ਵੀਰਵਾਰ, ਜੂਨ 11, 2026 05:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੰਤਰੀ ਮੰਡਲ ਵੱਲੋਂ 3 ਜਿਲ੍ਹਿਆਂ ਦੇ ਸਰਕਟ ਹਾਊਸਾਂ ਦਾ ਨਵੀਨੀਕਰਨ ਚਲਾਉਣ ਤੇ ਸਾਂਭ ਸੰਭਾਲ ਨੂੰ ਪ੍ਰਵਾਨਗੀ

by propunjabtv
ਅਪ੍ਰੈਲ 26, 2021
in ਪੰਜਾਬ
0

ਚੰਡੀਗੜ੍ਹ: ਮੌਜੂਦਾ ਵਸੀਲਿਆਂ ਵਿੱਚ ਸੁਧਾਰ ਅਤੇ ਅਸਾਸਿਆਂ ਦੇ ਭਰਪੂਰ ਇਸਤੇਮਾਲ ਕਰਨ ਦੇ ਮਕਸਦ ਦੀ ਪੂਰਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੇ ਸਰਕਟ ਹਾਊਸਾਂ ਦੇ ਨਿੱਜੀ-ਜਨਤਕ ਭਾਈਵਾਲੀ (ਪੀ.ਪੀ.ਪੀ.) ਰਾਹੀਂ ਨਵੀਨੀਕਰਨ, ਚਲਾਉਣ ਤੇ ਸਾਂਭ ਸੰਭਾਲ ਨੂੰ ਪ੍ਰਵਾਨਗੀ ਦੇ ਦਿੱਤੀ।

ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਲੋੜੀਂਦੀ ਕਾਰਵਾਈ ਕਰਨ ਲਈ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ) ਨੂੰ ਸੂਬੇ ਦੀ ਨੋਡਲ ਏਜੰਸੀ ਬਣਾਇਆ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਲੁਧਿਆਣਾ ਅਤੇ ਜਲੰਧਰ ਵਿਚਲੇ ਸਰਕਟ ਹਾਊਸਾਂ ਨੂੰ ਪੀ.ਪੀ.ਪੀ. ਢੰਗ ਰਾਹੀਂ ਵਿਕਸਿਤ ਕਰਨ ਪਿੱਛੋਂ ਚਲਾਉਣ ਦੀ ਯੋਜਨਾ ਹੈ ਤਾਂ ਜੋ ਇਨ੍ਹਾਂ ਨੂੰ ਸਰਕਟ ਹਾਊਸ-ਕਮ-ਹੋਟਲ ਵਜੋਂ ਚਲਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਗੁਰਦਾਸਪੁਰ, ਚੰਡੀਗੜ੍ਹ ਅਤੇ ਸ਼ਿਮਲਾ ਵਿੱਚ ਸਥਿਤ 10 ਸਰਕਟ ਹਾਊਸ ਚਲਾਏ ਜਾਂਦੇ ਹਨ। ਇਸ ਤੋਂ ਇਲਾਵਾ ਨਵੀਂ ਦਿੱਲੀ ਅਤੇ ਚੰਡੀਗੜ੍ਹ ਵਿਖੇ ਦੋ ਪੰਜਾਬ ਭਵਨ ਵੀ ਸਥਿਤ ਹਨ।ਇਨ੍ਹਾਂ ਸਰਕਟ ਹਾਊਸਾਂ ਨੂੰ ਸਰਕਾਰੀ ਕੰਮ ਲਈ ਵੱਖੋ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ਦੇ ਦੌਰੇ ‘ਤੇ ਜਾਂਦੇ ਸਰਕਾਰੀ ਅਫਸਰਾਂ/ਕਰਮਚਾਰੀਆਂ ਦੇ ਰਹਿਣ ਲਈ ਉਸਾਰਿਆ ਗਿਆ ਸੀ। ਪਰ, ਇਨ੍ਹਾਂ ਸਰਕਟ ਹਾਊਸਾਂ ਦੀ ਸਾਂਭ-ਸੰਭਾਲ ਅਤੇ ਸੁਵਿਧਾਵਾਂ ਵਿੱਚ ਸੁਧਾਰ ਕਰਕੇ ਵਾਰ-ਵਾਰ ਹੁੰਦੇ ਖਰਚੇ ਕਾਰਨ ਸਮਾਂ ਪਾ ਕੇ ਇਹ ਸੂਬਾ ਸਰਕਾਰ ਲਈ ਵਿੱਤੀ ਬੋਝ ਬਣ ਗਏ। ਇਸ ਤੋਂ ਇਲਾਵਾ ਸੇਵਾਵਾਂ ਦੇ ਪੱਧਰ ਵਿੱਚ ਵੀ ਕਾਫੀ ਨਿਘਾਰ ਆਇਆ ਹੈ। ਉੱਚੀਆਂ ਲਾਗਤਾਂ ਅਤੇ ਘੱਟ ਸਮਰੱਥਾ ਕਰਕੇ ਇਨ੍ਹਾਂ ਦੇ ਖਰਚੇ ਕਾਫੀ ਵਧ ਗਏ ਜਦੋਂ ਕਿ ਵਸੂਲੀ ਨਿਗੂਣੀ ਹੀ ਰਹੀ।

Share198Tweet124Share50

Related Posts

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.