ਵੀਰਵਾਰ, ਸਤੰਬਰ 3, 2026 05:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਵਾਲੀਅਰ ਤੱਕ 28 ਦਿਨਾਂ ਦੀ ਸ਼ਬਦ ਚੌਂਕੀ ਯਾਤਰਾ ਕੀਤੀ ਆਰੰਭ

by propunjabtv
ਸਤੰਬਰ 6, 2021
in ਦੇਸ਼, ਪੰਜਾਬ, ਰਾਜਨੀਤੀ
0

ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ 400 ਸਾਲਾ ਬੰਦੀ ਛੋੜ ਦਿਵਸ ਨੂੰ ਸਮਰਪਿਤ 28 ਦਿਨਾਂ ਪੈਦਲ ਯਾਤਰਾ ਅੱਜ ਸਵੇਰ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਈ ਹੈ। ਇਹ ਜਥਾ ਦਾਤਾ ਬੰਦੀ ਛੋੜ ਦਿਵਸ ਮਣਾਉਣ ਲਈ 800 ਕਿਲੋਮੀਟਰ ਦਾ ਪੈਦਲ ਸਫਰ ਕਰਕੇ 28 ਦਿਨਾਂ ਵਿਚ ਗਵਾਲੀਅਰ ਪਹੁੰਚੇਗਾ।

ਇਹ ਪੈਦਲ ਸ਼ਬਦ ਚੌਂਕੀ ਯਾਤਰਾ ਤਿੰਨ ਅਕਤੂਬਰ ਨੂੰ ਗਵਾਲੀਅਰ ਵਿਖੇ ਪੁੱਜ ਕੇ ਸੰਪੂਰਨ ਹੋਵੇਗੀ ਅਤੇ ਰਸਤੇ ਵਿਚ ਉਸ ਦੇ ਵੱਖ-ਵੱਖ ਥਾਵਾਂ ‘ਤੇ 26 ਪੜਾਅ ਹੋਣਗੇ। ਇਹ ਯਾਤਰਾ ‘ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ’ ਦੇ ਸਿੰਘਾਂ ਦੀ ਅਗਵਾਈ ਵਿਚ ਸਿੰਘ ਸਾਹਿਬਾਨ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਹੋਰ ਧਾਰਮਿਕ ਹਸਤੀਆਂ ਦੀ ਹਾਜ਼ਰੀ ਵਿਚ ਰਵਾਨਾ ਹੋਈ ਹੈ।

ਇਸ ਯਾਤਰਾ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ , ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਕਾਰ ਸੇਵਾ ਖਡੂਰ ਸਾਹਿਬ ਵਾਲੇ ਬਾਬਾ ਸੇਵਾ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਜਥਾ ਵੱਖ -ਵੱਖ ਪੜਾਵਾਂ ‘ਤੇ ਹੁੰਦਾ ਹੋਇਆ ਅੰਮ੍ਰਿਤਸਰ- ਜਲੰਧਰ- ਦਿਲੀ ਤੋਂ ਗਵਾਲੀਅਰ ਪਹੁੰਚੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਜਥੇ ਨਾਲ ਜਾਣ ਵਾਲੇ ਆਗੂਆਂ ਨੇ ਦੱਸਿਆ ਕਿ ਦਾਤਾ ਬੰਦੀ ਛੋੜ ਦਿਵਸ ਦਾ 400 ਸਾਲਾ ਮਨਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ 125 ਦੇ ਕਰੀਬ ਸਰਧਾਲੂਆਂ ਦਾ ਜਥਾ ਰਵਾਨਾ ਹੋਇਆ ਹੈ , ਜੋ 28 ਦਿਨਾਂ ਦੀ ਇਹ ਯਾਤਰਾ ਪੂਰੀ ਕਰਕੇ 3 ਅਕਤੂਬਰ ਨੂੰ ਗਵਾਲੀਅਰ ਪਹੁੰਚੇਗਾ ਅਤੇ ਉਥੋਂ ਦੇ ਧਾਰਮਿਕ ਸਮਾਗਮਾਂ ਵਿਚ ਹਿਸਾ ਲਵੇਗਾ।

Tags: GwaliorShabad Chowki YatraSri Akal Takht Sahib
Share233Tweet146Share58

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.