ਮੰਗਲਵਾਰ, ਅਕਤੂਬਰ 6, 2026 04:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਟਿਕਰੀ ਬਾਰਡਰ ‘ਤੇ ਦਰਦਨਾਕ ਹਾਦਸਾ, ਤੇਜ਼ ਰਫਤਾਰ ਟਰੱਕ ਨੇ ਕਿਸਾਨ ਬੀਬੀਆਂ ਨੂੰ ਦਰੜਿਆਂ, 3 ਦੀ ਮੌਤ

by propunjabtv
ਅਕਤੂਬਰ 28, 2021
in ਦੇਸ਼, ਪੰਜਾਬ
0

ਅੱਜ ਤੜਕਸਾਰ ਟਿਕਰੀ ਬਾਰਡਰ ਤੋਂ ਇੱਕ ਦਰਦਨਾਕ ਖਬਰ ਆਈ ਹੈ।ਤੇਜ ਰਫਤਾਰ ਟਰੱਕ ਨੇ ਅੰਦੋਲਨਕਾਰੀ ਮਹਿਲਾ ਕਿਸਾਨਾਂ ਨੂੰ ਬੁਰੀ ਤਰ੍ਹਾਂ ਨਾਲ ਕੁਚਲ ਦਿੱਤਾ।ਜਿਨ੍ਹਾਂ ‘ਚੋਂ ਤਿੰਨ ਕਿਸਾਨ ਬੀਬੀਆਂ ਦੀ ਮੌਤ ਹੋ ਗਈ ਤੇ 3 ਗੰਭੀਰ ਜ਼ਖਮੀ ਹਨ ਜਿਨ੍ਹਾਂ ਨੂੰ ਰੋਹਤਕ ਪੀਜੀਆਈ ਵਿਖੇ ਰੈਫਰ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਅੰਦੋਲਨਕਾਰੀ ਬੀਬੀਆਂ ਡਿਵਾਈਡਰ ‘ਤੇ ਬੈਠੀਆਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸਨ।ਦੱਸ ਦੇਈਏ ਕਿ 3 ਬਜ਼ੁਰਗ ਬੀਬੀਆਂ ਦੀ ਮੌਤ ਹੋ ਗਈ 3 ਗੰਭੀਰ ਜ਼ਖਮੀ ਹਨ।ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ ਟਰੱਕ ਡ੍ਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ।ਦੱਸ ਦੇਈਏ ਕਿ ਇਹ ਬੀਬੀਆਂ ਮਾਨਸਾ ਦੇ ਰਹਿਣ ਵਾਲੀਆਂ ਸਨ ਤੇ ਅੱਜ ਉਹ ਵਾਪਸ ਆਪਣੇ ਘਰ ਨੂੰ ਆਉਣ ਲਈ ਸਾਮਾਨ ਪੈਕ ਕਰ ਰਹੇ ਫੁੱਟਪਾਥ ‘ਤੇ ਬੈਠੀਆਂ ਆਟੋ ਦੀ ਉਡੀਕ ਕਰ ਰਹੀਆਂ ਸਨ।ਪਰ ਸ਼ਾਇਦ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

Tags: high speed trucktikri borderTragic accidentwomen farmers
Share202Tweet126Share50

Related Posts

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

ਅਕਤੂਬਰ 6, 2026

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਅਕਤੂਬਰ 5, 2026
Load More

Recent News

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

ਅਕਤੂਬਰ 6, 2026

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਅਕਤੂਬਰ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.