ਐਤਵਾਰ, ਅਕਤੂਬਰ 12, 2025 05:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰਿਆਣਾ ‘ਚ ਧੁੰਦ ਕਾਰਨ ਨੈਸ਼ਨਲ ਹਾਈਵੇਅ ‘ਤੇ ਟੱਕਰਾਏ 30 ਵਾਹਨ, ਵੇਖੋ ਹਾਦਸੇ ਦੀਆਂ ਤਸਵੀਰਾਂ

ਹਰਿਆਣਾ ਦੇ ਕਰਨਾਲ ਨੈਸ਼ਨਲ ਹਾਈਵੇ-44 'ਤੇ ਧੁੰਦ ਕਾਰਨ ਤਿੰਨ ਥਾਵਾਂ 'ਤੇ ਸੜਕ ਹਾਦਸੇ ਵਾਪਰੇ। ਤਿੰਨੋਂ ਥਾਵਾਂ 'ਤੇ 30 ਵਾਹਨ ਆਪਸ ਵਿਚ ਟਕਰਾ ਗਏ।

by Bharat Thapa
ਦਸੰਬਰ 18, 2022
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
ਹਰਿਆਣਾ ਦੇ ਕਰਨਾਲ ਨੈਸ਼ਨਲ ਹਾਈਵੇ-44 'ਤੇ ਧੁੰਦ ਕਾਰਨ ਤਿੰਨ ਥਾਵਾਂ 'ਤੇ ਸੜਕ ਹਾਦਸੇ ਵਾਪਰੇ। ਤਿੰਨੋਂ ਥਾਵਾਂ 'ਤੇ 30 ਵਾਹਨ ਆਪਸ ਵਿਚ ਟਕਰਾ ਗਏ।
ਪੁਲਸ ਅਧਿਕਾਰੀਆਂ ਮੁਤਾਬਕ ਇਹ ਹਾਦਸਾ ਹਾਈਵੇਅ 'ਤੇ ਧੁੰਦ ਕਾਰਨ ਵਾਪਰਿਆ। ਜਿਸ ਵਿੱਚ 30 ਵਾਹਨਾਂ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। 12 ਲੋਕ ਜ਼ਖਮੀ ਹੋਏ ਹਨ।
ਦੂਜੇ ਪਾਸੇ ਦੂਜਾ ਹਾਦਸਾ ਮਧੂਬਨ ਨੇੜੇ ਵਾਪਰਿਆ। ਜਿੱਥੇ 10 ਤੋਂ 12 ਵਾਹਨ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ 'ਚ ਲੋਕ ਗੰਭੀਰ ਜ਼ਖਮੀ ਹੋ ਗਏ।
ਇਸ ਤੋਂ ਇਲਾਵਾ ਇਕ ਡਸਟਰ ਕਾਰ ਹਰਿਆਣਾ ਰੋਡਵੇਜ਼ ਦੀ ਬੱਸ ਦੇ ਹੇਠਾਂ ਜਾ ਵੱਜੀ। ਜਿਸ ਵਿੱਚ ਸਵਾਰੀਆਂ ਜ਼ਖ਼ਮੀ ਹੋ ਗਈਆਂ। ਹਾਦਸੇ ਕਾਰਨ ਹਾਈਵੇਅ ’ਤੇ ਵਾਹਨ ਖਿਡੌਣਿਆਂ ਵਾਂਗ ਖਿੱਲਰੇ ਪਏ ਹਨ।
ਧੁੰਦ ਕਾਰਨ ਹੋਏ ਇਸ ਹਾਦਸੇ ਵਿੱਚ ਹਰਿਆਣਾ ਰੋਡਵੇਜ਼ ਦੀਆਂ ਦੋ ਬੱਸਾਂ ਵੀ ਹਾਦਸੇ ਦਾ ਸ਼ਿਕਾਰ ਹੋ ਗਈਆਂ। ਜਿਸ 'ਚ ਕੁਝ ਯਾਤਰੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।
ਹਾਦਸੇ 'ਚ ਵਾਹਨਾਂ ਦੀ ਲਪੇਟ ਵਿੱਚ ਆਉਣ ਕਾਰਨ ਹਾਈਵੇਅ ਵੀ ਜਾਮ ਹੋ ਗਿਆ। ਹਾਦਸੇ ਦੌਰਾਨ ਜ਼ਖਮੀਆਂ ਦੀਆਂ ਚੀਕਾਂ ਦੂਰ-ਦੂਰ ਤੱਕ ਸੁਣੀਆਂ ਗਈਆਂ।
ਹਾਦਸੇ ਤੋਂ ਬਾਅਦ ਮੌਕੇ 'ਤੇ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ।
ਹਾਦਸੇ 'ਚ ਲੋਕ ਜ਼ਖਮੀ ਹੋ ਗਏ ਹਨ। ਅਚਾਨਕ ਵਾਪਰੇ ਇਸ ਹਾਦਸੇ ਕਾਰਨ ਪੁਲੀਸ ਵਿਭਾਗ ਅਤੇ ਵਾਹਨ ਚਾਲਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਟਰੱਕ, ਕਾਰਾਂ, ਟਰੈਕਟਰ ਟਰਾਲੀਆਂ ਅਤੇ ਬੱਸਾਂ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੀਆਂ ਹਨ।
ਪਹਿਲਾ ਹਾਦਸਾ ਕੁਟੇਲ ਓਵਰ ਬ੍ਰਿਜ ਨੇੜੇ ਵਾਪਰਿਆ। ਜਿਸ ਵਿੱਚ 15 ਤੋਂ 16 ਵਾਹਨ ਆਪਸ ਵਿੱਚ ਟਕਰਾ ਗਏ।
ਹਾਦਸੇ 'ਚ 12 ਲੋਕ ਗੰਭੀਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਹਰਿਆਣਾ ਦੇ ਕਰਨਾਲ ਨੈਸ਼ਨਲ ਹਾਈਵੇ-44 ‘ਤੇ ਧੁੰਦ ਕਾਰਨ ਤਿੰਨ ਥਾਵਾਂ ‘ਤੇ ਸੜਕ ਹਾਦਸੇ ਵਾਪਰੇ। ਤਿੰਨੋਂ ਥਾਵਾਂ ‘ਤੇ 30 ਵਾਹਨ ਆਪਸ ਵਿਚ ਟਕਰਾ ਗਏ।
ਹਾਦਸੇ ‘ਚ 12 ਲੋਕ ਗੰਭੀਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਪਹਿਲਾ ਹਾਦਸਾ ਕੁਟੇਲ ਓਵਰ ਬ੍ਰਿਜ ਨੇੜੇ ਵਾਪਰਿਆ। ਜਿਸ ਵਿੱਚ 15 ਤੋਂ 16 ਵਾਹਨ ਆਪਸ ਵਿੱਚ ਟਕਰਾ ਗਏ।
ਟਰੱਕ, ਕਾਰਾਂ, ਟਰੈਕਟਰ ਟਰਾਲੀਆਂ ਅਤੇ ਬੱਸਾਂ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੀਆਂ ਹਨ।
ਹਾਦਸੇ ‘ਚ ਲੋਕ ਜ਼ਖਮੀ ਹੋ ਗਏ ਹਨ। ਅਚਾਨਕ ਵਾਪਰੇ ਇਸ ਹਾਦਸੇ ਕਾਰਨ ਪੁਲੀਸ ਵਿਭਾਗ ਅਤੇ ਵਾਹਨ ਚਾਲਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਹਾਦਸੇ ਤੋਂ ਬਾਅਦ ਮੌਕੇ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ।
ਹਾਦਸੇ ‘ਚ ਵਾਹਨਾਂ ਦੀ ਲਪੇਟ ਵਿੱਚ ਆਉਣ ਕਾਰਨ ਹਾਈਵੇਅ ਵੀ ਜਾਮ ਹੋ ਗਿਆ। ਹਾਦਸੇ ਦੌਰਾਨ ਜ਼ਖਮੀਆਂ ਦੀਆਂ ਚੀਕਾਂ ਦੂਰ-ਦੂਰ ਤੱਕ ਸੁਣੀਆਂ ਗਈਆਂ।
ਧੁੰਦ ਕਾਰਨ ਹੋਏ ਇਸ ਹਾਦਸੇ ਵਿੱਚ ਹਰਿਆਣਾ ਰੋਡਵੇਜ਼ ਦੀਆਂ ਦੋ ਬੱਸਾਂ ਵੀ ਹਾਦਸੇ ਦਾ ਸ਼ਿਕਾਰ ਹੋ ਗਈਆਂ। ਜਿਸ ‘ਚ ਕੁਝ ਯਾਤਰੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।
ਇਸ ਤੋਂ ਇਲਾਵਾ ਇਕ ਡਸਟਰ ਕਾਰ ਹਰਿਆਣਾ ਰੋਡਵੇਜ਼ ਦੀ ਬੱਸ ਦੇ ਹੇਠਾਂ ਜਾ ਵੱਜੀ। ਜਿਸ ਵਿੱਚ ਸਵਾਰੀਆਂ ਜ਼ਖ਼ਮੀ ਹੋ ਗਈਆਂ। ਹਾਦਸੇ ਕਾਰਨ ਹਾਈਵੇਅ ’ਤੇ ਵਾਹਨ ਖਿਡੌਣਿਆਂ ਵਾਂਗ ਖਿੱਲਰੇ ਪਏ ਹਨ।
ਦੂਜੇ ਪਾਸੇ ਦੂਜਾ ਹਾਦਸਾ ਮਧੂਬਨ ਨੇੜੇ ਵਾਪਰਿਆ। ਜਿੱਥੇ 10 ਤੋਂ 12 ਵਾਹਨ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ‘ਚ ਲੋਕ ਗੰਭੀਰ ਜ਼ਖਮੀ ਹੋ ਗਏ।
ਪੁਲਸ ਅਧਿਕਾਰੀਆਂ ਮੁਤਾਬਕ ਇਹ ਹਾਦਸਾ ਹਾਈਵੇਅ ‘ਤੇ ਧੁੰਦ ਕਾਰਨ ਵਾਪਰਿਆ। ਜਿਸ ਵਿੱਚ 30 ਵਾਹਨਾਂ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। 12 ਲੋਕ ਜ਼ਖਮੀ ਹੋਏ ਹਨ।ਦੱਸ ਦੇਈਏ ਕਿ ਜਦੋਂ ਵੀ ਧੁੰਦ ਹੁੰਦੀ ਹੈ ਤਾਂ ਅਜਿਹੇ ਹਾਦਸੇ ਸਾਹਮਣੇ ਆਉਂਦੇ ਹਨ, ਕਿਉਂਕਿ ਵਿਜ਼ੀਬਿਲਟੀ ਬਹੁਤ ਘੱਟ ਰਹਿੰਦੀ ਹੈ।

 

Tags: haryanaHighway Accidentlatest newspro punjab tvpunjabi news
Share232Tweet145Share58

Related Posts

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025

ਦੀਵਾਲੀ ਤੋਂ ਪਹਿਲਾਂ ਪਾਕਿਸਤਾਨ ਤੋਂ ਆਏ 17 ਹੈਂਡ ਗ੍ਰਨੇਡ, ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼

ਅਕਤੂਬਰ 10, 2025

ਬਾਡੀ ਬਿਲਡਰ ਘੁੰਮਣ ਦੀ ਮੌ/ਤ ਤੋਂ ਬਾਅਦ ਫੋਰਟਿਸ ਹਸਪਤਾਲ ‘ਚ ਹੋਇਆ ਹੰਗਾਮਾ: ਪਰਿਵਾਰ ਦਾ ਦੋਸ਼ – ਸਰੀਰ ਅਚਾਨਕ ਨੀਲਾ ਕਿਵੇਂ ਹੋਇਆ

ਅਕਤੂਬਰ 10, 2025

ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਲੱਗੇ ਦੋਸ਼, ਆਪ੍ਰੇਸ਼ਨ ਦੌਰਾਨ ਪਏ ਸੀ 2 ਦਿਲ ਦੇ ਦੌਰੇ, ਮਾਮਲੇ ਦੀ ਹੋਵੇਗੀ ਜਾਂਚ

ਅਕਤੂਬਰ 10, 2025

PM ਮੋਦੀ ਤੇ ਕੀਰ ਸਟਾਰਮਰ ‘ਚ ਹੋਈ ਡੀਲ, UK ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਆਪਣਾ ਕੈਂਪਸ

ਅਕਤੂਬਰ 9, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025
Load More

Recent News

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅਕਤੂਬਰ 12, 2025

Breaking News : ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ 8 ਦਵਾਈਆਂ ਦੀ ਖ਼ਰੀਦ ਅਤੇ ਵਰਤੋਂ ‘ਤੇ ਲੱਗੀ ਪਾਬੰਦੀ

ਅਕਤੂਬਰ 12, 2025

ਕੀ ਛਾਤੀ ਵਿੱਚ ਹੋਣ ਵਾਲੀ ਹਰ ਗੰਢ ਕੈਂਸਰ ਦੀ ਨਿਸ਼ਾਨੀ ਹੈ ? ਮਾਹਿਰਾਂ ਤੋਂ ਜਾਣੋ

ਅਕਤੂਬਰ 12, 2025

ਸਸਤਾ ਹੋਵੇਗਾ ਕਾਰ ਖ਼ਰੀਦਣ ਦਾ ਸੁਪਨਾ ! ਮਾਰੂਤੀ ਨੇ ਤਿਉਹਾਰਾਂ ਦੇ ਸੀਜ਼ਨ ‘ਤੇ ਘਟਾਈਆਂ ਕੀਮਤਾਂ

ਅਕਤੂਬਰ 12, 2025

ਦੀਵਾਲੀ Offers ਦਾ ਉਠਾਓ ਲਾਭ : ਸਿਰਫ਼ 5999 ਰੁਪਏ ‘ਚ ਮਿਲ ਰਹੇ ਹਨ ਇਹ ਸਮਾਰਟ ਟੀਵੀ, 4590 ਰੁਪਏ ‘ਚ ਵਾਸ਼ਿੰਗ ਮਸ਼ੀਨ

ਅਕਤੂਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.