ਮੰਗਲਵਾਰ, ਮਾਰਚ 17, 2026 12:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ 3 ਉਮੀਦਵਾਰ, ਸਿਕੰਦਰ ਸਿੰਘ ਮਲੂਕਾ ਨੇ ਰਾਮਪੁਰਾ ਫੂਲ ਤੋਂ ਚੋਣ ਲੜਨ ਤੋਂ ਕੀਤਾ ਇਨਕਾਰ

by propunjabtv
ਅਗਸਤ 29, 2021
in ਪੰਜਾਬ, ਰਾਜਨੀਤੀ
0

ਸਿਕੰਦਰ ਸਿੰਘ ਮਲੂਕਾ ਨੇ ਰਾਮਪੁਰਾ ਫੂਲ ਤੋਂ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ।ਉਨਾਂ੍ਹ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਮਲੂਕਾ ਹੀ ਰਾਮਪੁਰਾ ਫੂਲ ਤੋਂ ਚੋਣ ਲੜਨਗੇ ਕਿਉਂਕਿ ਉਹ ਹੀ ਪਿਛਲੇ ਇੱਕ ਸਾਲ ਤੋਂ ਕੰਮ ਕਰ ਰਹੇ ਹਨ।ਉਨਾਂ੍ਹ ਨੇ ਕਿਹਾ ਪਾਰਟੀ ਦਾ ਬਹੁਤ ਬਹੁਤ ਧੰਨਵਾਦ ਹੈ ਕਿ ਉਨਾਂ੍ਹ ਨੇ ਮੈਂਨੂੰ ਇਸ ਲਾਇਕ ਸਮਝਿਆ ਮਾਨ ਬਖਸ਼ਿਆ ਹੈ।ਇਸ ਲਈ ਮੈਂ ਰਾਮਪੁਰਾ ਫੂਲ ਤੋਂ ਚੋਣ ਨਹੀਂ ਲੜਾਂਗਾ।

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਵੇਂ ਅਜੇ 5 ਤੋਂ 6 ਮਹੀਨੇ ਪਏ ਹਨ ਪਰ ਸੂਬੇ ਦੀਆਂ ਸਿਆਸੀ ਧਿਰਾਂ ਹੁਣ ਤੋਂ ਹੀ ਚੋਣ ਮੈਦਾਨ ਵਿਚ ਡਟ ਗਈਆਂ ਹਨ। ਇਸ ਸਮੇਂ ਸਭ ਤੋਂ ਵੱਧ ਫੁਰਤੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਖਾਈ ਜਾ ਰਹੀ ਹੈ।ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਐਲਾਨਣ ਵਿਚ ਅਕਾਲੀ ਦਲ ਬਾਜ਼ੀ ਮਾਰ ਰਿਹਾ ਹੈ। ਅਕਾਲੀ ਦਲ ਨੇ ਅੱਜ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ 3 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੁਰਾ ਫੂਲ, ਪ੍ਰਕਾਸ਼ ਸਿੰਘ ਭੱਟੀ ਨੂੰ ਬਠਿੰਡਾ ਰੂਰਲ ਅਤੇ ਦਰਸ਼ਨ ਸਿੰਘ ਕੋਟਫੱਤਾ ਨੂੰ ਭੁਚੋਂ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

 

 

Tags: 3 candidateannuoncedsad
Share201Tweet126Share50

Related Posts

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ: ਆਪ’ ਨੇਤਾ

ਮਾਰਚ 17, 2026

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 17, 2026

ਚੰਡੀਗੜ੍ਹ ਦੇ ਕੌਮਾਂਤਰੀ ਹਵਾਈ ਅੱਡੇ ਨੂੰ ‘ਪੁਆਇੰਟ ਆਫ਼ ਕਾਲ’ ਸੂਚੀ ਵਿੱਚ ਸ਼ਾਮਲ ਕਰਨ ‘ਤੇ ਬੋਲੇ ਕੇਂਦਰੀ ਮੰਤਰੀ ਕਿੰਜਰਾਪੁ ਰਾਮ ਮੋਹਨ ਨਾਇਡੂ, ਕਿਹਾ ਇੱਥੇ ਆਉਣ ਵਾਲੇ ਵਿਦੇਸ਼ੀ ਮੁਸਾਫ਼ਰਾਂ ਦੀ ਆਮਦ ਬਾਰੇ ਜਾਂਚ ਤੋਂ ਬਾਅਦ ਫ਼ੈਸਲਾ

ਮਾਰਚ 17, 2026
Load More

Recent News

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ: ਆਪ’ ਨੇਤਾ

ਮਾਰਚ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.