ਬੁੱਧਵਾਰ, ਜੂਨ 3, 2026 08:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

300 ਯੂਨਿਟ ਬਿਜਲੀ ਮੁਫ਼ਤ ਕਾਰਨ ਲਗਭਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ – CM ਮਾਨ

by propunjabtv
ਜੁਲਾਈ 16, 2022
in Featured News, ਪੰਜਾਬ
0

8ਵੀਂ ਪਾਸ ਲਈ ਨਿਕਲੀਆਂ ਨੌਕਰੀਆਂ, ਬਿਨ੍ਹਾਂ ਪੇਪਰ ਹੋਵੇਗੀ ਸਿਲੈਕਸ਼ਨ, ਜਲਦ ਇੰਝ ਕਰੋ ਅਪਲਾਈ
ਪੰਜਾਬ ‘ਚ ਆਪ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਜਨਤਾ ਨਾਲ ਬਿਜਲੀ ਮੁਆਫੀ ਦੇ ਵਾਧੇ ਨੂੰ ਪੂਰਾ ਕਰਦਿਆਂ ਐਲਾਨ ਕੀਤਾ ਸੀ ਕਿ ਪੰਜਾਬ ‘ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ।

ਜਿਸ ਨੂੰ ਸ਼੍ਰੇਣੀਆਂ ‘ਚ ਵੰਡਿਆ ਗਿਆ।ਜਿਸ ਦੌਰਾਨ ਇਸ ਫੈਸਲੇ ਦਾ ਕਈ ਲੋਕਾਂ ‘ਚ ਭਾਰੀ ਰੋਸ ਵੀ ਪਾਇਆ ਗਿਆ।ਅੱਜ ਸੀਐੱਮ ਮਾਨ ਨੇ ਟਵੀਟ ਕਰਕੇ ਕਿਹਾ ਕਿ ਬਿਜਲੀ ਗਰੰਟੀ ਸਬੰਧੀ ਬਹੁਤ ਵੱਡੀ ਖੁਸ਼ਖਬੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ।1 ਜੁਲਾਈ ਤੋਂ ਮੁਫਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ।

ਬਿਜਲੀ ਗਰੰਟੀ ਸੰਬੰਧੀ ਬਹੁਤ ਵੱਡੀ ਖੁਸ਼ਖਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ ..1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ..ਜੁਲਾਈ-ਅਗਸਤ ਦਾ ਬਿਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ ..ਖੁਸ਼ਖਬਰੀ ਹੈ ਕਿ ਲੱਗਭੱਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆਵੇਗਾ ..ਜੋ ਕਹਿੰਦੇ ਹਾਂ ਓਹ ਪੂਰਾ ਕਰਦੇ ਹਾਂ..

— Bhagwant Mann (@BhagwantMann) July 16, 2022

ਜੁਲਾਈ-ਅਗਸਤ ਦਾ ਬਿੱਲ ਸਤੰਬਰ ਦੇ ਪਹਿਲੇ ਹਫਤੇ ਆਵੇਗਾ।ਖੁਸ਼ਖਬਰੀ ਹੈ ਕਿ ਕਰੀਬ 51 ਲੱਖ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ।ਉਨ੍ਹਾਂ ਇਹ ਵੀ ਲਿਖਿਆ ਜੋ ਕਹਿੰਦੇ ਹਾਂ ਉਹ ਪੂਰਾ ਕਰਦੇ ਹਾਂ।

Tags: AAP governmentBhagwant Mannpro punjab tvpunjab
Share200Tweet125Share50

Related Posts

ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

ਜੂਨ 3, 2026

ਜਲੰਧਰ ਦੇ ਸਕੂਲ ‘ਚ ਮਿਲਿਆ ਸ਼ੱਕੀ ਡਰੋਨ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਜੂਨ 3, 2026

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ-ਹੈਰੋਇਨ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਜੂਨ 3, 2026

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ

ਜੂਨ 3, 2026

ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ: 20ਦੀ ਮੌਤ

ਜੂਨ 3, 2026

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ 15 ਰਾਜਾਂ ਲਈ ਭਾਰੀ ਮੀਂਹ ਦੀ ਚੇਤਾਵਨੀ

ਜੂਨ 3, 2026
Load More

Recent News

ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

ਜੂਨ 3, 2026

ਜਲੰਧਰ ਦੇ ਸਕੂਲ ‘ਚ ਮਿਲਿਆ ਸ਼ੱਕੀ ਡਰੋਨ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਜੂਨ 3, 2026

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ-ਹੈਰੋਇਨ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਜੂਨ 3, 2026

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ

ਜੂਨ 3, 2026

ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ: 20ਦੀ ਮੌਤ

ਜੂਨ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.