ਸ਼ਨੀਵਾਰ, ਦਸੰਬਰ 20, 2025 02:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਪਹਿਲਵਾਨ ਸੁਸ਼ੀਲ ਕੁਮਾਰ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ਭੇਜਿਆ ਗਿਆ

by propunjabtv
ਮਈ 29, 2021
in ਖੇਡ, ਦੇਸ਼
0

ਪਹਿਲਵਾਨ ਸੁਸ਼ੀਲ ਕੁਮਾਰ ਅਤੇ ਉਸ ਦੇ ਸਾਥੀਆਂ ਨੂੰ ਇੱਕ ਹੋਰ ਪਹਿਲਵਾਨ ਦੀ ਹੱਤਿਆ ਦੇ ਮਾਮਲੇ ਵਿੱਚ ਅਦਾਲਤ ਨੇ ਅੱਜ ਸੁਸ਼ੀਲ ਕੁਮਾਰ ਨੂੰ ਚਾਰ ਦਿਨਾਂ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦਿੱਲੀ ਪੁਲਿਸ ਦੇ ਵਕੀਲ ਅਤੇ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਦਾਲਤ ਤੋਂ ਸੁਸ਼ੀਲ ਕੁਮਾਰ ਦਾ ਸੱਤ ਦਿਨਾਂ ਦਾ ਰਿਮਾਂਡ ਮੰਗਿਆ ਸੀ।ਇਸ ਮਾਮਲੇ ਵਿੱਚ ਹੁਣ ਤੱਕ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। 4 ਮਈ ਨੂੰ ਸੁਸ਼ੀਲ ਕੁਮਾਰ ਨੇ ਆਪਣੀ ਟੀਮ ਦੇ ਸਾਥੀਆਂ ਦੇ ਨਾਲ ਸਾਗਰ, ਭਗਤ ਅਤੇ ਸੋਨੂੰ ਨੂੰ ਡੰਡਿਆਂ ਅਤੇ ਹਾਕੀ ਨਾਲ ਬੁਰੀ ਤਰ੍ਹਾਂ ਕੁੱਟਿਆ। ਇਸ ਦੌਰਾਨ ਸਾਗਰ ਦੋ ਮੌਤ ਹੋ ਗਈ ਸੀ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਦੋਵੇਂ ਮੁਲਜ਼ਮ ਜਾਂਚ ਵਿੱਚ ਪੁਲਿਸ ਦਾ ਸਹਿਯੋਗ ਨਹੀਂ ਕਰ ਰਹੇ ਹਨ। ਉਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਕੁੱਝ ਹੋਰ ਮਹੱਤਵਪੂਰਣ ਸਬੂਤ ਲੱਭੇ ਜਾ ਸਕਦੇ ਹਨ, ਜੋ ਅਜੇ ਤੱਕ ਨਹੀਂ ਮਿਲੇ ਹਨ। ਹੁਣ ਤੱਕ ਮੁਲਜ਼ਮਾਂ ਦੀਆਂ ਸੱਤ ਗੱਡੀਆਂ ਜ਼ਬਤ ਕਰ ਲਈਆਂ ਗਈਆਂ ਹਨ। ਚਾਰ ਵਾਹਨ ਕਿਸ ਦੇ ਹਨ, ਇਹ ਪਤਾ ਲੱਗਿਆ ਹੈ, ਤਿੰਨ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਨੇ ਕਿਹਾ ਕੇ ਸੁਸ਼ੀਲ ਦਾ ਮੋਬਾਈਲ ਅਜੇ ਤੱਕ ਬਰਾਮਦ ਨਹੀਂ ਹੋਇਆ ਹੈ। ਇਸ ਘਟਨਾ ਵਿੱਚ 18-20 ਲੋਕ ਸ਼ਾਮਿਲ ਹਨ। ਬਾਕੀ ਲੋਕਾਂ ਨੂੰ ਸਿਰਫ ਸੁਸ਼ੀਲ ਦੀ ਨਿਸ਼ਾਨਦੇਹੀ ਨਾਲ ਹੀ ਫੜਿਆ ਜਾ ਸਕਦਾ ਹੈ, ਇਸ ਲਈ ਉਸ ਦੀ ਹਿਰਾਸਤ ਜ਼ਰੂਰੀ ਹੈ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਸੁਸ਼ੀਲ ਦੇ ਘਰ ਦਾ ਡੀਵੀਆਰ ਨਹੀਂ ਮਿਲਿਆ ਹੈ। ਦੋਸ਼ੀ ਨੇ ਘਟਨਾ ਦੇ ਦੌਰਾਨ ਜੋ ਕੱਪੜੇ ਪਾਏ ਸਨ ਉਹ ਵੀ ਨਹੀਂ ਮਿਲੇ ਹਨ। ਜਾਂਚ ਏਜੰਸੀ ਨੂੰ ਪੂਰਾ ਮੌਕਾ ਮਿਲਣਾ ਚਾਹੀਦਾ ਹੈ ਤਾਂ ਜੋ ਨਿਰਪੱਖ ਜਾਂਚ ਕੀਤੀ ਜਾ ਸਕੇ।

Tags: 4 daysdeathpolicepoliceSUSHIL KUMAAR
Share201Tweet126Share50

Related Posts

ਸਰਦ ਰੁੱਤ ਸੈਸ਼ਨ ਮੁਲਤਵੀ, ਸੱਤਾਧਾਰੀ ਅਤੇ ਵਿਰੋਧੀ ਧਿਰਾਂ ਨੇ ਇਕੱਠਿਆਂ ਪੀਤੀ ਚਾਹ

ਦਸੰਬਰ 19, 2025

“ਸਾਡੇ ਅੱਜ ਦੇ ਫੈਸਲੇ ਦੀ ਗੂੰਜ ਦਹਾਕਿਆਂ ਤੱਕ ਸੁਣਾਈ ਦੇਵੇਗੀ…,” ਓਮਾਨ ਨਾਲ ਮੁਕਤ ਵਪਾਰ ਸਮਝੌਤੇ ‘ਤੇ ਦਸਤਖਤ ਕਰਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 18, 2025

ਧੁੰਦ ਕਾਰਨ ਰੱਦ ਹੋਇਆ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚੌਥਾ ਟੀ-20 ਮੈਚ

ਦਸੰਬਰ 18, 2025

ਪੱਥਰਾਂ ‘ਚ ਜਾਨ ਪਾਉਣ ਵਾਲੇ ਜਾਦੂਗਰ ਭਾਰਤੀ ਮੂਰਤੀਕਾਰ ਰਾਮ ਵਣਜੀ ਸੁਤਾਰ ਦਾ ਹੋਇਆ ਦਿਹਾਂਤ

ਦਸੰਬਰ 18, 2025

ਫਿਟ ਸੈਂਟਰਲ ਜਲੰਧਰ ਨੂੰ ਲੈ ਕੇ ਵੱਡੀ ਪਹਿਲ: ਸੈਂਟਰਲ ਹਲਕੇ ਵਿੱਚ 14 ਨਵੇਂ ਖੇਡ ਕੋਰਟ ਜਨਵਰੀ ਤੱਕ ਹੋਣਗੇ ਤਿਆਰ, ਮਾਰਚ ਵਿੱਚ ਇੰਟਰ-ਵਾਰਡ ਖੇਡ ਲੀਗ

ਦਸੰਬਰ 17, 2025

ਹਿਜਾਬ ਮੁੱਦੇ ‘ਤੇ ਦੰਗਲ ਅਦਾਕਾਰਾ ਜ਼ਾਇਰਾ ਵਸੀਮ ਗੁੱਸੇ ‘ਚ, ਨੀਤੀਸ਼ ਕੁਮਾਰ ਨੂੰ ਕਿਹਾ ‘ਬਿਨਾਂ ਸ਼ਰਤ ਮੁਆਫ਼ੀ ਮੰਗੋ’

ਦਸੰਬਰ 16, 2025
Load More

Recent News

ਸ਼ਕਤੀ ਹੈਲਪਡੈਸਕ: ਮਾਨ ਸਰਕਾਰ ਦੀ ਪਹਿਲਕਦਮੀ ਹੇਠ ਪੰਜਾਬ ਪੁਲਿਸ ਬੱਚਿਆਂ ਨੂੰ ਪ੍ਰਦਾਨ ਕਰਦੀ ਹੈ ਸੁਰੱਖਿਆ ਢਾਲ

ਦਸੰਬਰ 20, 2025

ਮੁੱਖ ਮੰਤਰੀ ਭਗਵੰਤ ਮਾਨ ਨੇ ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

ਦਸੰਬਰ 19, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਦਸੰਬਰ 19, 2025

ਖੇਤੀਬਾੜੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੂਰਜੀ ਊਰਜਾ ਨਾਲ ਰੋਸ਼ਨ ਹੋਵੇਗਾ ਪੰਜਾਬ

ਦਸੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.