ਸ਼ੁੱਕਰਵਾਰ, ਅਪ੍ਰੈਲ 10, 2026 03:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਪਾਕਿ ‘ਚ ਪੈਟਰੋਲ ਤੇ ਡੀਜ਼ਲ 30 ਰੁਪਏ ਪ੍ਰਤੀ ਲੀਟਰ ਮਹਿੰਗਾ, 6 ਦਿਨਾਂ ‘ਚ 60 ਰੁਪਏ ਮਹਿੰਗਾ ਹੋਇਆ ਤੇਲ

by propunjabtv
ਜੂਨ 3, 2022
in ਵਿਦੇਸ਼
0

ਪਾਕਿਸਤਾਨ ਵਿੱਚ ਪੈਟਰੋਲ, ਡੀਜ਼ਲ ਅਤੇ ਮਿੱਟੀ ਦੇ ਤੇਲ ਦੀਆਂ ਕੀਮਤਾਂ ਵਿੱਚ 30 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਵੀਰਵਾਰ ਰਾਤ ਨੂੰ ਕਿਹਾ – ਸਰਕਾਰ ਕੋਲ ਇਸ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਹੈ। ਅਸੀਂ IMF ਦੀਆਂ ਸ਼ਰਤਾਂ ਵੀ ਪੂਰੀਆਂ ਕਰਨੀਆਂ ਹਨ ਅਤੇ ਦੇਸ਼ ਦੇ ਹਿੱਤਾਂ ਦਾ ਵੀ ਧਿਆਨ ਰੱਖਣਾ ਹੈ।

ਖਾਸ ਗੱਲ ਇਹ ਹੈ ਕਿ ਸਿਰਫ 6 ਦਿਨ ਪਹਿਲਾਂ ਹੀ ਪਾਕਿਸਤਾਨ ‘ਚ ਈਂਧਨ ਦੇ ਰੇਟ ‘ਚ 30 ਰੁਪਏ ਪ੍ਰਤੀ ਲੀਟਰ ਵਧਾ ਦਿੱਤੇ ਗਏ ਸਨ। ਪੈਟਰੋਲ-ਡੀਜ਼ਲ ਅਤੇ ਮਿੱਟੀ ਦੇ ਤੇਲ ਦੇ ਨਾਲ-ਨਾਲ ਬਿਜਲੀ ਵੀ ਜ਼ਬਰਦਸਤ ਝਟਕਾ ਦੇਣ ਵਾਲੀ ਹੈ। ਨੈਸ਼ਨਲ ਇਲੈਕਟ੍ਰਿਕ ਪਾਵਰ ਰੈਗੂਲੇਟਰੀ ਅਥਾਰਟੀ (ਨੇਪਰਾ) ਨੇ ਵੀ ਅਗਲੇ ਮਹੀਨੇ ਤੋਂ ਬਿਜਲੀ 7.91 ਰੁਪਏ ਪ੍ਰਤੀ ਯੂਨਿਟ ਮਹਿੰਗੀ ਕਰਨ ਦਾ ਐਲਾਨ ਕੀਤਾ ਹੈ। ਹੁਣ ਇਕ ਯੂਨਿਟ ਦੀ ਬਿਜਲੀ ਲਈ 24.82 ਰੁਪਏ ਦੇਣੇ ਪੈਣਗੇ।

Tags: dieselExpensivepakistanpetrol
Share205Tweet128Share51

Related Posts

‘ਜੇ ਹੋਰਮੁਜ਼ ਨਾ ਖੋਲ੍ਹਿਆ ਤਾਂ ਦੁਬਾਰਾ ਸ਼ੁਰੂ ਕਰਾਂਗੇ ਗੋਲੀਬਾਰੀ’ – ਜੰਗਬੰਦੀ ਦੌਰਾਨ ਟਰੰਪ ਦੀ ਈਰਾਨ ਨੂੰ ਦਿੱਤੀ ਧਮਕੀ

ਅਪ੍ਰੈਲ 9, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.