ਮੰਗਲਵਾਰ, ਅਪ੍ਰੈਲ 14, 2026 08:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Republic Day Plan: ਪੰਜਾਬ ਦਾ 26 ਜਨਵਰੀ ਪਲੈਨ ਜਾਰੀ, CM ਮਾਨ ਨੇ ਝੰਡਾ ਲਹਿਰਾਉਣ ਦੀ ਲਗਾਈ ਵੱਖ ਵੱਖ ਥਾਵਾਂ ‘ਤੇ ਡਿਊਟੀ

ਪੰਜਾਬ ਸਰਕਾਰ ਦੁਆਰਾ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਦੇ ਪ੍ਰੋਗਰਾਮਾਂ ਦਾ ਪਲੇਨ ਜਾਰੀ ਕਰ ਦਿੱਤਾ ਗਿਆ ਹੈ।

by Gurjeet Kaur
ਜਨਵਰੀ 14, 2025
in ਪੰਜਾਬ
0

Punjab Republic Day Plan: ਪੰਜਾਬ ਸਰਕਾਰ ਦੁਆਰਾ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਦੇ ਪ੍ਰੋਗਰਾਮਾਂ ਦਾ ਪਲੇਨ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਗਣਤੰਤਰ ਦਿਵਸ ਦਾ ਸਭ ਤੋਂ ਵੱਡਾ ਪ੍ਰੋਗਰਾਮ ਫਰੀਦਕੋਟ ਵਿਖੇ ਹੋਣ ਵਾਲਾ ਹੈ। ਜਾਰੀ ਹੋਏ ਪਲੇਨ ਮੁਤਾਬਿਕ ਲੁਧਿਆਣਾ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਝੰਡਾ ਲਹਿਰਾਉਣਗੇ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਫਰੀਦਕੋਟ ਵਿੱਚ ਝੰਡਾ ਲਹਿਰਾਉਣਗੇ।

ਇਸ ਤੋਂ ਇਲਾਵਾ, ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਲੰਧਰ ਵਿੱਚ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੋਹਾਲੀ ਵਿੱਚ ਝੰਡਾ ਲਹਿਰਾਉਣਗੇ। ਕੁੱਲ 19 ਜ਼ਿਲ੍ਹਿਆਂ ਵਿੱਚ ਇਸੇ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ।

ਇਸੇ ਤਰਾਂ ਹੀ ਕੁਲਦੀਪ ਧਾਲੀਵਾਲ ਗੁਰਦਾਸਪੁਰ ਵਿੱਚ ਝੰਡਾ ਲਹਿਰਾਉਣਗੇ।

ਡਿਪਟੀ ਸਪੀਕਰ ਜੈ ਕਿਸ਼ਨ ਰੂਪਨਗਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਗਰੂਰ ਵਿੱਚ, ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਰਨਾਲਾ ਵਿੱਚ, ਪ੍ਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ ਵਿੱਚ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੋਗਾ ਵਿੱਚ, ਮੰਤਰੀ ਹਰਦੀਪ ਸਿੰਘ ਮੁੰਡੀਆ ਬਠਿੰਡਾ ਵਿੱਚ, ਸ੍ਰੀ ਮੁਕਤਸਰ ਸਾਹਿਬ ਵਿੱਚ ਮੰਤਰੀ ਲਾਲ ਚੰਦ, ਫਾਜ਼ਿਲਕਾ ਵਿੱਚ ਮੰਤਰੀ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ, ਫਿਰੋਜ਼ਪੁਰ ਵਿੱਚ ਮੰਤਰੀ ਹਰਭਜਨ ਸਿੰਘ, ਪਟਿਆਲਾ ਵਿੱਚ ਮੰਤਰੀ ਬਰਿੰਦਰ ਕੁਮਾਰ ਗੋਇਲ, ਅੰਮ੍ਰਿਤਸਰ ਵਿੱਚ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ, ਮਲੇਰਕੋਟਲਾ ਵਿੱਚ ਮੰਤਰੀ ਰਵਜੋਤ ਸਿੰਘ, ਤਰਨਤਾਰਨ ਵਿੱਚ ਮੰਤਰੀ ਗੁਰਮੀਤ ਸਿੰਘ ਮੰਤਰੀ ਮਹਿੰਦਰ ਭਗਤ ਖੁੱਡੀਆਂ ਅਤੇ ਨਵਾਂਸ਼ਹਿਰ ਵਿੱਚ ਝੰਡਾ ਲਹਿਰਾਉਣਗੇ।

Tags: 26 january republic daylatest newspropunjabnewspropunjabtvpunjab newspunjabi newsrepublic day2025
Share238Tweet149Share59

Related Posts

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਬਿੱਲ ਸਰਬਸੰਮਤੀ ਪਾਸ

ਅਪ੍ਰੈਲ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ*

ਅਪ੍ਰੈਲ 13, 2026

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 13, 2026

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 13, 2026

ਅੱਜ ਨਹੀਂ ਹੁਣ ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ

ਅਪ੍ਰੈਲ 13, 2026

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਅਪ੍ਰੈਲ 13, 2026
Load More

Recent News

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਬਿੱਲ ਸਰਬਸੰਮਤੀ ਪਾਸ

ਅਪ੍ਰੈਲ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ*

ਅਪ੍ਰੈਲ 13, 2026

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 13, 2026

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 13, 2026

ਅੱਜ ਨਹੀਂ ਹੁਣ ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ

ਅਪ੍ਰੈਲ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.