ਸ਼ੁੱਕਰਵਾਰ, ਅਕਤੂਬਰ 2, 2026 01:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

California ‘ਚ ਪੰਜਾਬੀ ਪੁਲਿਸ ਅਫ਼ਸਰ ਮਨਵੀਰ ਧਨੋਆ ਦੀ ਸੜਕ ਹਾਦਸੇ ‘ਚ ਮੌਤ

Road accident in California: ਅਧਿਕਾਰੀਆਂ ਦਾ ਕਹਿਣਾ ਹੈ ਕਿ ਧਨੋਆ ਮਿਲਰਟਨ ਤੋਂ ਪੂਰਬ ਵੱਲ ਜਾ ਰਿਹਾ ਸੀ ਜਦੋਂ ਉਸਦੀ ਕਾਰ ਰੋਡਵੇਅ ਤੋਂ ਹੇਠਾਂ ਜਾ ਡਿੱਗੀ ਅਤੇ ਕਾਰ ਪਲਟੀਆ ਖਾ ਗਈ।

by ਮਨਵੀਰ ਰੰਧਾਵਾ
ਜੂਨ 20, 2023
in ਵਿਦੇਸ਼
0

Punjabi police officer died in a road accident in California: ਫਰਿਜ਼ਨੋ ਦੇ ਲਾਗਲੇ ਸ਼ਹਿਰ ਸੈਂਗਰ ਤੋ ਬੜੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬੀਤੇ ਹਫ਼ਤੇ ਸੈਂਗਰ ਪੁਲਿਸ ਡਿਪਾਰਟਮੈਂਟ ਦਾ ਅਫ਼ਸਰ ਮਨਵੀਰ ਧਨੋਆ ਸਿੰਗਲ ਕਾਰ ਕਰੈਸ਼ ਵਿੱਚ ਜ਼ਿੰਦਗੀ ਤੋਂ ਹੱਥ ਧੋ ਬੈਠਾ।

ਕੈਲੀਫੋਰਨੀਆ ਹਾਈਵੇਅ ਪੈਟਰੋਲ ਦਾ ਕਹਿਣਾ ਹੈ ਕਿ ਹਾਦਸਾ ਸਵੇਰੇ 5:30 ਵਜੇ ਸਕਾਈ ਹਾਰਬਰ ਰੋਡ ਨੇੜੇ ਮਿਲਰਟਨ ਰੋਡ ‘ਤੇ ਵਾਪਰਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਧਨੋਆ ਮਿਲਰਟਨ ਤੋਂ ਪੂਰਬ ਵੱਲ ਜਾ ਰਿਹਾ ਸੀ ਜਦੋਂ ਉਸਦੀ ਕਾਰ ਰੋਡਵੇਅ ਤੋਂ ਹੇਠਾਂ ਜਾ ਡਿੱਗੀ ਅਤੇ ਕਾਰ ਪਲਟੀਆ ਖਾ ਗਈ, ਅਤੇ ਉਹ ਕਾਰ ਵਿੱਚੋਂ ਬੁੜਕਕੇ ਬਾਹਰ ਜਾ ਡਿੱਗਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।

ਸੈਂਗਰ ਪੁਲਿਸ ਡਿਪਾਰਟਮੈਂਟ ਨੇ ਕਿਹਾ ਕਿ ਉਹਨਾਂ ਨੇ ਇੱਕ ਬਹੁਤ ਬਹਾਦਰ ਤੇ ਸਿਆਣਾ ਅਫਸਰ ਖੋਇਆ ਹੈ, ਅਤੇ ਅਫ਼ਸਰ ਦੀ ਮੌਤ ਦੇ ਸੋਗ ਵਜੋਂ ਸੈਂਗਰ ਸ਼ਹਿਰ ਦੀਆਂ ਸਰਕਾਰੀ ਬਿਲਡਿੰਗਾਂ ਦੇ ਝੰਡੇ ਉਸਦੇ ਫਿਊਨਰਲ ਤੱਕ ਅੱਧੇ ਝੁੱਕੇ ਰਹਿਣਗੇ।

ਮ੍ਰਿਤਕ ਮਨਵੀਰ ਧਨੋਆ ਨੇ ਸੈਂਗਰ ਪੁਲਿਸ ਡਿਪਾਰਟਮੈਂਟ ਮਾਰਚ 2023 ਵਿੱਚ ਜੁਆਇਨ ਕੀਤਾ ਸੀ। ਪੁਲਿਸ ਹਾਦਸੇ ਦੇ ਕਾਰਨਾਂ ਦੀ ਬਰੀਕੀ ਨਾਲ ਤਫਤੀਸ਼ ਕਰ ਰਹੀ ਹੈ। ਮਨਵੀਰ ਦੇ ਤੁਰ ਜਾਣ ਨਾਲ ਪੰਜਾਬੀ ਭਾਈਚਾਰਾ ਗਹਿਰੀ ਸੋਗ ਵਿੱਚ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Californiainternational newsManvir Manny Dhanoapro punjab tvpunjabi newsPunjabi youthroad accidentSanger Police Officer
Share252Tweet158Share63

Related Posts

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.