ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਨੂੰ ਦਿੱਲੀ ਬਾਰਡਰਾਂ ‘ਤੇ ਕਿਸਾਨ ਅੰਦੋਲਨ ਕਰਦਿਆਂ 1 ਸਾਲ ਪੂਰਾ ਹੋਣ ਲੱਗਾ ਹੈ।ਪਰ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਕਿਸੇ ਰਾਹ ਨਹੀਂ ਪਾਇਆ।11 ਦੌਰ ਦੀਆਂ ਬੈਠਕਾਂ ਵੀ ਬੇਸਿੱਟਾ ਰਹੀਆਂ ਹਨ।ਅੱਜ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ਨੂੰ ਅਲਟੀਮੇਟਸ ਜਾਰੀ ਕੀਤਾ ਹੈ।
केंद्र सरकार को 26 नवंबर तक का समय है, उसके बाद 27 नवंबर से किसान गांवों से ट्रैक्टरों से दिल्ली के चारों तरफ आंदोलन स्थलों पर बॉर्डर पर पहुंचेगा और पक्की किलेबंदी के साथ आंदोलन और आन्दोलन स्थल पर तंबूओं को मजबूत करेगा।#FarmersProtest
— Rakesh Tikait (@RakeshTikaitBKU) November 1, 2021
ਉਨਾਂ੍ਹ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ ਹੈ, ਉਸ ਤੋਂ ਬਾਅਦ 27 ਨਵੰਬਰ ਤੋਂ ਕਿਸਾਨ ਪਿੰਡਾਂ ਤੋਂ ਟਰੈਕਟਰ ਦਿੱਲੀ ਦੇ ਚਾਰੇ ਪਾਸੇ ਅੰਦੋਲਨ ਸਥਾਨਾਂ ‘ਤੇ ਬਾਰਡਰਾਂ ‘ਤੇ ਪਹੁੰਚਣਗੇ ਅਤੇ ਪੱਕੀ ਕਿਲੇਬੰਦੀ ਦੇ ਨਾਲ ਅੰਦੋਲਨ ਅਤੇ ਅੰਦੋਲਨ ਸਥਾਨ ‘ਤੇ ਤੰਬੂਆਂ ਨੂੰ ਮਜ਼ਬੂਤ ਕਰੇਗਾ।