ਬੁੱਧਵਾਰ, ਅਕਤੂਬਰ 7, 2026 10:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਜਰੀਵਾਲ ਦੇ 300 ਯੂਨਿਟ ਮੁਫਤ ਕਰਨ ਦਾ IDEA ਕਾਂਗਰਸ ਦਾ ਸੀ ? ਜਾਣੋ ਕਿਉਂ ਅਜਿਹਾ ਬੋਲੇ ਭਗਵੰਤ ਮਾਨ

by propunjabtv
ਜੁਲਾਈ 5, 2021
in ਦੇਸ਼, ਪੰਜਾਬ
0

ਆਮ ਆਦਮੀ ਪਾਰਟੀ ਤੋਂ ਭਗਵੰਤ ਮਾਨ ਦੇ ਵੱਲੋਂ ਮੀਡੀਆਂ ਨਾਲ ਗੱਲਬਾਤ ਦੌਰਾਨ ਵਿਰੋਧੀਆਂ ‘ਤੇ ਨਿਸ਼ਾਨੇ ਸਾਧੇ ਹਨ ਉਨ੍ਹਾਂ ਕਿਹਾ ਕੇਜਰੀਵਾਲ ਦੇ ਬਿਜਲੀ ਐਲਾਨ ਤੋਂ ਬਾਅਦ ਹੁਣ ਕਾਂਗਰਸ ਕਹਿ ਰਹੀ ਇਹ ਸਾਡਾ ਆਈਡੀਆ ਸੀ ਜੇ ਇਹ ਕਾਂਗਰਸ ਦਾ ਆਈਡੀਆਂ ਸੀ ਤਾਂ ਪਿਛਲੇ ਸਾਢੇ 4 ਸਾਲ ਕਿਉਂ ਉਡੀਕੀ ਗਏ ਹੁਣ ਤੱਕ ਲਾਗੂ ਕਰ ਦਿੰਦੇ|ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ‘ਤੇ ਵੀ ਨਿਸ਼ਾਨੇ ਸਾਧੇ ਕਿਹਾ ਕਿ ਜਿ ਪਿਛਲੀ ਮਾੜੀ ਸਰਕਾਰ 25-25 ਸਾਲ ਸਮਝੋਤੇ ਕਰ ਗਈ ਤਾਂ  ਇਹ ਨਹੀਂ ਕਿ ਅਗਲੀ ਸਰਕਾਰ ਦੇ ਹੱਥ ਬੰਨੇ ਹੋਏ ਹਨ |ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਕੁਝ ਕਾਂਗਰਸੀ ਵੀ ਸਹੀ ਕਹਿ ਰਹੇ ਹਨ ਤੇ ਪੰਜਾਬ ਦੇ ਵਿੱਚ ਸਹੀ ਸਾਬਤ ਹੋਣਾ ਚਾਹੀਦਾ ਹੈ |

ਵਿਧਾਨ ਸਭਾ ਦੇ ਪਹਿਲੇ ਸ਼ੈਸ਼ਨ ਦੌਰਾਨ ਬਿਜਲੀ ਸਮਝੋਤੇ ਰੱਦ ਕਰਨ ਦੀ ਆਪ ਵੱਲੋਂ ਮੰਗ ਕੀਤੀ ਜਾਵੇਗੀ | ਕਿਉਂਕਿ ਕੈਪਟਨ ਸਰਕਾਰ ਨੇ ਸਮਝੋਤਿਆ ਨੂੰ ਅੱਗੇ ਵਧਾਇਆ ਗਿਆ ਹੈ | ਇਹ 100 ਪ੍ਰਤੀਸ਼ਤ ਬਿਜਲੀ ਸਮਝੋਤੇ ਰੱਦ ਹੋ ਸਕਦੇ ਹਨ ਜੇ ਕਾਂਗਰਸ ਸਰਕਾਰ ਦੀ ਨੀਅਤ ਸਾਫ ਹੋਵੇ ਤਾਂ ਸਭ ਕੁਝ ਗਲਤ ਸਹੀ ਹੋਣਾ ਪਾਸੀਬਲ ਹੋ ਸਕਦਾ ਹੈ ਪਰ ਕਾਂਗਰਸ ਸਰਕਾਰ ਦੀ ਨੀਅਤ ਸਾਫ ਹੀ ਨਹੀਂ |

ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ ਹਰ ਵਰਗ ਮੰਗਾ ਨੂੰ ਲੈ  ਕੇ ਪ੍ਰਦਰਸ਼ਨ ਕਰ ਰਿਹਾ ਹੈ ਹਰ ਵਰਗ ਦੇ ਮੁਲਾਜ਼ਮ ਅਤੇ ਵਿਰੋਧੀ ਪਾਰਟੀਆਂ ਆਪਣੀਆਂ ਮੰਗਾਂ ਨੂੰ ਕੈਪਟਨ ਰਿਹਾਇਸ਼ ਘੇਰ ਰਹੇ ਨੇ ਕੋਈ ਵੀ ਵਰਗ ਦੇ ਲੋਕ ਘਰ ਨਹੀਂ ਬੈਠੇ ਹਰ ਰੋਜ ਇਸ ਲਈ ਕੈਪਟਨ ਰਿਹਾਇਸ਼ ਘੇਰੀ ਜਾਂਦੀ ਹੈ ਕਿਉਂਕਿ ਕੈਪਟਨ ਸਰਕਾਰ ਵੱਲੋਂ ਮੰਗਾ ਨਹੀਂ ਮੰਨੀਆਂ ਗਈਆਂ ਹਨ |

 

Tags: bhagwant maancongressfree electricity aapIDEAkejriwal
Share202Tweet126Share51

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.