ਬੁੱਧਵਾਰ, ਜੁਲਾਈ 2, 2025 10:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

26 ਜਾਂ 27 ਅਕਤੂਬਰ ਜਾਣੋ ਕਿਸ ਦਿਨ ਹੈ ‘ਭਾਈ ਦੂਜ’, ਭੈਣਾਂ ਇਸ ਸ਼ੁੱਭ ਮਹੂਰਤ ’ਚ ਭਰਾਵਾਂ ਨੂੰ ਲਗਾਉਣ ਟਿੱਕਾ

ਦੀਵਾਲੀ ਦੇ ਤਿਉਹਾਰ ਤੋਂ ਬਾਅਦ ਸਾਰੀਆਂ ਭੈਣਾਂ ਨੂੰ ਭਾਈ ਦੂਜ ਦੇ ਤਿਉਹਾਰ ਦੀ ਉਡੀਕ ਰਹਿੰਦੀ ਹੈ। ਭਾਈ ਦੂਜ ਵਾਲੇ ਦਿਨ ਭੈਣਾਂ ਆਪਣੇ ਭਰਾਵਾਂ ਦੇ ਮੱਥੇ 'ਤੇ ਟਿੱਕਾ ਲਗਾ ਕੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕਰਦੀਆਂ ਹਨ। ਦੱਸ ਦੇਈਏ ਕਿ ਉੱਝ ਭਾਈ ਦੂਜ ਦਾ

by Bharat Thapa
ਅਕਤੂਬਰ 26, 2022
in Featured, Featured News, ਧਰਮ
0

ਦੀਵਾਲੀ ਦੇ ਤਿਉਹਾਰ ਤੋਂ ਬਾਅਦ ਸਾਰੀਆਂ ਭੈਣਾਂ ਨੂੰ ਭਾਈ ਦੂਜ ਦੇ ਤਿਉਹਾਰ ਦੀ ਉਡੀਕ ਰਹਿੰਦੀ ਹੈ। ਭਾਈ ਦੂਜ ਵਾਲੇ ਦਿਨ ਭੈਣਾਂ ਆਪਣੇ ਭਰਾਵਾਂ ਦੇ ਮੱਥੇ ‘ਤੇ ਟਿੱਕਾ ਲਗਾ ਕੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕਰਦੀਆਂ ਹਨ। ਦੱਸ ਦੇਈਏ ਕਿ ਉੱਝ ਭਾਈ ਦੂਜ ਦਾ ਤਿਉਹਾਰ ਹਰ ਸਾਲ ਕ੍ਰਾਤਿਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਦੂਜੀ ਤਰੀਖ਼ ਨੂੰ ਮਨਾਇਆ ਜਾਂਦਾ ਹੈ ਪਰ ਇਸ ਵਾਰ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ। ਇਸ ਵਾਰ ਹਰ ਕਿਸੇ ਦੇ ਮਨ ਵਿੱਚ ਇਹ ਸਵਾਲ ਹੈ ਕਿ 26 ਜਾਂ 27 ਅਕਤੂਬਰ ਨੂੰ ਭਾਈ ਦੂਜ ਕਿਸ ਦਿਨ ਮਨਾਉਣਾ ਸਹੀ ਰਹੇਗਾ।

ਸ਼ਾਸਤਰਾਂ ਵਿੱਚ ਦੱਸਿਆ ਗਿਆ ਹੈ ਕਿ ਕਾਰਤਿਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਦੂਸਰੀ ਤਾਰੀਖ਼ ਨੂੰ ਭਾਈ ਦੂਜ ਦਾ ਤਿਉਹਾਰ ਮਨਾਇਆ ਜਾਣਾ ਚਾਹੀਦਾ ਹੈ। ਇਸ ਦਿਨ ਯਮਰਾਜ, ਯਮਦੂਤ ਅਤੇ ਚਿਤਰਗੁਪਤ ਦੀ ਪੂਜਾ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਨਾਮ ‘ਤੇ ਅਰਘਿਆ ਅਤੇ ਦੀਵੇ ਵੀ ਦਾਨ ਕਰਨੇ ਚਾਹੀਦੇ ਹਨ। ਇਸ ਸਾਲ ਇਹ ਤਿਉਹਾਰ ਬਹੁਤ ਸ਼ੁਭ ਸੰਯੋਗ ’ਚ ਮਨਾਇਆ ਜਾਵੇਗਾ, ਇਸ ਦਿਨ ਗੋਵਰਧਨ ਪੂਜਾ ਅਤੇ ਅੰਨਕੂਟ ਵੀ ਹੈ।

ਭਾਈ ਦੂਜ 2022 ਦਾ ਸ਼ੁਭ ਮਹੂਰਤ-
ਦਵਿਤੀਆ ਤਾਰੀਖ਼ ਸ਼ੁਰੂ- 02:42 PM (26 ਅਕਤੂਬਰ, 2022)
ਦਵਿਤੀਆ ਤਾਰੀਖ਼ ਖ਼ਤਮ – 12:45 PM (27 ਅਕਤੂਬਰ, 2022)

ਪੂਜਾ ਦਾ ਸ਼ੁੱਭ ਮਹੂਰਤ
ਇਸ ਸਾਲ ਭਾਈ ਦੂਜ ਦਾ ਤਿਉਹਾਰ 26 ਅਤੇ 27 ਅਕਤੂਬਰ ਨੂੰ ਮਨਾਇਆ ਜਾਵੇਗਾ। ਭਾਈ ਦੂਜ ਦੀ ਪੂਜਾ ਦੁਪਹਿਰ ਦੇ ਸਮੇਂ ਕਰਨੀ ਸ਼ੁੱਭ ਮੰਨੀ ਜਾਂਦੀ ਹੈ। ਭਾਈ ਦੂਜ ਦੀ ਪੂਜਾ ਕਰਨ ਦਾ ਸ਼ੁਭ ਸਮਾਂ ਦੁਪਹਿਰ 01.12 ਤੋਂ 03.27 ਤੱਕ ਰਹੇਗਾ। ਜਿਹੜੇ ਲੋਕ ਭਾਈ ਦੂਜ 27 ਅਕਤੂਬਰ ਨੂੰ ਮਨਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਸ਼ੁੱਭ ਸਮਾਂ 11:07 ਤੋਂ 12:46 ਮਿੰਟ ਤੱਕ ਰਹੇਗਾ। ਤੁਸੀਂ ਆਪਣੀ ਸਹੂਲਤ ਅਨੁਸਾਰ 26, 27 ਨੂੰ ਭਾਈ ਦੂਜ ਦਾ ਤਿਉਹਾਰ ਮਨਾ ਸਕਦੇ ਹੋ।

ਪੂਜਾ ਵਾਲੀ ਥਾਲੀ ’ਚ ਰੱਖੋ ਇਹ ਚੀਜ਼ਾਂ
ਭਾਈ ਦੂਜ ਦੀ ਥਾਲੀ ਵਿਚ 5 ਪਾਨ ਦੇ ਪੱਤੇ, ਸੁਪਾਰੀ ਅਤੇ ਚਾਂਦੀ ਦਾ ਸਿੱਕਾ ਜ਼ਰੂਰ ਰੱਖੋ। ਤਿਲਕ ਭੇਟ ਕਰਨ ਤੋਂ ਪਹਿਲਾਂ ਭਗਵਾਨ ਵਿਸ਼ਨੂੰ ਨੂੰ ਹਰ ਚੀਜ਼ ਪਾਣੀ ਛਿੜਕ ਕੇ ਅਰਪਣ ਕਰੋ ਅਤੇ ਭਰਾ ਦੀ ਲੰਬੀ ਉਮਰ ਦੀ ਕਾਮਨਾ ਕਰੋ। ਇਸ ਤੋਂ ਇਲਾਵਾ ਥਾਲੀ ’ਚ ਸਿੰਦੂਰ, ਫੁੱਲ, ਚਾਵਲ ਦੇ ਦਾਣੇ, ਨਾਰਿਅਲ ਅਤੇ ਮਠਿਆਈ ਵੀ ਰੱਖੋ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: 26th or 27th Octoberauspicious occasion.bhai doojpropunjabtvtikka on brothers
Share218Tweet136Share54

Related Posts

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਅਲਰਟ ਜਾਰੀ

ਜੁਲਾਈ 2, 2025

Health Tips: ਵਜਨ ਹੀ ਘੱਟ ਨਹੀਂ, ਹਾਰਮੋਨ ਦਾ ਸੰਤੁਲਨ ਵੀ ਬਣਾਉਣਗੇ ਇਹ ਦੇਸੀ ਨੁਸਖ਼ੇ

ਜੁਲਾਈ 1, 2025
The-Best-Foods-To-Grow-Thick-and-Healthy-Hair

Hair Care Tips: ਵਾਲਾਂ ਨੂੰ ਸੰਘਣਾ ਤੇ ਚਮਕਦਾਰ ਬਣਾਉਣਾ ਚਾਹੁੰਦੇ ਹੋ ਤਾਂ ਅਪਣਾਓ ਇਹ ਕੁਦਰਤੀ ਨੁਸਖ਼ੇ

ਜੁਲਾਈ 1, 2025

‘I LOVE YOU’ ਕਹਿਣਾ ਸਿਰਫ਼ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ, ਜਿਨਸੀ ਸੋਸ਼ਣ ਦੀ ਕੋਸ਼ਿਸ਼ ਨਹੀਂ- ਬੰਬੇ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ

ਜੁਲਾਈ 1, 2025

Health Tips: ਮਾਨਸੂਨ ‘ਚ SKIN INFECTION ਤੋਂ ਇੰਝ ਕਰੋ ਬਚਾਅ

ਜੁਲਾਈ 1, 2025
Load More

Recent News

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਅੱਜ ਫਿਰ ਪਏਗਾ ਮੀਂਹ, ਅਲਰਟ ਜਾਰੀ

ਜੁਲਾਈ 2, 2025

Health Tips: ਵਜਨ ਹੀ ਘੱਟ ਨਹੀਂ, ਹਾਰਮੋਨ ਦਾ ਸੰਤੁਲਨ ਵੀ ਬਣਾਉਣਗੇ ਇਹ ਦੇਸੀ ਨੁਸਖ਼ੇ

ਜੁਲਾਈ 1, 2025
The-Best-Foods-To-Grow-Thick-and-Healthy-Hair

Hair Care Tips: ਵਾਲਾਂ ਨੂੰ ਸੰਘਣਾ ਤੇ ਚਮਕਦਾਰ ਬਣਾਉਣਾ ਚਾਹੁੰਦੇ ਹੋ ਤਾਂ ਅਪਣਾਓ ਇਹ ਕੁਦਰਤੀ ਨੁਸਖ਼ੇ

ਜੁਲਾਈ 1, 2025

‘I LOVE YOU’ ਕਹਿਣਾ ਸਿਰਫ਼ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ, ਜਿਨਸੀ ਸੋਸ਼ਣ ਦੀ ਕੋਸ਼ਿਸ਼ ਨਹੀਂ- ਬੰਬੇ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ

ਜੁਲਾਈ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.