ਸ਼ੁੱਕਰਵਾਰ, ਜੂਨ 12, 2026 04:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੰਬੋਡੀਆ ਦੀ ਮੇਕਾਂਗ ਨਦੀ ‘ਚੋਂ ਮਿਲੀ ਦੁਨੀਆ ਦੀ ਸਭ ਤੋਂ ਵੱਡੀ ਤਾਜ਼ੇ ਪਾਣੀ ਦੀ ਮੱਛੀ, 300 ਕਿੱਲੋ ਹੈ ਭਾਰ (ਤਸਵੀਰਾਂ)

by propunjabtv
ਜੂਨ 21, 2022
in ਦੇਸ਼
0

ਕੰਬੋਡੀਆ ਦੀ ਮੇਕਾਂਗ ਨਦੀ ”ਚ ਦੁਨੀਆ ਦੀ ਸਭ ਤੋਂ ਵੱਡੀ ਤਾਜ਼ੇ ਪਾਣੀ (ਫਰੈਸ਼ ਵਾਟਰ) ਦੀ ਮੱਛੀ ”ਸਟਿੰਗਰੇ” ਮਿਲੀ ਹੈ। ਕੰਬੋਡੀਆ ਅਤੇ ਅਮਰੀਕਾ ਦੇ ਵਿਗਿਆਨੀਆਂ ਨੇ ਇਹ ਜਾਣਕਾਰੀ ਦਿੱਤੀ।

Imageਕੰਬੋਡੀਆ ਅਤੇ ਅਮਰੀਕਾ ਦੇ ਇਕ ਸੰਯੁਕਤ ਖੋਜ ਪ੍ਰੋਜੈਕਟ ”ਵੰਡਰਸ ਆਫ਼ ਦਿ ਮੇਕਾਂਗ” ਦੁਆਰਾ ਸੋਮਵਾਰ ਨੂੰ ਜਾਰੀ ਕੀਤੇ ਗਏ ਇੱਕ ਬਿਆਨ ਦੇ ਅਨੁਸਾਰ, ​​13 ਜੂਨ ਨੂੰ ਇੱਕ ”ਸਟਿੰਗਰੇ” ਫੜੀ ਗਈ, ਜੋ ਲਗਭਗ ਚਾਰ ਮੀਟਰ ਲੰਬੀ ਹੈ ਅਤੇ ਉਸ ਦਾ ਭਾਰ 300 ਕਿਲੋਗ੍ਰਾਮ ਤੋਂ ਥੋੜ੍ਹਾ ਘੱਟ ਸੀ।

ਗਰੁੱਪ ਨੇ ਦੱਸਿਆ ਕਿ ਇਸ ਤੋਂ ਪਹਿਲਾਂ 2005 ਵਿਚ ਥਾਈਲੈਂਡ ਵਿਚ ਤਾਜ਼ੇ ਪਾਣੀ ਦੀ 293 ਕਿਲੋਗ੍ਰਾਮ ‘ਕੈਟਫਿਸ਼’ ਫੜੀ ਗਈ ਸੀ। ਬਿਆਨ ਦੇ ਅਨੁਸਾਰ, ਉੱਤਰ-ਪੂਰਬੀ ਕੰਬੋਡੀਆ ਵਿੱਚ ਸਟੰਗ ਟ੍ਰੈਂਗ ਦੇ ਦੱਖਣ ਵਿੱਚ ਇੱਕ ਸਥਾਨਕ ਮਛੇਰੇ ਨੇ ‘ਸਟਿੰਗਰੇ’ ​​ਨੂੰ ਫੜਿਆ। ਇਸ ਤੋਂ ਬਾਅਦ ਉਸ ਨੇ ‘ਵੰਡਰਜ਼ ਆਫ਼ ਦਿ ਮੇਕਾਂਗ’ ਪ੍ਰੋਜੈਕਟ ਦੇ ਵਿਗਿਆਨੀਆਂ ਦੀ ਟੀਮ ਨੂੰ ਇਸ ਦੀ ਸੂਚਨਾ ਦਿੱਤੀ।

Image

‘ਵੰਡਰਜ਼ ਆਫ਼ ਦਿ ਮੇਕਾਂਗ’ ਪ੍ਰੋਜੈਕਟ ਦੇ ਮੁਖੀ ਜੇਬ ਹੋਗਨ ਨੇ ਕਿਹਾ, “ਜਦੋਂ ਤੁਸੀਂ, ਖ਼ਾਸ ਕਰਕੇ ਤਾਜ਼ੇ ਪਾਣੀ ਵਿਚ ਇੰਨੇ ਵੱਡੇ ਆਕਾਰ ਦੀ ਮੱਛੀ ਨੂੰ ਦੇਖਦੇ ਹੋ, ਤਾਂ ਤੁਹਾਨੂੰ ਕੁਝ ਵੀ ਸਮਝ ਨਹੀਂ ਆਉਂਦਾ, ਇਸ ਲਈ ਮੈਂ ਅਤੇ ਮੇਰੀ ਟੀਮ ਕਾਫ਼ੀ ਹੈਰਾਨ ਰਹਿ ਗਏ।” ਤਾਜ਼ੇ ਪਾਣੀ ਦੀਆਂ ਮੱਛੀਆਂ, ਉਨ੍ਹਾਂ ਮੱਛੀਆਂ ਨੂੰ ਕਿਹਾ ਜਾਂਦਾ ਹੈ ਜੋ ਆਪਣਾ ਸਾਰਾ ਜੀਵਨ ਤਾਜ਼ੇ ਪਾਣੀ ਵਿੱਚ ਬਿਤਾਉਂਦੀਆਂ ਹਨ।

 

Tags: CambodiaFreshwater FishMekong RiverWorld's Largest
Share207Tweet129Share52

Related Posts

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਬਾਰਾਬੰਕੀ ਹਾਈਵੇਅ ‘ਤੇ ਭਿਆਨਕ ਹਾਦਸਾ: ਟਰੱਕ-ਟ੍ਰੇਲਰ ਦੀ ਟੱਕਰ ਤੋਂ ਬਾਅਦ ਜ਼ਿੰਦਾ ਸੜੇ ਦੋ ਲੋਕ

ਜੂਨ 9, 2026

ਬਿਹਾਰ ਦੇ ਮਸ਼ਹੂਰ ਕੋਚਿੰਗ ਟੀਚਰ ਫੈਸਲ ਖਾਨ ਸਰ ਨੂੰ ਪਟਨਾ ਸਿਵਲ ਕੋਰਟ ਦਿੱਤੀ ਵੱਡੀ ਰਾਹਤ, ਗੋਲੀਬਾਰੀ ਮਾਮਲੇ ਵਿੱਚ ਗ੍ਰਿਫ਼ਤਾਰੀ ‘ਤੇ ਲਗਾਈ ਰੋਕ

ਜੂਨ 9, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਪ੍ਰਧਾਨ ਮੰਤਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਵਾਤਾਵਰਣ ਦੇ ਖੇਤਰ ਵਿੱਚ ਉਨ੍ਹਾਂ ਦੀ ਸ਼ਲਾਘਾਯੋਗ ਪ੍ਰਾਪਤੀ ‘ਤੇ ਦਿੱਤੀ ਵਧਾਈ

ਜੂਨ 6, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਮਨ ਵਿੱਚ ਲਗਭਗ 2,970 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਜੂਨ 6, 2026
Load More

Recent News

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.