ਸ਼ੁੱਕਰਵਾਰ, ਅਕਤੂਬਰ 2, 2026 08:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਤੇ ਚੜਿਆ 3 ਲੱਖ ਕਰੋੜ ਦਾ ਕਰਜ਼ਾ ਕਿੱਥੇ ਖ਼ਰਚ ਹੋਇਆ, ਅਸੀਂ ਇਸਦੀ ਰਿਕਵਰੀ ਕਰਾਂਗੇ : CM ਭਗਵੰਤ ਮਾਨ

by propunjabtv
ਅਪ੍ਰੈਲ 18, 2022
in ਪੰਜਾਬ
0

ਪੰਜਾਬ ਦੇ ਸੀਅੇੱਮ ਭਗਵੰਤ ਮਾਨ ਨੇ ਸੂਬੇ ‘ਤੇ ਚੜੇ 3 ਲੱਖ ਕਰੋੜ ਦੇ ਕਰਜ਼ੇ ਦੇ ਸਬੰਧ ‘ਚ ਵੱਡਾ ਐਲਾਨ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਇਸ ਜਾਂਚ ਕਰੇਗੀ।ਇਹ ਪੈਸਾ ਕਿੱਥੇ ਖਰਚਾ ਕੀਤਾ ਗਿਆ?ਪਿਛਲੀਆਂ ਸਰਕਾਰਾਂ ਨੇ ਇਹ ਕਰਜ਼ਾ ਚੜਾਇਆ ਸੀ।ਇਹ ਕਰਜ਼ਾ ਕਿੱਥੇ ਇਸਤੇਮਾਲ ਕੀਤਾ, ਇਸਦੀ ਜਾਂਚ ਕਰਕੇ ਰਿਕਵਰੀ ਕੀਤੀ ਜਾਵੇਗੀ।ਇਹ ਲੋਕਾਂ ਦਾ ਪੈਸਾ ਹੈ।

ਮਾਨ ਦੇ ਐਲਾਨ ਨਾਲ ਹੁਣ ਪੰਜਾਬ ‘ਚ ਸਰਕਾਰ ਚਲਾਉਣ ਵਾਲੀਆਂ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ਼ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।ਪੰਜਾਬ ‘ਚ ਪਿਛਲੇ ਕਰੀਬ 70 ਸਾਲਾਂ ਤੋਂ ਕਾਂਗਰਸ ਅਤੇ ਅਕਾਲੀ ਦਲ ਦੀ ਅਗਵਾਈ ਵਾਲੀਆਂ ਹੀ ਸਰਕਾਰਾਂ ਰਹੀਆਂ ਹਨ।ਸੀਅੇੱਮ ਮਾਨ ਨੇ ਕਿਹਾ ਕਿ ਸਾਰੇ ਕਹਿੰਦੇ ਹਨ ਕਿ ਪੰਜਾਬ ‘ਤੇ 3 ਲੱਖ ਕਰੋੜ ਦਾ ਕਰਜ਼ਾ ਹੈ।ਕਿਵੇਂ ਗਾਰੰਟੀਆਂ ਪੂਰੀਆਂ ਕਰਨਗੇ।

ਮਾਨ ਨੇ ਕਿਹਾ ਪਿਛਲੇ ਕਈ ਸਾਲਾਂ ਤੋਂ ਨਾ ਤਾਂ ਪੰਜਾਬ ‘ਚ ਕੋਈ ਹਸਪਤਾਲ ਬਣਿਆ ਅਤੇ ਨਾ ਹੀ ਕੋਈ ਸਰਕਾਰੀ ਸਕੂਲ-ਕਾਲਜ।ਕੋਈ ਨਵੀਂ ਸਰਕਾਰੀ ਯੂਨੀਵਰਸਿਟੀ ਵੀ ਨਹੀਂ ਬਣੀ।ਜੋ ਪਹਿਲਾਂ ਹੀ ਬਣੀ ਹੈ, ਉਹ ਵੀ ਘਾਟੇ ‘ਚ ਚੱਲ ਰਹੀ ਹੈ।ਸੜਕਾਂ ਵੀ ਪ੍ਰਾਈਵੇਟ ਕੰਪਨੀਆਂ ਨੇ ਬਣਾਈਆਂ ਹਨ।ਫਿਰ ਕਰਜ਼ਾ ਕਿੱਥੇ ਗਿਆ?

Tags: Bhagwant MannPunjab CM
Share203Tweet127Share51

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.