ਸ਼ਨੀਵਾਰ, ਅਗਸਤ 8, 2026 04:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

3 ਲੋਕ ਸਭਾ ਤੇ 7 ਵਿਧਾਨ ਸਭਾ ਸੀਟਾਂ ਲਈ 23 ਜੂਨ ਨੂੰ ਹੋਣਗੀਆਂ ਜ਼ਿਮਨੀ ਚੋਣਾਂ : EC

by propunjabtv
ਮਈ 26, 2022
in ਦੇਸ਼, ਪੰਜਾਬ
0

ਚੋਣ ਕਮਿਸ਼ਨ ਨੇ ਤਿੰਨ ਲੋਕ ਸਭਾ ਅਤੇ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਵੋਟਾਂ 23 ਜੂਨ ਨੂੰ ਪੈਣਗੀਆਂ ਤੇ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਪੰਜਾਬ ਵਿੱਚ ਸੰਗਰੂਰ, ਉੱਤਰ ਪ੍ਰਦੇਸ਼ ਵਿੱਚ ਰਾਮਪੁਰ ਅਤੇ ਆਜ਼ਮਗੜ੍ਹ ਲੋਕ ਸਭਾ ਸੀਟਾਂ ਲਈ ਉਪ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਸੰਗਰੂਰ ਸੀਟ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ।

ਇਸ ਦੇ ਨਾਲ ਹੀ ਆਜ਼ਮ ਖ਼ਾਨ ਦੇ ਲੋਕ ਸਭਾ ਮੈਂਬਰੀ ਤੋਂ ਅਸਤੀਫਾ ਦੇਣ ਤੋਂ ਬਾਅਦ ਰਾਮਪੁਰ ਸੀਟ ਖਾਲੀ ਹੋ ਗਈ ਸੀ। ਅਖਿਲੇਸ਼ ਯਾਦਵ ਆਜ਼ਮਗੜ੍ਹ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।

ਤ੍ਰਿਪੁਰਾ ਦੀ ਅਗਰਤਲਾ, ਟਾਊਨ ਬੋਰਦੋਵਾਲੀ, ਸੁਰਮਾ ਅਤੇ ਜੁਬਰਾਜਨਗਰ ਵਿਧਾਨ ਸਭਾ ਸੀਟਾਂ ਲਈ 23 ਜੂਨ ਨੂੰ ਵੋਟਿੰਗ ਹੋਵੇਗੀ। ਇਸ ਤੋਂ ਇਲਾਵਾ ਦਿੱਲੀ ਦੇ ਰਾਜੇਂਦਰ ਨਗਰ, ਝਾਰਖੰਡ ਦੀ ਮੰਡੀਰੀ ਅਤੇ ਆਂਧਰਾ ਪ੍ਰਦੇਸ਼ ਦੀ ਆਤਮਕੁਰ ਵਿਧਾਨ ਸਭਾ ਲਈ ਵੀ ਵੋਟਾਂ ਪੈਣਗੀਆਂ। ਰਾਜੇਂਦਰ ਨਗਰ ਸੀਟ ਰਾਘਵ ਚੱਢਾ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ। ਚੱਢਾ ਨੇ ਰਾਜ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਸੰਗਰੂਰ ਜ਼ਿਮਨੀ ਚੋਣਾਂ ਦੀ ਤਾਰੀਕ ਦਾ ਐਲਾਨ, 23 ਜੂਨ ਨੂੰ ਵੋਟਿੰਗ ਹੋਵੇਗੀ। ਦੱਸ ਦਈਏ ਕਿ ਜਿਮਣੀ ਚੋਣਾਂ ਦਾ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ। ਇਸ ਦੇ ਲਈ ਨੋਮੀਨੇਸ਼ਨ ਦੀ ਤਾਰੀਕ 30 ਮਈ ਹੈ ਜਦੋਂ ਕਿ ਨੋਮੀਨੇਸ਼ਨ ਭਰਨ ਦੀ ਆਖਰੀ ਤਾਰੀਕ 6 ਜੂਨ ਹੈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇਹ ਲੋਕ ਸਭਾ ਸੀਟ ਖਾਲੀ ਹੋ ਗਈ ਸੀ।

Tags: June 23Lok Sabhavidhan sabha
Share200Tweet125Share50

Related Posts

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.