ਵੀਰਵਾਰ, ਮਾਰਚ 26, 2026 04:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਆਂਗਨਵਾੜੀ ਕੇਂਦਰਾਂ ਨੂੰ 30 ਜੂਨ ਤੱਕ ਕੀਤਾ ਬੰਦ -ਅਰੁਨਾ ਚੌਧਰੀ

by propunjabtv
ਜੂਨ 5, 2021
in ਪੰਜਾਬ
0

ਪੰਜਾਬ ਦੇ ਵਿੱਚ ਕੋਰੋਨਾ ਮਹਾਮਾਰੀ ਦੇ ਕਾਰਨ ਸਾਰੇ ਸਿੱਖਿਆ ਅਦਾਰਿਆਂ ‘ਚ ਛੁੱਟੀਆਂ ਕੀਤੀਆਂ ਗਈਆਂ ਹਨ | ਬੱਚਿਆਂ ਨੂੰ ਤਾਂ ਪਹਿਲਾ ਹੀ ਸਕੂਲਾਂ ਤੋਂ ਛੁੱਟੀਆਂ ਸਨ ਪਿਛਲੇ ਦਿਨ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਨੂੰ ਵੀ ਗਰਮੀ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ | ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੋਵਿਡ ਮਹਾਂਮਾਰੀ ਨੂੰ ਵੇਖਦਿਆਂ 30 ਜੂਨ ਤੱਕ ਪੰਜਾਬ ਦੇ ਸਾਰੇ ਆਂਗਨਵਾੜੀ ਕੇਂਦਰਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।ਅਰੁਣਾ ਚੌਧਰੀ ਨੇ ਇਸ ਫੈਸਲੇ ਨੂੰ ਬੱਚਿਆਂ ਲਈ ਸੁਰੱਖਿਆ ਉਪਾਅ ਦੱਸਿਆ ਅਤੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਰਾਹੀਂ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਲਗਾਤਾਰ ਘਰ-ਘਰ ਵੰਡੀ ਜਾਵੇਗੀ ਤਾਂ ਜੋ ਸਾਰੇ ਲਾਭਪਾਤਰੀਆਂ ਨੂੰ ਪੋਸ਼ਣ ਸੰਬੰਧੀ ਦਿੱਤੀ ਜਾ ਰਹੀ ਸਹਾਇਤਾ ਪ੍ਰਭਾਵਤ ਨਾ ਹੋ ਸਕੇ। ਉਹਨਾਂ ਰਾਸ਼ਨ ਵੰਡ ਦੌਰਾਨ ਸਾਰੇ ਸਿਹਤ ਪ੍ਰੋਟੋਕੋਲਾਂ ਭਾਵ ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਕ ਦੂਰੀਆਂ ਬਣਾਈ ਰੱਖਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਵੀ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਛੋਟੇ ਬੱਚਿਆਂ ਨੂੰ ਇਸ ਬੇਹੱਦ ਘਾਤਕ ਵਾਇਰਸ ਤੋਂ ਬਚਾਉਣ ਲਈ ਜੰਗੀ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਸਾਵਧਾਨੀ ਉਪਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਉਹਨਾਂ ਕਿਹਾ ਕਿ ਇਨ੍ਹੀਂ ਦਿਨੀਂ ਆਂਗਨਵਾੜੀ ਸੈਂਟਰ ਬੱਚਿਆਂ ਲਈ ਬੰਦ ਕਰ ਦਿੱਤੇ ਗਏ ਸਨ ਪਰ ਆਂਗਨਵਾੜੀ ਵਰਕਰ ਅਤੇ ਆਂਗਨਵਾੜੀ ਹੈਲਪਰ ਇਹਨਾਂ ਕੇਂਦਰਾਂ ਵਿੱਚ ਕੰਮ ਕਰ ਰਹੇ ਸਨ ਅਤੇ ਹੁਣ ਇਹ ਕੇਂਦਰ ਸਟਾਫ਼ ਲਈ ਵੀ 30 ਜੂਨ ਤੱਕ ਬੰਦ ਰਹਿਣਗੇ।

ਆਂਗਨਵਾੜੀ ਵਰਕਰ ਅਤੇ ਆਂਗਨਵਾੜੀ ਹੈਲਪਰ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਿਭਾਗ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਰਹਿਣ।

Tags: Anganwadi CentersAruna ChaudharyclosedJune 30punjabtill
Share199Tweet125Share50

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.