਲੇ ਰੁਝਾਨਾਂ ਦੇ ਮੁਤਾਬਿਕ ਪ੍ਰਤੀ ਏਕੜ ਇਕ ਤੋਂ ਦੋ ਕੁਇੰਟਲ ਕਣਕ ਦਾ ਝਾੜ ਪਿਛਲੇ ਸਾਲ ਦੇ ਮੁਕਾਬਲੇ ਘੱਟ ਹੋ ਰਿਹਾ ਹੈ। ਇਸ ਵਾਰ ਕੇਂਦਰ ਸਰਕਾਰ ਵਲੋਂ ਕਣਕ ਦਾ ਰੇਟ 1975 ਤੈਅ ਕੀਤਾ ਗਿਆ ਹੈ। ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਡੇਢ ਕੁਇੰਟਲ ਵੀ ਪ੍ਰਤੀ ਏਕੜ ਝਾੜ ਘੱਟ ਨਿਕਲਿਆਂ ਤਾਂ ਪੰਜਾਬ ਦੇ ਕਿਸਾਨਾਂ ਨੂੰ 2500 ਕਰੋੜ ਦਾ ਆਰਥਕ ਘਾਟਾ ਸਹਿਣਾ ਪੈਣਾ ਹੈ। ਪੰਜਾਬ ਸਰਕਾਰ ਨੇ ਇਸ ਵਾਰ ਮੰਡੀਆਂ ਵਿਚ 130 ਲੱਖ ਮੀਟਰਕ ਟਨ ਕਣਕ ਆਉਣ ਦੀ ਆਸ ਹੈ ਪਰ ਕਣਕ ਦਾ ਝਾੜ ਘੱਟ ਹੋਣ ਕਰਕੇ ਇਹ ਟੀਚਾ ਪੂਰਾ ਹੋਣਾ ਅਸੰਭਵ ਹੀ ਜਾਪਦਾ ਹੈ।

ਪਿਛਲੇ ਸਾਲ124 ਲੱਖ ਮੀਟਰਕ ਟਨ ਕਣਕ ਖਰੀਦੀ ਗਈ ਸੀ। ਪੰਜਾਬ ਵਿਚ ਇਸ ਵਾਰ ਕੁਲ 35.21 ਲੱਖ ਹੈਕਟੇਅਰ ਰਕਬੇ ਵਿਚ ਕਣਕ ਬੀਜੀਂ ਗਈ ਹੈ। ਖੇਤੀ ਮਾਹਿਰ ਕਹਿੰਦੇ ਹਨ ਕਿ ਮੀਂਹ ਘੱਟ ਪਿਆ ਹੈ ਤੇ ਦਾਣਾ ਜਦੋਂ ਪੱਕ ਰਿਹਾ ਸੀ ਤਾਂ ਉਸ ਵੇਲੇ ਵੱਧ ਪਈ ਗਰਮੀ ਕਰਕੇ ਝਾੜ ਤੇ ਅਸਰ ਪਿਆ ਹੈ।

ਹੁਣ ਕਣਕ ਦਾ ਦਾਣਾ ਗਰਮੀ ਨਾਲ ਪੇਤਲਾ ਹੋ ਗਿਆ ਹੈ। ਕਣਕ ਦੇ ਦਾਣੇ ਛੋਟੇ ਹੋਣ ਕਾਰਨ ਕਿਸਾਨ ਪਰੇਸ਼ਾਨ ਹਨ। ਕਿਸਾਨਾਂ ਨੇ ਇਹ ਵੀ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਕਾਰਨ ਪੰਜਾਬ ਨਾਲ ਆਹਢਾ ਲੈਣ ਲਈ ਕੇਂਦਰ ਸਰਕਾਰ ਕਣਕ ਦੀ ਖਰੀਦ ਵਿਚ ਵੀ ਅੜਿੱਕਾ ਪਾ ਸਕਦੀ ਹੈ।

ਅੰਕੜਿਆਂ ਮੁਤਾਬਕ ਪਿਛਲੇ ਸਾਲ ਕਣਕ ਦਾ ਝਾੜ ਸੂਬੇ ਪੱਧਰ ’ਤੇ ਸਾਢੇ 50 ਮਣ ਰਿਹਾ ਸੀ ਪ੍ਰੰਤੂ ਇਸ ਵਾਰ ਘਟਣ ਦੀ ਉਮੀਦ ਹੈ। ਕਿਸਾਨ ਆਗੂ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਦੇ ਚਲਦਿਆਂ ਸਰਕਾਰ ਨੂੰ ਹੁਣ ਨਰਮੇ ਤੇ ਝੋਨੇ ਦੀ ਫ਼ਸਲ ਲਈ ਬੀਜਾਂ ਅਤੇ ਡੀਜ਼ਲ ਉਪਰ ਸਬਸਿਡੀ ਦੇਣੀ ਚਾਹੀਦੀ ਹੈ।

 

Tags: farmerspropunjabtvpunjab
Share225Tweet141Share56

Related Posts

ਫਰਜ਼ੀ EMBASSY ਬਣਾਉਣ ਵਾਲੇ ਹਰਸ਼ਵਰਧਨ ਦੀਆਂ ਹਨ 4 ਦੇਸ਼ਾਂ ‘ਚ ਕੰਪਨੀਆਂ, ਜਾਣੋ ਕਿਵੇਂ ਚਲਾਉਂਦਾ ਸੀ ਇਨ੍ਹਾਂ ਵੱਡਾ ਕੰਮ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਬਲਦ ਨੂੰ ਬਚਾਉਣ ਲਈ ਨਦੀ ‘ਚ ਉਤਰਿਆ 10 ਸਾਲ ਦਾ ਬੱਚਾ, ਸੈਨਾ ਨੇ ਮੌਕੇ ‘ਤੇ ਪਹੁੰਚ ਇੰਝ ਬਚਾਈ ਜਾਨ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025
Load More

Recent News

Weather Update: ਜਾਣੋ ਅੱਜ ਕਿਵੇਂ ਦਾ ਰਹੇਗਾ ਤੁਹਾਡੇ ਸ਼ਹਿਰ ਦਾ ਮੌਸਮ, ਮੌਸਮ ਵਿਭਾਗ ਨੇ ਕਿੱਥੇ ਲਈ ਜਾਰੀ ਕੀਤਾ ਅਲਰਟ

ਜੁਲਾਈ 25, 2025

ਫਰਜ਼ੀ EMBASSY ਬਣਾਉਣ ਵਾਲੇ ਹਰਸ਼ਵਰਧਨ ਦੀਆਂ ਹਨ 4 ਦੇਸ਼ਾਂ ‘ਚ ਕੰਪਨੀਆਂ, ਜਾਣੋ ਕਿਵੇਂ ਚਲਾਉਂਦਾ ਸੀ ਇਨ੍ਹਾਂ ਵੱਡਾ ਕੰਮ

ਜੁਲਾਈ 25, 2025

ਭਾਰਤ ਤੇ ਬ੍ਰਿਟੇਨ ਵਿਚਾਲੇ ਹੋਈ Free Trade Agreement (FTA) ਡੀਲ, ਭਾਰਤੀਆਂ ਨੂੰ ਕੀ ਹੋਵੇਗਾ ਫਾਇਦਾ

ਜੁਲਾਈ 24, 2025

ਅਨਿਲ ਅੰਬਾਨੀ ‘ਤੇ ED ਦਾ ਵੱਡਾ ਐਕਸ਼ਨ, ਕੰਪਨੀ ਨਾਲ ਜੁੜੇ 50 ਠਿਕਾਣਿਆਂ ‘ਤੇ ਹੋਈ ਛਾਪੇਮਾਰੀ

ਜੁਲਾਈ 24, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.