ਮੰਗਲਵਾਰ, ਜੂਨ 23, 2026 04:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਚੀਨ ‘ਚ ਚਾਬਾ ਤੂਫ਼ਾਨ ਦੀ ਲਪੇਟ ‘ਚ ਆਉਣ ਕਾਰਨ ਡੁੱਬੀ ਕ੍ਰੇਨ, 27 ਲੋਕ ਲਾਪਤਾ

by propunjabtv
ਜੁਲਾਈ 4, 2022
in ਵਿਦੇਸ਼
0

ਦੱਖਣੀ ਚੀਨ ਦੇ ਗਵਾਂਗਡੋਂਗ ਸੂਬੇ ਦੇ ਤੱਟ ‘ਤੇ ਚਾਬਾ ਤੂਫ਼ਾਨ ਦੀ ਲਪੇਟ ‘ਚ ਆਉਣ ਤੋਂ ਬਾਅਦ ਇਕ ਕ੍ਰੇਨ ਡੁੱਬ ਗਈ ਅਤੇ ਉਸ ‘ਚ ਸਵਾਰ ਘਟੋ-ਘੱਟ 27 ਲੋਕਾਂ ਦੇ ਲਾਪਤਾ ਹੋਣ ਦੀ ਸੂਚਨਾ ਹੈ। ਸੂਬਾਈ ਸਮੁੰਦਰੀ ਖੋਜ ਅਤੇ ਬਚਾਅ ਕੇਂਦਰ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਬਚਾਅ ਲਈ ਭੇਜੇ ਗਏ 38 ਜਹਾਜ਼ਾਂ ਨੇ ਲਾਪਤਾ ਲੋਕਾਂ ਦੀ ਭਾਲ ਲਈ 14 ਚੱਕਰ ਲਾਏ ਹਨ।

ਯਾਂਗਜਿਆਂਗ ਸ਼ਹਿਰ ਨੇੜੇ ਚਾਬਾ ਤੂਫ਼ਾਨ ਤੋਂ ਬਚਾਅ ਕਰਦੇ ਸਮੇਂ ਇਸ ਦੀ ਐਂਕਰ ਚੇਨ ਟੁੱਟ ਗਈ ਸੀ ਅਤੇ ਨਿਗਰਾਨੀ ਪ੍ਰਣਾਲੀ ਰਾਹੀਂ ਕ੍ਰੇਨ ਨੂੰ ਖਤਰੇ ‘ਚ ਪਾਇਆ ਗਿਆ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਕ੍ਰੇਨ ਪਾਣੀ ‘ਚ ਡੁੱਬ ਗਈ। ਸਰਕਾਰੀ ਸਮਾਚਾਰ ਏਜੰਸੀ ‘ਸ਼ਿਨਹੂਆ’ ਨੇ ਬਚਾਅ ਕੇਂਦਰ ਦੇ ਹਵਾਲੇ ਤੋਂ ਕਿਹਾ ਕਿ ਤਿੰਨ ਲੋਕਾਂ ਨੂੰ ਬਚਾਇਆ ਗਿਆ ਤੇ 27 ਹੋਰ ਪਾਣੀ ‘ਚ ਡਿੱਗ ਗਏ ਅਤੇ ਲਾਪਤਾ ਹੋ ਗਏ। ਸਾਲ ਦੇ ਤੀਸਰੇ ਤੂਫ਼ਾਨ ਚਾਬਾ ਨੇ ਸ਼ਨੀਵਾਰ ਨੂੰ ਗਵਾਂਗਡੋਂਗਦੇ ਮਾਓਮਿੰਗ ਸ਼ਹਿਰ ਦੇ ਤੱਟਵਰਤੀ ਖੇਤਰ ‘ਚ ਦਸਤਕ ਦਿੱਤੀ ਹੈ। ਹਾਲਾਂਕਿ ਲਾਪਤਾ ਲੋਕਾਂ ਲਈ ਖੋਜ ਅਤੇ ਬਚਾਅ ਦੀ ਕੋਸ਼ਿਸ਼ ਹੁਣ ਵੀ ਜਾਰੀ ਹੈ।

Tags: chinamissingSubmarine crane
Share203Tweet127Share51

Related Posts

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 22, 2026

ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ; 3 ਵਿਦਿਆਰਥੀਆਂ ਦੀ ਮੌਤ, 5 ਜ਼ਖਮੀ

ਜੂਨ 22, 2026

ਅਮਰੀਕਾ-ਈਰਾਨ ਜੰਗ ਖਤਮ; ਟਰੰਪ ਨੇ ਉੱਚੀ ਆਵਾਜ਼ ਵਿੱਚ ਸਮਝੌਤੇ ‘ਤੇ ਦਸਤਖਤ ਕੀਤੇ ਜਾਣ ਦਾ ਕੀਤਾ ਐਲਾਨ

ਜੂਨ 18, 2026

ਹਾਈਵੇਅ ‘ਤੇ ਹਾਦਸਾਗ੍ਰਸਤ ਹੋਇਆ ਛੋਟਾ ਜਹਾਜ਼, ਲੋਕਾਂ ਨੇ ਕਾਕਪਿਟ ਦੀ ਖਿੜਕੀ ਤੋੜ ਕੇ ਬਚਾਈ ਯਾਤਰੀਆਂ ਦੀ ਜਾਨ

ਜੂਨ 17, 2026

2026 ਦੇ G7 ਸੰਮੇਲਨ ਦੀਆਂ ਮੁੱਖ ਗੱਲਾਂ: ਨੇਤਾਵਾਂ ਨੇ ਯੂਕਰੇਨ ਯੁੱਧ ਅਤੇ ਈਰਾਨ ਨਾਲ ਤਣਾਅ ‘ਤੇ ਚਿੰਤਾ ਪ੍ਰਗਟਾਈ; ਜਾਣੋ ਕਿ ਫਰਾਂਸ ਵਿੱਚ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕੀ ਕੀਤੀ ਚਰਚਾ

ਜੂਨ 17, 2026

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026
Load More

Recent News

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026

ਰਾਮ ਮੰਦਰ ‘ਚੜ੍ਹਾਵੇ ਦੀ ਚੋਰੀ ਦੀ ਜਾਂਚ ਹੋਈ ਪੂਰੀ; ਤਿੰਨ ਮੈਂਬਰੀ SIT ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ

ਜੂਨ 23, 2026

Weather Update: ਅਗਲੇ 48 ਘੰਟਿਆਂ ‘ਚ ਆਵੇਗਾ ਭਾਰੀ ਮੀਂਹ ਤੇ ਤੂਫਾਨ; ਅੱਜ 22 ਰਾਜਾਂ ਲਈ ਮੌਸਮ ਵਿਭਾਗ ਦਾ ਅਲਰਟ

ਜੂਨ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.