ਬੁੱਧਵਾਰ, ਮਈ 6, 2026 02:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਜੇਲ੍ਹ ਮਹਿਕਮੇ ਦੇ 3 ਅਧਿਕਾਰੀਆਂ ਵਿਰੁੱਧ FIR ਦਰਜ

by propunjabtv
ਅਪ੍ਰੈਲ 18, 2022
in ਪੰਜਾਬ
0

ਕਥਿਤ ਤੌਰ ਤੇ ਜੇਲ੍ਹ ਦੇ ਅੰਦਰ ਨਸ਼ਾ ਅਤੇ ਜ਼ਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਿਸ ਨੇ ਪਟਿਆਲਾ ਜੇਲ੍ਹ ਦੇ ਸਾਬਕਾ ਸੁਪਰਡੈਂਟ, ਸਾਬਕਾ ਡਿਪਟੀ ਸੁਪਰਡੈਂਟ ਅਤੇ ਸਾਬਕਾ ਜੇਲ੍ਹ ਵਾਰਡਨ ਦੇ ਖਿਲਾਫ ਐਫ਼ਆਈਆਰ ਦਰਜ ਕੀਤੀ ਹੈ।

ਦੱਸਣਾ ਬਣਦਾ ਹੈ ਕਿ, ਕੁੱਝ ਦਿਨ ਪਹਿਲੋਂ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਦੇ ਵੱਲੋਂ ਪਟਿਆਲਾ ਜੇਲ੍ਹ ਦਾ ਦੌਰਾ ਕੀਤਾ ਗਿਆ ਸੀ, ਜਿਸ ਦੌਰਾਨ ਕਈ ਖ਼ਾਮੀਆਂ ਪਾਈਆਂ ਗਈਆ ਸਨ। ਪਟਿਆਲਾ ਜੇਲ੍ਹ ਅੰਦਰ ਹੀ ਸਾਬਕਾ ਮੰਤਰੀ ਬਿਕਰਮ ਮਜੀਠੀਆ ਬੰਦ ਹੈ।

ਅਕਾਲੀ ਦਲ ਸਮੇਤ ਵਿਰੋਧੀਆਂ ਨੇ ਜੇਲ੍ਹ ਮੰਤਰੀ ਦੇ ਦੌਰੇ ਤੇ ਸਵਾਲ ਵੀ ਖੜ੍ਹੇ ਕੀਤੇ ਸਨ। ਜੇਲ੍ਹ ਮੰਤਰੀ ਦੇ ਦੌਰਾਨ ਦੌਰਾਨ ਤਿੰਨ ਜੇਲ੍ਹ ਅਧਿਕਾਰੀਆਂ ਤੇ ਕਥਿਤ ਅਣਗਹਿਲੀ ਵਰਤਣ ਦਾ ਦੋਸ਼ ਲੱਗਿਆ ਸੀ, ਜਿਸ ਜਾਂਚ ਕਰਨ ਮਗਰੋਂ ਉਨ੍ਹਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ।

Tags: Patiala Jail
Share200Tweet125Share50

Related Posts

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: CM ਭਗਵੰਤ ਮਾਨ

ਮਈ 6, 2026

ਪੰਜਾਬ ‘ਚ 2 IAS ਅਫਸਰਾਂ ਦੇ ਹੋਏ ਤਬਾਦਲੇ, 6 IPS ਤੇ PPS ਅਫਸਰਾਂ ਦਾ ਵੀ Transfer, ਪੜ੍ਹੋ ਸੂਚੀ

ਮਈ 6, 2026

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੂੰ ਕੀਤੀ ਇਹ ਮੰਗ

ਮਈ 5, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ₹50 ਕਰੋੜ ਸੀਜੀਸੀਯੂਈਟੀ ਸਕਾਲਰਸ਼ਿਪ ਨਾਲ ਨਵਾਂ ਅਕਾਦਮਿਕ ਮਾਡਲ ਪੇਸ਼

ਮਈ 5, 2026

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 5, 2026
Load More

Recent News

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: CM ਭਗਵੰਤ ਮਾਨ

ਮਈ 6, 2026

ਪੰਜਾਬ ‘ਚ 2 IAS ਅਫਸਰਾਂ ਦੇ ਹੋਏ ਤਬਾਦਲੇ, 6 IPS ਤੇ PPS ਅਫਸਰਾਂ ਦਾ ਵੀ Transfer, ਪੜ੍ਹੋ ਸੂਚੀ

ਮਈ 6, 2026

PM ਕਿਸਾਨ ਯੋਜਨਾ ਤਹਿਤ 6,000 ਦੀ ਥਾਂ 9000 ਰੁਪਏ ਕਰਨ ਦੀ ਤਿਆਰੀ!

ਮਈ 5, 2026

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੀ ਚੋਣ ਲਈ ਅਮਿਤ ਸ਼ਾਹ ਨੂੰ ਨਿਗਰਾਨ ਕੀਤਾ ਗਿਆ ਨਿਯੁਕਤ , ਜੇਪੀ ਨੱਡਾ ਨੂੰ ਸੌਂਪੀ ਗਈ ਅਸਾਮ ਦੀ ਜ਼ਿੰਮੇਵਾਰੀ

ਮਈ 5, 2026

ਮੋਬਾਈਲ ਦੀ ਲਤ ਨੇ ਲਈ 10ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ, ਸਵੇਰ ਦੀ ਸੈਰ ਦੌਰਾਨ ਟ੍ਰੇਨ ਦੀ ਲਪੇਟ ‘ਚ ਆਇਆ

ਮਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.