ਮੰਗਲਵਾਰ, ਅਪ੍ਰੈਲ 21, 2026 05:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਪਾਕਿਸਤਾਨ ‘ਚ ਰੇਲਗੱਡੀ ਦੀ ਵਾਹਨ ਨਾਲ ਟੱਕਰ ਹੋਣ ਕਾਰਨ 3 ਲੋਕਾਂ ਦੀ ਮੌਤ

by propunjabtv
ਜਨਵਰੀ 9, 2022
in ਵਿਦੇਸ਼
0

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਐਤਵਾਰ ਨੂੰ ਇੱਕ ਯਾਤਰੀ ਰੇਲਗੱਡੀ ਇੱਕ ਵਾਹਨ ਨੂੰ ਟੱਕਰ ਹੋ ਗਈ, ਜਿਸ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਐਤਵਾਰ ਸਵੇਰੇ ਵਾਪਰੀ ਜਦੋਂ ਰੇਲਗੱਡੀ ਰਾਵਲਪਿੰਡੀ ਦੇ ਰੇਲਵੇ ਕ੍ਰਾਸਿੰਗ ਦੇ ਬਿਲਕੁਲ ਨੇੜੇ ਖੜ੍ਹੀ ਗੱਡੀ ਨਾਲ ਟਕਰਾ ਗਈ।

ਸਿਨਹੂਆ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ ਅਤੇ ਹਸਪਤਾਲ ‘ਚ ਇਲਾਜ ਦੌਰਾਨ ਉਨ੍ਹਾਂ ਨੇ ਵੀ ਦਮ ਤੋੜ ਦਿੱਤਾ। ਜਦੋਂ ਇਹ ਹਾਦਸਾ ਵਾਪਰਿਆ, ਟਰੇਨ ਮੁਲਤਾਨ ਜ਼ਿਲ੍ਹੇ ਤੋਂ ਰਾਵਲਪਿੰਡੀ ਜਾ ਰਹੀ ਸੀ।

Tags: pakistanpassenger trainPunjab provinceRawalpindi
Share198Tweet124Share49

Related Posts

ਜਾਪਾਨ ਵਿੱਚ 7.5 ਤੀਬਰਤਾ ਦਾ ਭੂਚਾਲ; ਕੰਬ ਗਈ ਧਰਤੀ , ਸੁਨਾਮੀ ਦੀ ਚੇਤਾਵਨੀ ਜਾਰੀ

ਅਪ੍ਰੈਲ 20, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਬੰਦ ਕਰਨ ਦਾ ਕੀਤਾ ਐਲਾਨ

ਅਪ੍ਰੈਲ 18, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਤੁਰਕੀ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਕੀਤੀ ਗੋਲੀਬਾਰੀ ,16 ਜ਼ਖਮੀ; ਅੱਗੇ ਜੋ ਹੋਇਆ ਕਰ ਦੇਵੇਗਾ ਹੈਰਾਨ

ਅਪ੍ਰੈਲ 14, 2026

‘ਜੇ ਹੋਰਮੁਜ਼ ਨਾ ਖੋਲ੍ਹਿਆ ਤਾਂ ਦੁਬਾਰਾ ਸ਼ੁਰੂ ਕਰਾਂਗੇ ਗੋਲੀਬਾਰੀ’ – ਜੰਗਬੰਦੀ ਦੌਰਾਨ ਟਰੰਪ ਦੀ ਈਰਾਨ ਨੂੰ ਦਿੱਤੀ ਧਮਕੀ

ਅਪ੍ਰੈਲ 9, 2026
Load More

Recent News

2025 ਦੇ ਮੁਕਾਬਲੇ ਕਿਊਐੱਸ ਵਰਲਡ ਯੂਨੀਵਰਸਿਟੀ ਵਿਸ਼ਾ ਰੈਂਕਿੰਗਜ਼-2026 ’ਚ ਚੰਡੀਗੜ੍ਹ ਯੂਨੀਵਰਸਿਟੀ ਦੇ 11 ਵਿਸ਼ੇ ਹੋਏ ਸ਼ਾਮਲ

ਅਪ੍ਰੈਲ 21, 2026

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.