ਸ਼ਨੀਵਾਰ, ਮਾਰਚ 28, 2026 05:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਬੁਲ ਤੋਂ ਨਿਕਲਣ ਲਈ ਜਹਾਜ਼ ਦੇ ਟਾਇਰ ਨਾਲ ਲਮਕੇ ਡਿੱਗੇ 3 ਲੋਕ, ਵੀਡੀਓ ‘ਚ ਦੇਖੋ ਮੌਤ ਦਾ ਇਹ ਭਿਆਨਕ ਮੰਜ਼ਰ

by propunjabtv
ਅਗਸਤ 16, 2021
in ਦੇਸ਼, ਵਿਦੇਸ਼
0

ਅਫਗਾਨਿਸਤਾਨ ‘ਚ ਤਾਲਿਬਾਨ ਨੇ ਭਾਵੇਂ ਹੀ ਆਪਣੀ ਜਿੱਤ ਦੇ ਉਦੇਸ਼ ਨਾਲ ਯੁੱਧ ਦੇ ਅੰਤ ਦਾ ਐਲਾਨ ਕਰ ਦਿੱਤਾ ਹੋਵੇ ਪਰ ਇਸ ਤ੍ਰਾਸਦੀ ਦੀਆਂ ਭਿਆਨਕ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।ਤਾਲਿਬਾਨ ਦੇ ਰਾਜ ਦੀ ਵਾਪਸੀ ਦੇ ਡਰ ਨਾਲ ਅਫਗਾਨਿਸਤਾਨ ਦੇ ਹਜ਼ਾਰਾਂ ਲੋਕ ਕਾਬੁਲ ਏਅਰਪੋਰਟ ਵੱਲ ਭੱਜ ਰਹੇ ਹਨ।ਇੱਥੋਂ ਤੱਕ ਕਿ ਅਫਗਾਨਿਸਤਾਨ ਤੋਂ ਭੱਜ ਕੇ ਦੂਜੇ ਦੇਸ਼ ‘ਚ ਸ਼ਰਨ ਲੈਣ ਲਈ ਕੁਝ ਲੋਕ ਆਪਣੀ ਜਿੰਦਗੀ ਦਾਅ ‘ਤੇ ਲਗਾ ਰਹੇ ਹਨ।

ਸੋਸ਼ਲ਼ ਮੀਡੀਆ ‘ਤੇ ਇੱਕ ਵੀਡੀਓ ਤੇਜੀ ਨਾਲ ਵਾਇਰਲ ਹੋ ਰਿਹਾ ਹੈ ਜਿਸ ‘ਚ ਕਾਬੁਲ ਏਅਰਪੋਰਟ ਤੋਂ ਨਿਕਲੇ ਇੱਕ ਜਹਾਜ਼ ਦੇ ਪਹੀਏ ‘ਤੇ ਤਿੰਨ ਲੋਕ ਲਟਕੇ ਦਿਖਾਈ ਦੇ ਰਹੇ ਹਨ।ਵੀਡੀਓ ‘ਚ ਜਹਾਜ਼ ਸੀ-17 ਦੇ ਪਹੀਏ ‘ਤੇ ਲਟਕੇ ਲੋਕ ਇੱਕ ਘਰ ਦੀ ਛੱਤ ‘ਤੇ ਡਿੱਗੇ।ਕਈ ਲੋਕ ਇਸ ਕਲਿੱਪ ਨੂੰ ਸ਼ੇਅਰ ਕਰਕੇ ਅਮਰੀਕਾ ਨੂੰ ਵੀ ਲਾਹਨਤਾਂ ਪਾ ਰਹੇ ਹਨ।ਅਫਗਾਨਿਸਤਾਨ ਤੋਂ ਅਮਰੀਕੀ ਸੈਨਾ ਦੀ ਵਾਪਸੀ ਕਾਰਨ ਹੀ ਤਾਲਿਬਾਨ ਨੂੰ ਵਾਪਸੀ ਕਰਨ ਦਾ ਮੌਕਾ ਮਿਲ ਗਿਆ।

Tags: 3 people plane tiresdeathfallhorribleleave kabulscene
Share202Tweet126Share51

Related Posts

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.