ਬੁੱਧਵਾਰ, ਅਪ੍ਰੈਲ 8, 2026 10:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

29 ਨਵੰਬਰ ਨੂੰ ਕਿਸਾਨ ਭਰਾਵਾਂ ਨਾਲ 60 ਟਰੈਕਟਰਾਂ ਨਾਲ ਸੰਸਦ ਭਵਨ ਵੱਲ ਕਰਾਂਗੇ ਕੂਚ, MSP ਤੇ 700 ਕਿਸਾਨਾਂ ਦੀ ਸ਼ਹੀਦੀ ਵੀ ਸਾਡਾ ਮੁੱਦਾ : ਰਾਕੇਸ਼ ਟਿਕੈਤ

by propunjabtv
ਨਵੰਬਰ 24, 2021
in ਦੇਸ਼, ਪੰਜਾਬ
0

ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਵੀ ਕੁਝ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ 29 ਨਵੰਬਰ ਨੂੰ ਆਪਣੇ ਪ੍ਰਦਰਸ਼ਨਕਾਰੀ ਕਿਸਾਨ ਭਰਾਵਾਂ ਨਾਲ 60 ਟਰੈਕਟਰਾਂ ਨਾਲ ਸੰਸਦ ਭਵਨ ਵੱਲ ਮਾਰਚ ਕਰਨਗੇ। ਟਿਕੈਤ ਨੇ ਦੱਸਿਆ ਕਿ ਇਸ ਟਰੈਕਟਰ ਮਾਰਚ ਨੂੰ ਕਰਨ ਦਾ ਇੱਕ ਹੀ ਟੀਚਾ ਹੈ ਅਤੇ ਉਹ ਹੈ ਸਰਕਾਰ ‘ਤੇ ਦਬਾਅ ਬਣਾਉਣਾ।

ਦਰਅਸਲ ਕਿਸਾਨ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਸੰਵਿਧਾਨਕ ਗਾਰੰਟੀ ਦੇਣ ਲਈ ਕਾਨੂੰਨ ਲਿਆਵੇ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੱਸਿਆ ਕਿ 29 ਨਵੰਬਰ ਨੂੰ 60 ਟਰੈਕਟਰਾਂ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਸੰਸਦ ਭਵਨ ਵੱਲ ਮਾਰਚ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਟਰੈਕਟਰ ਉਨ੍ਹਾਂ ਹੀ ਰੂਟਾਂ ਤੋਂ ਲੰਘਣਗੇ ਜੋ ਸਰਕਾਰ ਨੇ ਖੋਲ੍ਹੇ ਹਨ।

ਟਿਕੈਤ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ‘ਤੇ ਬੋਲਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਐਲਾਨ ਕੀਤਾ ਹੈ ਤਾਂ ਉਹ ਪ੍ਰਸਤਾਵ ਲਿਆ ਸਕਦੇ ਹਨ ਪਰ ਐਮਐਸਪੀ ਅਤੇ 700 ਕਿਸਾਨਾਂ ਦੀ ਮੌਤ ਵੀ ਸਾਡਾ ਮੁੱਦਾ ਹੈ। ਸਰਕਾਰ ਨੂੰ ਵੀ ਇਸ ਬਾਰੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ 26 ਜਨਵਰੀ ਤੋਂ ਪਹਿਲਾਂ ਸਾਡੀਆਂ ਮੰਗਾਂ ਮੰਨ ਲੈਂਦੀ ਹੈ ਤਾਂ ਅਸੀਂ ਛੱਡ ਦੇਵਾਂਗੇ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਚੋਣਾਂ ਬਾਰੇ ਦੱਸਾਂਗੇ।

Tags: farmer protestrakesh tikait
Share198Tweet124Share50

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.