ਮੰਗਲਵਾਰ, ਸਤੰਬਰ 15, 2026 06:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

 ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ 2 ਮਹੀਨੇ ਬਾਅਦ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਏ ਜਾ ਸਕਦੇ ਵੱਡੇ ਫੈਸਲੇ

by propunjabtv
ਅਗਸਤ 16, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ 2 ਮਹੀਨੇ ਬਾਅਦ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ‘ਚ ਕਈ ਮੁੱਦਿਆ ਤੇ ਚਰਚਾ ਹੋਣ ਦੀ ਸੰਭਾਵਨਾ ਹੈ | ਸੂਤਰਾਂ ਅਨੁਸਾਰ ਕੱਚੇ ਮੁਲਾਜ਼ਮਾਂ ਨੂੰ ਰਾਹਤ ਦੇਣ ‘ਤੇ ਵਿਚਾਰ ਹੋ ਸਕਦਾ ਹੈ।

ਚੋਣ ਵਾਅਦਿਆਂ ‘ਚੋਂ ਕਿਸੇ ਇੱਕ ਵਾਅਦੇ ਨੂੰ ਪੂਰਾ ਕਰਨ ਲਈ ਸਹਿਮਤੀ ਬਣ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਵਿਚਾਰ ਹੋ ਸਕਦਾ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ।

ਅੱਜ ਦੀ ਹੋਣ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਮੁਲਾਜ਼ਮਾਂ ਲਈ ਖੁਸ਼ਖਬਰੀ ਵਾਲੀ ਹੋ ਸਕਦੀ ਹੈ। ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਭਰੋਸਾ ਦਿੱਤਾ ਹੈ।

ਬੀਤੇ ਦਿਨੀਂ ਪਟਿਆਲਾ ਵਿਖੇ 75ਵੇਂ ਆਜ਼ਾਦੀ ਜਸ਼ਨਾਂ ਦੌਰਾਨ ਦਿੱਤੇ ਭਾਸ਼ਣ ਨੇ ਇਹ ਦਾਅਵਾ ਕੀਤਾ ਕਿ ਮੁਲਜ਼ਮਾਂ ਨੂੰ 10 ਤੋਂ 12 ਹਜ਼ਾਰ ਪ੍ਰਤੀ ਮਹੀਨਾ ਦਾ ਫ਼ਾਇਦਾ ਹੋਵੇਗਾ। ਬ੍ਰਹਮ ਮਹਿੰਦਰਾ ਨੇ ਮੰਨਿਆ ਕਿ ਪੇਅ ਕਮਿਸ਼ਨ ਦੀ ਰਿਪੋਰਟ ਵਿੱਚ ਕਮੀਆਂ ਸਨ, ਜਿਨ੍ਹਾਂ ਨੂੰ ਦੂਰ ਕਰਨ ਦੀਆਂ ਕੋਸ਼ਿਸ਼ਾਂ ਪਿਛਲੇ 3 ਮਹੀਨਿਆਂ ਤੋਂ ਚੱਲ ਰਹੀਆਂ ਸਨ।

Tags: chairmanshipChief Ministermeetingpunjab cabinet
Share200Tweet125Share50

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.