ਸ਼ਨੀਵਾਰ, ਫਰਵਰੀ 28, 2026 12:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

3 ਖੇਤੀ ਕਾਨੂੰਨਾਂ ਤੋਂ ਬਿਨਾਂ ਕਿਸਾਨ ਆਗੂਆਂ ਵੱਲੋਂ ਹੁਣ ਇਸ ਮੁੱਦੇ ‘ਤੇ 8 ਜੁਲਾਈ ਨੂੰ ਪ੍ਰਦਰਸ਼ਨ ਦਾ ਸੱਦਾ

by propunjabtv
ਜੁਲਾਈ 4, 2021
in ਦੇਸ਼, ਪੰਜਾਬ
0

ਬੀਤੇ ਦਿਨ ਸਿੰਘੂ ਬਾਰਡਰ ’ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਮੁਕੇਸ਼ ਚੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਦੇ ਲੋਕਾਂ ਨੂੰ ਡੀਜ਼ਲ, ਪੈਟਰੋਲ, ਰਸੋਈ ਗੈਸ ਤੇ ਹੋਰ ਜ਼ਰੂਰੀ ਵਸਤਾਂ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਖ਼ਿਲਾਫ਼ 8 ਜੁਲਾਈ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਕੌਮੀ ਪੱਧਰ ’ਤੇ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਕਿਸਾਨ ਹੁਣ ਝੋਨੇ ਦੀ ਬਿਜਾਈ ਤੋਂ ਵਿਹਲੇ ਹੋ ਰਹੇ ਹਨ, ਇਸ ਵਾਸਤੇ ਉਹ ਮੁੜ ਦਿੱਲੀ ਦੇ ਮੋਰਚਿਆਂ ਵੱਲ ਵਹੀਰਾਂ ਘੱਤਣ।

ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਜੁਲਾਈ ਨੂੰ ਕੌਮੀ ਪੱਧਰ ’ਤੇ ਉਕਤ ਰੋਸ ਪ੍ਰਦਰਸ਼ਨਾਂ ਦੇ ਦਿੱਤੇ ਗਏ ਸੱਦੇ ਤਹਿਤ ਪੰਜਾਬ ਵਿੱਚ ਵੀ ਵੱਡੀ ਪੱਧਰ ’ਤੇ ਮਹਿੰਗਾਈ ਖ਼ਿਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ 8 ਜੁਲਾਈ ਨੂੰ ਦੋ ਘੰਟੇ ਦੇ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਹਰ ਤਰ੍ਹਾਂ ਦੇ ਦੋ ਤੇ ਚਾਰ ਪਹੀਆ ਵਾਹਨ ਬਿਨਾ ਆਵਾਜਾਈ ਰੋਕੇ ਮੁੱਖ ਸੜਕਾਂ ਕੰਢੇ ਖੜ੍ਹੇ ਕੀਤੇ ਜਾਣਗੇ। ਇਸ ਦੌਰਾਨ ਲੋਕ ਖਾਲੀ ਰਸੋਈ ਗੈਸ ਸਿਲੰਡਰ ਰੱਖ ਕੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਹਰਮੀਤ ਸਿੰਘ ਕਾਦੀਆਂ, ਜੰਗਬੀਰ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਪੰਜਾਬ ਵਿੱਚ ਬਿਜਲੀ ਦੀ ਪੂਰੀ ਸਪਲਾਈ ਦੇਣ ਸਬੰਧੀ ਮੰਗ 5 ਜੁਲਾਈ ਤੱਕ ਪੂਰੀ ਨਾ ਕੀਤੀ ਤਾਂ 6 ਜੁਲਾਈ ਨੂੰ ਮੋਤੀ ਮਹਿਲ ਘੇਰਿਆ ਜਾਵੇਗਾ।

Tags: agriculture lawsfarmersfarmers protestjathebandileadersmeeting
Share210Tweet131Share53

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.