ਮੰਗਲਵਾਰ, ਮਾਰਚ 24, 2026 05:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਿਮਾਚਲ ਦੇ ਚੰਬਾ ‘ਚ ਵਾਪਰਿਆ ਵੱਡਾ ਹਾਦਸਾ, ਕਾਰ ਹਾਦਸੇ ‘ਚ 3 ਲੋਕਾਂ ਦੀ ਮੌਤ

by propunjabtv
ਜਨਵਰੀ 16, 2022
in ਦੇਸ਼
0

ਹਿਮਾਚਲ ਪ੍ਰਦੇਸ਼ ‘ਚ ਚੰਬਾ ਹੈੱਡਕੁਆਰਟਰ ਤੋਂ ਕਰੀਬ 30 ਕਿਲੋਮੀਟਰ ਦੂਰ ਚੰਬਾ ਭਲੇਈ ਸੰਪਰਕ ਰੋਡ ‘ਤੇ ਕਾਰ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ। ਹਾਦਸੇ ਦੀ ਪੁਸ਼ਟੀ ਡੀ.ਐਸ.ਪੀ. ਹੈੱਡਕੁਆਰਟਰ ਅਭਿਮਨਿਊ ਨੇ ਕੀਤੀ ਹੈ

ਸੂਤਰਾਂ ਅਨੁਸਾਰ ਮ੍ਰਿਤਕਾਂ ਦੀ ਪਛਾਣ ਬਸ਼ੀਰ ਅਹਿਮਦ ਸ਼ੇਖ ਪੁੱਤਰ ਅਬਦੁਲ ਸਮਦ ਸ਼ੇਖ, ਬਸ਼ੀਰ ਅਹਿਮਦ ਪੁੱਤਰ ਗੁਲਾਮ ਮੁਹੰਮਦ ਅਤੇ ਮੁਹੰਮਦ ਇਕਬਾਲ ਪੁੱਤਰ ਗੁਲਾਮ ਮੁਹੰਮਦ ਵਜੋਂ ਹੋਈ ਹੈ। ਹਾਦਸੇ ਵਿੱਚ ਚੌਥਾ ਵਿਅਕਤੀ ਗ਼ੁਲਾਮ ਨਬੀ ਪੁੱਤਰ ਸੁਲਤਾਨ ਮੁਹੰਮਦ ਗੰਭੀਰ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਦਾ ਹਿਮਾਚਲ ਦੇ ਇੱਕ ਸਥਾਨਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਮੌਜੂਦਾ ਜਾਣਕਾਰੀ ਮੁਤਾਬਕ ਇਹ ਸਾਰੇ ਵਿਅਕਤੀ ਕਾਰ ਵਿੱਚ ਸਵਾਰ ਹੋ ਕੇ ਮਾਤਾ ਦੇ ਮੰਦਰ ਲਈ ਰਵਾਨਾ ਹੋਏ ਸਨ ਕਿ ਅਚਾਨਕ ਭਲੇਈ ਜ਼ੀਰੋ ਪੁਆਇੰਟ ’ਤੇ ਗੱਡੀ ਹਾਦਸਾਗ੍ਰਸਤ ਹੋ ਗਈ। ਪੁਲਸ ਹਾਦਸੇ ਦਾ ਕਾਰਨ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।

Tags: ChambaHimachal Pradeshroad accident
Share201Tweet126Share50

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.