ਬੁੱਧਵਾਰ, ਜਨਵਰੀ 21, 2026 12:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਦਾ ਐਲਾਨ, ਬਠਿੰਡਾ ‘ਚ 3 ਅਕਤੂਬਰ ਨੂੰ ਵੱਡਾ ਪ੍ਰਦਰਸ਼ਨ ਕਰੇਗਾ ਅਕਾਲੀ ਦਲ

by propunjabtv
ਸਤੰਬਰ 25, 2021
in ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਠਿੰਡਾ ਅਤੇ ਮਾਨਸਾ ਦੇ ਵੱਖ ਵੱਖ ਗੁਲਾਬੀ ਸੁੰਡੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਪਹੁੰਚੇ।

ਇਸੇ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਉਹ ਸਾਰੇ ਕੰਮ ਛੱਡ ਕੇ ਸਪੈਸ਼ਲ ਟੀਮ ਬਣਾ ਕੇ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਵੇ।ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ 100 ਫੀਸਦੀ ਫਸਲ ਦਾ ਬੀਮਾ ਕਰਵਾਏਗਾ।

ਦੂਜੇ ਪਾਸੇ ਉਨ੍ਹਾਂ ਨੇ ਐਲਾਨ ਕੀਤਾ ਕਿ 3 ਅਕਤੂਬਰ ਨੂੰ ਨਰਮੇ ਦੀ ਫਸਲ ਦੇ ਨੁਕਸਾਨ ਦੇ ਮਾਮਲੇ ‘ਚ ਅਕਾਲੀ ਦਲ ਵੱਡਾ ਪ੍ਰਦਰਸ਼ਨ ਕਰੇਗਾ।ਇਸਦੇ ਨਾਲ ਹੀ ਦੋਸ਼ੀਆਂ ‘ਤੇ ਕਾਰਵਾਈ ਲਈ ਵੀ ਪ੍ਰਦਰਸ਼ਨ ਕੀਤੇ ਜਾਣਗੇ।

Tags: Bathinda on October 3DemonstrationSukhbir Badal announces big
Share203Tweet127Share51

Related Posts

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਪੰਜਾਬ ਕਾਂਗਰਸ ਵਿੱਚ ਜਾਤ ਵਿਵਾਦ ‘ਤੇ ਬੋਲੇ ਚਰਨਜੀਤ ਸਿੰਘ ਚੰਨੀ- ‘ਮੇਰੇ ਖਿਲਾਫ ਜਾਣਬੁੱਝ ਕੇ ਭੰਡੀ ਪ੍ਰਚਾਰ ਕੀਤਾ ਜਾ ਰਿਹੈ’

ਜਨਵਰੀ 19, 2026

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026
Load More

Recent News

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਗ੍ਰਹਿ ਮੰਤਰੀ ਸ਼ਾਹ 24-25 ਜਨਵਰੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਹੋਣਗੇ ਸ਼ਾਮਿਲ

ਜਨਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.