ਸੋਮਵਾਰ, ਜੂਨ 29, 2026 06:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਬੱਸ ਸਟੈਂਡ ਤੋਂ ਛੇ ਮਹੀਨੇ ਦੌਰਾਨ ਹੋਵੇਗੀ 3.22 ਕਰੋੜ ਰੁਪਏ ਕਮਾਈ: ਲਾਲਜੀਤ ਸਿੰਘ ਭੁੱਲਰ

ਉਨ੍ਹਾਂ ਦੱਸਿਆ ਕਿ ਇਹ ਬਾਥਰੂਮ ਪਿਛਲੇ ਸਾਲ ਦੇ 2.01 ਲੱਖ ਪ੍ਰਤੀ ਮਹੀਨਾ ਦੇ ਮੁਕਾਬਲੇ ਦੁੱਗਣੇ ਭਾਅ 'ਤੇ ਬੋਲੀਦਾਤਾ ਵੱਲੋਂ ਲਏ ਗਏ ਅਤੇ ਇਸ ਵਾਰ 3.95 ਲੱਖ ਰੁਪਏ ਪ੍ਰਤੀ ਮਹੀਨਾ ਵਿੱਚ ਬੋਲੀ ਲੱਗੀ ਹੈ

by Bharat Thapa
ਦਸੰਬਰ 22, 2022
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਟਰਾਂਸਪੋਰਟ ਵਿਭਾਗ ਮੁੜ ਤਰੱਕੀ ਦੀਆਂ ਲੀਹਾਂ ‘ਤੇ ਹੈ। ਪਿਛਲੇ ਦਿਨੀਂ ਇਕੱਲੇ ਲੁਧਿਆਣਾ ਬੱਸ ਸਟੈਂਡ ਵਿਖੇ ਲੋਕਾਂ ਨੇ ਵੱਧ-ਚੜ੍ਹ ਕੇ ਬੋਲੀ ਲਾਈ ਜਿਸ ਤੋਂ ਛੇ ਮਹੀਨੇ ਦੌਰਾਨ ਵਿਭਾਗ ਨੂੰ 3.22 ਕਰੋੜ ਰੁਪਏ ਤੋਂ ਵੱਧ ਮਾਲੀਆ ਮਿਲੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਈਮਾਨਦਾਰ ਨੀਤੀਆਂ ਰੰਗ ਲਿਆ ਰਹੀਆਂ ਹਨ, ਜਿਨ੍ਹਾਂ ਸਦਕਾ ਵਿਭਾਗ ਲਈ ਆਮਦਨ ਦੇ ਨਵੇਂ ਦਰਵਾਜ਼ੇ ਖੁੱਲ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਬੱਸ ਅੱਡੇ ‘ਚ ਪਾਰਕਿੰਗ, ਬਾਥਰੂਮ, ਇਸ਼ਤਿਹਾਰਬਾਜ਼ੀ ਅਤੇ ਅੱਡਾ ਫੀਸ ਦੀ ਛੇ ਮਹੀਨੇ ਲਈ ਬੋਲੀ ਹੋਈ ਜਿਸ ਤੋਂ ਟਰਾਂਸਪੋਰਟ ਵਿਭਾਗ ਨੂੰ ਪਿਛਲੇ ਸਾਲ ਦੇ ਮੁਕਾਬਲੇ ਵੱਧ ਮਾਲੀਆ ਮਿਲੇਗਾ।

ਉਨ੍ਹਾਂ ਦੱਸਿਆ ਕਿ ਬੋਲੀ ਤੋਂ ਬਾਅਦ ਪੰਜਾਬ ਰੋਡਵੇਜ਼/ਪਨਬੱਸ ਨੂੰ ਅੱਡਾ ਫ਼ੀਸ ਤੋਂ 38.51 ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਛੇ ਮਹੀਨੇ ਦੌਰਾਨ 2 ਕਰੋੜ 31 ਲੱਖ 6 ਹਜ਼ਾਰ ਰੁਪਏ ਕਮਾਈ ਹੋਵੇਗੀ। ਇਸੇ ਤਰ੍ਹਾਂ ਪਾਰਕਿੰਗ ਦੀ ਬੋਲੀ ਪਹਿਲਾਂ ਦੇ ਮੁਕਾਬਲੇ 70 ਹਜ਼ਾਰ ਰੁਪਏ ਵਾਧੇ ਨਾਲ 7.20 ਲੱਖ ਰੁਪਏ ਪ੍ਰਤੀ ਮਹੀਨਾ ਠੇਕੇ ‘ਤੇ ਚੜ੍ਹੀ ਜਿਸ ਤੋਂ ਵਿਭਾਗ ਨੂੰ ਛੇ ਮਹੀਨੇ ਦੌਰਾਨ 43 ਲੱਖ 20 ਹਜ਼ਾਰ ਰੁਪਏ ਮਿਲਣਗੇ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਬੋਲੀ ਦੌਰਾਨ ਅੱਡੇ ਵਿਚਲੇ ਬਾਥਰੂਮਾਂ ਤੋਂ ਵਿਭਾਗ ਨੂੰ ਦੁੱਗਣਾ ਮੁਨਾਫ਼ਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਬਾਥਰੂਮ ਪਿਛਲੇ ਸਾਲ ਦੇ 2.01 ਲੱਖ ਪ੍ਰਤੀ ਮਹੀਨਾ ਦੇ ਮੁਕਾਬਲੇ ਦੁੱਗਣੇ ਭਾਅ ‘ਤੇ ਬੋਲੀਦਾਤਾ ਵੱਲੋਂ ਲਏ ਗਏ ਅਤੇ ਇਸ ਵਾਰ 3.95 ਲੱਖ ਰੁਪਏ ਪ੍ਰਤੀ ਮਹੀਨਾ ਵਿੱਚ ਬੋਲੀ ਲੱਗੀ ਹੈ, ਜਿਸ ਤੋਂ ਵਿਭਾਗ ਨੂੰ ਛੇ ਮਹੀਨੇ ਦੌਰਾਨ 23 ਲੱਖ 70 ਹਜ਼ਾਰ ਰੁਪਏ ਮੁਨਾਫ਼ਾ ਹੋਵੇਗਾ।

ਭੁੱਲਰ ਨੇ ਦੱਸਿਆ ਕਿ ਬੱਸ ਅੱਡੇ ਅੰਦਰ ਇਸ਼ਤਿਹਾਰਬਾਜ਼ੀ ਦਾ ਠੇਕਾ 3.05 ਲੱਖ ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਚੜ੍ਹਿਆ ਹੈ। ਬੱਸ ਅੱਡੇ ਅੰਦਰ ਇਸ਼ਤਿਹਾਰਬਾਜ਼ੀ ਲਈ 13327 ਵਰਗ ਫੁੱਟ ਦੀਆਂ 43 ਥਾਵਾਂ ਹਨ, ਜਿਥੋਂ ਵਿਭਾਗ ਨੂੰ ਛੇ ਮਹੀਨੇ ਦੌਰਾਨ 18 ਲੱਖ 30 ਹਜ਼ਾਰ ਰੁਪਏ ਮਿਲਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬੱਸ ਅੱਡੇ ਦੀਆਂ ਪਿਛਲੇ ਕਈ ਵਰ੍ਹਿਆਂ ਤੋਂ ਬੰਦ ਪਈਆਂ ਦੁਕਾਨਾਂ ਅਤੇ ਐਸ.ਸੀ.ਐਫ. ਦੀ ਵੀ ਇਸ ਵਾਰ ਬੋਲੀ ਲੱਗੀ ਹੈ। ਬੱਸ ਸਟੈਂਡ ਦੀਆਂ ਦੋ ਦੁਕਾਨਾਂ ਦੀ ਬੋਲੀ ਪ੍ਰਤੀ ਮਹੀਨਾ 42, 750 ਰੁਪਏ ਹਰੇਕ ਦੇ ਹਿਸਾਬ ਨਾਲ ਲੱਗੀ ਜਿਸ ਤੋਂ ਵਿਭਾਗ ਨੂੰ ਛੇ ਮਹੀਨੇ ਦੌਰਾਨ 5 ਲੱਖ 13 ਹਜ਼ਾਰ ਰੁਪਏ ਮਿਲਣਗੇ। ਇਸੇ ਤਰ੍ਹਾਂ ਤਿੰਨ ਐਸ.ਸੀ.ਐਫ. 5, 000 ਰੁਪਏ ਹਰੇਕ ਪ੍ਰਤੀ ਮਹੀਨਾ ਕਿਰਾਏ ‘ਤੇ ਦਿੱਤੇ ਗਏ ਹਨ, ਜਿਨ੍ਹਾਂ ਤੋਂ ਵਿਭਾਗ ਨੂੰ 90 ਹਜ਼ਾਰ ਰੁਪਏ ਪ੍ਰਾਪਤ ਹੋਣਗੇ।

ਇਸੇ ਦੌਰਾਨ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਰਹਿੰਦੀਆਂ ਦੁਕਾਨਾਂ ਦੀ ਦੁਬਾਰਾ ਬੋਲੀ ਲਈ ਤੁਰੰਤ ਕਾਰਵਾਈ ਕਰਨ ਤਾਂ ਜੋ ਲੋਕਾਂ ਨੂੰ ਇਸ ਦਾ ਫ਼ਾਇਦਾ ਮਿਲ ਸਕੇ ਅਤੇ ਵਿਭਾਗ ਦੀ ਕਮਾਈ ਵਿੱਚ ਹੋਰ ਵਾਧਾ ਹੋ ਸਕੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bus transportincomeLaljit Singh Bhullarlatest newspro punjab tvpunjabi news
Share224Tweet140Share56

Related Posts

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026
Load More

Recent News

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਫਰਾਂਸ ‘ਚ ਵੱਡਾ ਜਹਾਜ਼ ਹਾਦਸਾ; 11 ਲੋਕਾਂ ਦੀ ਮੌਤ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.