ਸ਼ਨੀਵਾਰ, ਅਗਸਤ 22, 2026 01:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੀਵਾਲੀ ਮੌਕੇ ਇਟਲੀ ‘ਚ 3 ਪੰਜਾਬੀ ਨੌਜਵਾਨਾ ਦੀ ਮੌਤ, ਮਰਨ ਵਾਲਿਆਂ ‘ਚੋਂ ਇਕ ਜਲੰਧਰ ਦਾ ਰਹਿਣ ਵਾਲਾ

ਦੀਵਾਲੀ ਦੇ ਤਿਉਹਾਰ ‘ਤੇ ਤਿੰਨ ਘਰਾਂ ਦੇ ਚਿਰਾਗ ਬੁੱਝ ਗਏ। ਇਟਲੀ ‘ਚ ਸੜਕ ਹਾਦਸੇ ‘ਚ 3 ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਰਨ ਵਾਲਿਆਂ ਵਿੱਚ ਇੱਕ ਨੌਜਵਾਨ ਜਲੰਧਰ ਦੇ ਪਿੰਡ ਉਚਾ ਪਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਛਾਣ ਗੁਰਤੇਜ ਸਿੰਘ ਉਰਫ਼ ਗੁਰੀ (27) ਵਜੋਂ ਹੋਈ ਹੈ।

by Gurjeet Kaur
ਨਵੰਬਰ 12, 2023
in ਪੰਜਾਬ, ਵਿਦੇਸ਼
0

ਦੀਵਾਲੀ ਦੇ ਤਿਉਹਾਰ ‘ਤੇ ਤਿੰਨ ਘਰਾਂ ਦੇ ਚਿਰਾਗ ਬੁੱਝ ਗਏ। ਇਟਲੀ ‘ਚ ਸੜਕ ਹਾਦਸੇ ‘ਚ 3 ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਰਨ ਵਾਲਿਆਂ ਵਿੱਚ ਇੱਕ ਨੌਜਵਾਨ ਜਲੰਧਰ ਦੇ ਪਿੰਡ ਉਚਾ ਪਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਛਾਣ ਗੁਰਤੇਜ ਸਿੰਘ ਉਰਫ਼ ਗੁਰੀ (27) ਵਜੋਂ ਹੋਈ ਹੈ।

ਬੀਤੀ ਰਾਤ ਉਹ ਇੱਕ ਕਾਰ ਵਿੱਚ ਉਰਮੇਲੇ-ਉਡੇਰਸੋ ਹਾਈਵੇ ਵੱਲ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ‘ਤੇ ਫਿਸਲ ਗਈ ਅਤੇ ਬੈਰੀਕੇਡ ਨਾਲ ਜਾ ਟਕਰਾਈ। ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

ਇਹ ਹਾਦਸਾ ਇਟਲੀ ਦੇ ਤਰਵੀਜੋ ਸ਼ਹਿਰ ਨੇੜੇ ਵਾਪਰਿਆ। ਤਿੰਨੋਂ ਨੌਜਵਾਨ ਔਡੀ ਕਾਰ ਵਿੱਚ ਸਵਾਰ ਸਨ। ਜਲੰਧਰ ਦੇ ਰਹਿਣ ਵਾਲੇ ਗੁਰੀ ਦੀ ਪਛਾਣ ਹੋ ਗਈ ਹੈ ਪਰ ਉਸ ਦੇ ਦੋ ਸਾਥੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਘਟਨਾ ‘ਚ ਇਕ ਹੋਰ ਪੈਦਲ ਯਾਤਰੀ ਵੀ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਤਰਵੀਜੋ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸਾ ਖਰਾਬ ਮੌਸਮ ਕਾਰਨ ਹੋਇਆ ਹੈ। ਤਰਵੀਜੋ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Tags: 3 Punjabi youths diedDiwaliItalyjalandharpropunjabtv
Share240Tweet150Share60

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result