ਸੋਮਵਾਰ, ਮਈ 4, 2026 12:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੀਤੇ 3 ਵੱਡੇ ਐਲਾਨ

by propunjabtv
ਜੂਨ 29, 2021
in ਦੇਸ਼, ਪੰਜਾਬ
0

ਕੇਜਰੀਵਾਲ ਦੇ ਵੱਲੋਂ ਚੰਡੀਗੜ੍ਹ ਦੇ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ | ਇਸ ਮੌਕੇ ਕੇਜਰੀਵਾਲ ਦੇ ਨਾਲ ਆਪ ਤੋਂ ਭਗਵੰਤ ਮਾਨ,ਰਾਘਵ ਚੱਢਾ ਅਤੇ ਹੋਰ ਵੀ ਆਪ ਦੇ ਲੀਡਰ ਮੌਜੂਦ ਹਨ | ਬਿਜਲੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ | ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਵਿੱਚ ਬਿਜਲੀ ਬਣਦੀ ਹੈ ਪਰ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਦੇ ਵਿੱਚ ਹੈ ਦਿੱਲੀ ਦੂਸਰੇ ਜਗ੍ਹਾ ਤੋਂ ਬਿਜਲੀ ਲੈਂਦਾ ਹੈ ਪਰ ਫਿਰ ਵੀ ਦਿੱਲੀ ਦੇ ਵਿੱਚ ਬਿਜਲੀ ਸਸਤੀ ਹੈ| ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਭਰ ‘ਚ ਲੰਬੇ ਸਮੇਂ ਤੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ ਪੰਜਾਬ ਸਰਕਾਰ ਤੇ ਕੋਈ ਅਸਰ ਨਹੀਂ |ਇਸ ਦੇ ਨਾਲ ਹੀ ਕੇਜਰੀਵਾਲ ਨੇ 3 ਵੱਡੇ ਐਲਾਨ ਕੀਤੇ ਹਨ |ਪੰਜਾਬ ‘ਚ ਹਰ ਪਰਿਵਾਰ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਮਿਲੇਗੀ | ਜਿਸ ਤਰਾਂ ਦਿੱਲੀ ਦੇ ਵਿੱਚ ਕਈ ਘਰਾਂ ਦੇ ਵਿੱਚ ਬਿਜਲੀ ਦੇ ਬਿੱਲ ਜ਼ੀਰੋ ਆਉਂਦੇ ਹਨ ਉਸੇ ਤਰਾਂ ਪੰਜਾਬ ਦੇ ਵਿੱਚ 77 ਤੋਂ 80 ਪ੍ਰਤੀਸ਼ਤ ਲੋਕਾਂ ਨੂੰ ਜ਼ੀਰੋ ਬਿੱਲ ਆਏਗਾ | ਪੰਜਾਬ ‘ਚ ਜਿੰਨੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ ਉਨਾਂ ਲੋਕਾਂ ਨੂੰ ਪੁਰਾਣੇ ਬਿੱਲ ਮੁਆਫ ਕਰ ਕੇ ਬਿਜਲੀ ਸੇਵਾ ਬਹਾਲ ਕੀਤੀ ਜਾਵੇਗੀ |ਇਸ ਦੇ ਨਾਲ ਹੀ ਕੇਜਰੀਵਾਲ ਦੇ ਵੱਲੋਂ 24 ਘੰਟੇ ਪੰਜਾਬ ਦੇ ਵਿੱਚ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ|

Tags: kejriwalpowerpunjab
Share201Tweet126Share50

Related Posts

5 ਰਾਜਾਂ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼

ਮਈ 4, 2026

ਪੱਛਮੀ ਬੰਗਾਲ ਵਿਧਾਨ ਸਭਾ ਚੋਣ ਨਤੀਜੇ 2026 ਅਪਡੇਟ: ਦੇਖੋ ਤਾਜ਼ਾ ਰੁਝਾਨ

ਮਈ 4, 2026

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਮਈ 4, 2026

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਮਈ 4, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਮਈ 3, 2026
Load More

Recent News

ਹੁਣੇ ਸਿਰਫ਼ 5 ਦਿਨਾਂ ‘ਚ ਪ੍ਰਾਪਤ ਕਰੋ ਆਪਣਾ ਪਾਸਪੋਰਟ! ਈ-ਪਾਸਪੋਰਟ ਤੇ ਪੁਲਿਸ ਵੈਰੀਫਿਕੇਸ਼ਨ ਬਾਰੇ 5 ਵੱਡੇ ਅਪਡੇਟਸ

ਮਈ 4, 2026

5 ਰਾਜਾਂ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼

ਮਈ 4, 2026

ਪੱਛਮੀ ਬੰਗਾਲ ਵਿਧਾਨ ਸਭਾ ਚੋਣ ਨਤੀਜੇ 2026 ਅਪਡੇਟ: ਦੇਖੋ ਤਾਜ਼ਾ ਰੁਝਾਨ

ਮਈ 4, 2026

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਮਈ 4, 2026

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਮਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.