ਬੁੱਧਵਾਰ, ਅਪ੍ਰੈਲ 8, 2026 09:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵਿਦਿਆਰਥੀਆਂ ਦੀ ਪੜ੍ਹਾਈ ‘ਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗਾਂ 26 ਅਤੇ 27 ਜੁਲਾਈ ਨੂੰ

by propunjabtv
ਜੁਲਾਈ 24, 2021
in ਦੇਸ਼, ਪੰਜਾਬ, ਰਾਜਨੀਤੀ
0

ਚੰਡੀਗੜ੍ਹ, 24 ਜੁਲਾਈ 2021 – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੇਵੀਂ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 26 ਅਤੇ 27 ਜੁਲਾਈ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਸ੍ਰੀ ਜਗਤਾਰ ਸਿੰਘ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ।

ਮੀਟਿੰਗ ਦੌਰਾਨ ਬੱਚਿਆਂ ਬਾਰੇ ਉਨਾਂ ਦੇ ਮਾਪਿਆਂ ਨਾਲ ਰਾਸ਼ਟਰੀ ਪ੍ਰਾਪਤੀ ਸਰਵੇ (ਐਨ.ਐਸ.ਏ.) ਸਣੇ ਸਾਰੇ ਤਰਾਂ ਦੀ ਜਾਣਕਾਰੀ ਸਾਂਝੀ ਕਰਨ, ਉਨਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ, ਜੁਲਾਈ ਮਹੀਨੇ ਦੇ ਮੁਲਾਂਕਣ ਬਾਰੇ ਸੂਚਿਤ ਕਰਨ ਲਈ ਅਧਿਆਪਕਾਂ ਨੂੰ ਆਖਿਆ ਗਿਆ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ ।

Tags: improvemeetingsParent-teacherstudents' learning
Share199Tweet124Share50

Related Posts

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.