ਸ਼ੁੱਕਰਵਾਰ, ਅਕਤੂਬਰ 16, 2026 08:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

by Pro Punjab Tv
ਅਕਤੂਬਰ 16, 2026
in Featured, Featured News, ਪੰਜਾਬ
0

ਚੰਡੀਗੜ੍ਹ, 16 ਅਕਤੂਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 269ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

269ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,842 ਹੋ ਗਈ ਹੈ।

ਇਸ ਤੋਂ ਇਲਾਵਾ 178 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 594ਵੇਂ ਦਿਨ ਵੀ ਜਾਰੀ ਰੱਖਦਿਆਂ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ, 351 ਨਸ਼ੀਲੀਆਂ ਗੋਲੀਆਂ ਅਤੇ 1.72 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 594 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 85,969 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 31 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।

Tags: 269th day of crackdown on gangstersAam Aadmi Party Punjablatest newspro punjab tvpunjab news
Share198Tweet124Share49

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.