ਸੋਮਵਾਰ, ਅਪ੍ਰੈਲ 20, 2026 11:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

26 ਜੂਨ ਨੂੰ ਲੈ ਕਿਸਾਨਾਂ ਨੇ ਕੀਤਾ ਵੱਡਾ ਐਲਾਨ, ਜਾਣੋ ਸਿਆਸੀ ਆਗੂ ਕਿਸ ਸ਼ਰਤ ‘ਤੇ ਅੰਦੋਲਨ ‘ਚ ਜਾ ਸਕਣਗੇ

by propunjabtv
ਜੂਨ 25, 2021
in ਦੇਸ਼, ਪੰਜਾਬ, ਰਾਜਨੀਤੀ
0

ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਵੱਲੋਂ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਐਲਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਫ਼ੈਸਲਾ ਲਿਆ ਗਿਆ ਹੈ ਕਿ ਕਿਸਾਨ ਅੰਦੋਲਨ ਆਪਣੀਆਂ ਮੰਗਾ ਨੂੰ ਲੈ ਕੇ  26 ਜੂਨ ਨੂੰ ਇਸ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ਤੇ ਗਵਰਨਰ ਹਾਊਸ ਦੇ ਬਾਹਰ ਤੱਕ ਜਾਣਗੇ ਅਤੇ ਆਜ਼ਾਦ ਪੱਤਰ ਦੇਣਗੇ |ਇਹ ਮਾਰਚ ਪੂਰੇ ਸ਼ਾਂਤਮਈ ਤਰੀਕੇ ਨਾਲ ਕੀਤਾ ਜਾਵੇਗਾ | ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੇ ਵਿੱਚ 5000 ਕਿਸਾਨਾਂ ਦੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਸ਼ਾਂਤਮਈ ਤਰੀਕੇ ਨਾਲ ਸਾਰਾ ਮਾਰਚ ਹੋਵੇਗਾ | ਇਸ ਮਾਰਚ ‘ਚ  10000 ਤੋਂ ਥੱਲੇ ਕਿਸਾਨ ਹੋਣਗੇ ਪਰ 7000 ਕਿਸਾਨ ਜਾਣ ਦੀ ਸੰਭਾਵਨਾ ਹੈ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਵਲ ਕਿਸਾਨ ਜਥੇਬੰਦੀਆਂ ਦੇ ਆਗੂ ਹੀ ਅੰਦਰ ਮੰਗ ਪੱਤਰ ਸੌਂਪਣਗੇ ਬਾਕੀ ਸਾਰੇ ਕਿਸਾਨ ਬਾਹਰ ਹੀ ਰਹਿਣਗੇ |

ਇਸ ਦੇ ਨਾਲ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਦਾ ਆਗੂ ਇਸ ਅੰਦੋਲਨ ਦੇ ਵਿੱਚ ਸ਼ਾਮਿਲ ਹੋ ਕੇ ਹਮਾਇਤ ਕਰ ਸਕਦਾ ਹੈ |ਕਿਸੇ ਨੂੰ ਕੋਈ ਮਨਾਹੀ ਨਹੀਂ ਹੋਵੇਗੀ | ਪਰ ਕੁੱਝ ਸ਼ਰਤਾਂ ‘ਤੇ ਕਿਸਾਨ ਸਿਆਸੀ ਆਗੂਆਂ ਨੂੰ ਕਿਸਾਨ ਅੰਦੋਲਨ ਦੇ ਵਿੱਚ ਆਉਣ ਦੇਣਗੇ | ਜੇਕਰ ਕੋਈ ਸਿਆਸੀ ਆਗੂ ਕਿਸਾਨੀ ਅੰਦੋਲਨ ਦੇ ਵਿੱਚ ਆਏਗਾ ਉਸ ਨੂੰ ਅੱਗੇ ਨਹੀਂ ਲੱਗਣ ਦਿੱਤਾ ਜਾਏਗਾ ਉਸ ਨੂੰ ਕਿਸਾਨਾਂ ਦੇ ਪਿੱਛੇ ਹੀ ਲੱਗਣਾ ਪਏਗਾ ਜੇ ਇਸ ਅੰਦੋਲਨ ਦੇ ਵਿੱਚ ਆਉਣਾ ਹੋਵੇਗਾ ਕਿਉਂਕਿ ਕਈ ਸਿਆਸੀ ਆਗੂ ਵੀ ਕਿਸਾਨ ਨੇ ਉਨ੍ਹਾਂ ਨੂੰ ਕੋਈ ਵੀ ਇਸ ਅੰਦੋਲਨ ‘ਚ ਆਉਣ ਲਈ ਨਾ ਨਹੀਂ ਕਰ ਸਕਦਾ |

Tags: 26 junefarmer protestrakesh tikait
Share202Tweet126Share50

Related Posts

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਪ੍ਰੈਲ 20, 2026

ਪੰਜਾਬ ਸਰਕਾਰ ਵੱਲੋਂ 728.48 ਕਰੋੜ ਰੁਪਏ ਜਾਰੀ, ਇਨ੍ਹਾਂ ਪਰਿਵਾਰਾਂ ਨੂੰ ਸਿੱਧਾ ਲਾਭ

ਅਪ੍ਰੈਲ 20, 2026

ਜਹਾਜ ਹਾਦਸਾ: ਪਹਾੜ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਜਹਾਜ਼ ਹਾਦਸਾਗ੍ਰਸਤ

ਅਪ੍ਰੈਲ 20, 2026

ਊਧਮਪੁਰ ‘ਚ ਖੱਡ ਚ ਡਿੱਗੀ ਬੱਸ, ਲਗਭਗ 15 ਮੌਤਾਂ, ਕਈ ਜ਼ਖਮੀ, ਬਚਾਅ ਕਾਰਜ ਜਾਰੀ

ਅਪ੍ਰੈਲ 20, 2026

ਹੈਦਰਾਬਾਦ ਤੋਂ ਹੁਬਲੀ ਜਾ ਰਹੇ ਜਹਾਜ਼ ਦੀ ਬੰਗਲੁਰੂ ‘ਚ ਐਮਰਜੈਂਸੀ ਲੈਂਡਿੰਗ

ਅਪ੍ਰੈਲ 20, 2026

ਜਾਣੋ ਕਦੋਂ ਜਾਰੀ ਹੋਣਗੇ ਇਸ ਬੋਰਡ ਦੇ 10ਵੀਂ-12ਵੀਂ ਦੇ ਨਤੀਜੇ, ਟਾਪਰਾਂ ਦੀਆਂ ਕਾਪੀਆਂ ਦੀ ਹੋ ਰਹੀ ਹੈ ਜਾਂਚ

ਅਪ੍ਰੈਲ 20, 2026
Load More

Recent News

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਪ੍ਰੈਲ 20, 2026

ਪੰਜਾਬ ਸਰਕਾਰ ਵੱਲੋਂ 728.48 ਕਰੋੜ ਰੁਪਏ ਜਾਰੀ, ਇਨ੍ਹਾਂ ਪਰਿਵਾਰਾਂ ਨੂੰ ਸਿੱਧਾ ਲਾਭ

ਅਪ੍ਰੈਲ 20, 2026

ਜਹਾਜ ਹਾਦਸਾ: ਪਹਾੜ ਨਾਲ ਟਕਰਾਉਣ ਤੋਂ ਬਾਅਦ ਨਿੱਜੀ ਜਹਾਜ਼ ਹਾਦਸਾਗ੍ਰਸਤ

ਅਪ੍ਰੈਲ 20, 2026

ਜਾਪਾਨ ਵਿੱਚ 7.5 ਤੀਬਰਤਾ ਦਾ ਭੂਚਾਲ; ਕੰਬ ਗਈ ਧਰਤੀ , ਸੁਨਾਮੀ ਦੀ ਚੇਤਾਵਨੀ ਜਾਰੀ

ਅਪ੍ਰੈਲ 20, 2026

ਊਧਮਪੁਰ ‘ਚ ਖੱਡ ਚ ਡਿੱਗੀ ਬੱਸ, ਲਗਭਗ 15 ਮੌਤਾਂ, ਕਈ ਜ਼ਖਮੀ, ਬਚਾਅ ਕਾਰਜ ਜਾਰੀ

ਅਪ੍ਰੈਲ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.