ਮੰਗਲਵਾਰ, ਅਗਸਤ 11, 2026 12:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਾਰਤ ਬੰਦ,ਕਿਸਾਨ ਜਥੇਬੰਦੀਆਂ ਵੱਲੋਂ ਸਵੇਰ ਤੋਂ ਸੜਕਾਂ ‘ਤੇ ਜਾਮ, 300 ਤੋਂ ਵੱਧ ਥਾਵਾਂ ‘ਤੇ ਹੋਵੇਗਾ ਧਰਨਾ ਪ੍ਰਦਰਸ਼ਨ

by propunjabtv
ਸਤੰਬਰ 27, 2021
in ਦੇਸ਼, ਪੰਜਾਬ, ਰਾਜਨੀਤੀ
0

ਕੇਂਦਰ  ਵੱਲੋਂ ਬਣਾਏ 3 ਖੇਤੀ ਕਾਨੂੰਨਾਂ ਨੂੰ ਇੱਕ ਸਾਲ ਤੋਂ ਜਿਆਦਾ ਸਮਾਂ ਹੋ ਗਿਆ ਹੈ | ਜਿਸ ਦੇ ਵਿਰੋਧ ਵਿੱਚ ਕਿਸਾਨ ਲੰਮੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਤੇ ਡਟੇ ਹੋਏ ਹਨ | ਅੱਜ ਦੇਸ਼ ਭਰ ‘ਚ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ ਕਿਸਾਨਾਂ ਨੇ ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਪੰਜਾਬ ਵਿੱਚ ਵੀ ਕਿਸਾਨ ਜਥੇਬੰਦੀਆਂ ਬੰਦ ਦੇ ਸਮਰਥਨ ਵਿੱਚ ਸੜਕਾਂ ‘ਤੇ ਉਤਰਨ ਅਤੇ 300 ਤੋਂ ਵੱਧ ਥਾਵਾਂ ‘ਤੇ ਧਰਨੇ ਦੇਣ ਦੀ ਤਿਆਰੀ ਕਰ ਰਹੀਆਂ ਹਨ।ਇਸ ਦੇ ਨਾਲ ਹੀ ਦੂਜੇ ਸੂਬਿਆਂ ਦੇ ਕਿਸਾਨ ਆਗੂ ਵੀ ਕਿਸਾਨ ਧਰਨੇ ਵਿੱਚ ਪਹੁੰਚਣਗੇ ਅਤੇ ਸਥਾਨਕ ਕਿਸਾਨਾਂ ਦਾ ਮਨੋਬਲ ਵਧਾਉਣਗੇ। ਸੰਯੁਕਤ ਕਿਸਾਨ ਮੋਰਚਾ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੇ ਇੱਕ ਸਾਲ ਨੂੰ ਮਨਾਉਣ ਲਈ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਜਿਸ ਦੇ ਤਹਿਤ ਪੰਜਾਬ ਦੇ 32 ਕਿਸਾਨ ਜਥੇਬੰਦੀਆਂ ਨੇ ਵੀ ਪੰਜਾਬ ਭਰ ਵਿੱਚ ਧਰਨੇ ਲਾਉਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਪੰਜਾਬ ਦੇ ਖੁਫੀਆ ਵਿਭਾਗ ਮੁਤਾਬਕ, ਕਿਸਾਨ ਸੋਮਵਾਰ ਨੂੰ 300 ਤੋਂ ਵੱਧ ਥਾਵਾਂ ‘ਤੇ ਧਰਨੇ ਅਤੇ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਕਿਸਾਨ ਕੁਝ ਜ਼ਿਲ੍ਹਿਆਂ ਵਿੱਚ ਰੇਲ ਆਵਾਜਾਈ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਨਗੇ। ਖੁਫੀਆ ਵਿਭਾਗ ਤੋਂ ਹਾਸਲ ਇਨਪੁਟ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਵੱਲੋਂ ਹਰ ਪਹਿਲੂ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਸਾਰੇ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਅੰਦੋਲਨ ਸ਼ਾਂਤੀਪੂਰਵਕ ਜਾਰੀ ਰੱਖਣ।

Tags: closedfarmersIndia closedmorningorganizationsplacesprotestsroads
Share201Tweet126Share50

Related Posts

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026
Load More

Recent News

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.