ਸ਼ੁੱਕਰਵਾਰ, ਸਤੰਬਰ 11, 2026 09:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਗੁਜਰਾਤ ’ਚ ਕੇਜਰੀਵਾਲ ਬੋਲੇ- ਜਿਨ੍ਹਾਂ ਕੋਲ ਕੰਮ ਨਹੀਂ, ਉਨ੍ਹਾਂ ਨੂੰ ਦੇਵਾਂਗੇ 3000 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ

ਗੁਜਰਾਤ ’ਚ ਕੇਜਰੀਵਾਲ ਬੋਲੇ- ਜਿਨ੍ਹਾਂ ਕੋਲ ਕੰਮ ਨਹੀਂ, ਉਨ੍ਹਾਂ ਨੂੰ ਦੇਵਾਂਗੇ 3000 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ

by propunjabtv
ਅਗਸਤ 1, 2022
in ਅਜ਼ਬ-ਗਜ਼ਬ, ਦੇਸ਼
0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ ਸੋਮਵਾਰ ਨੂੰ ਗੁਜਰਾਤ ਦੌਰੇ ’ਤੇ ਪਹੁੰਚੇ। ਕੇਜਰੀਵਾਲ ਨੇ ਸੂਬੇ ਦੇ ਸੋਮਨਾਥ ਸਥਿਤ ਵੇਰਾਵਲ ’ਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਰੁਜ਼ਗਾਰ ਦੀ ਗਰੰਟੀ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ’ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣੇਗੀ ਤਾਂ ਹਰ ਬੇਰੁਜ਼ਗਾਰ ਨੂੰ 3000 ਰੁਪਏ ਮਹੀਨਾ ਬੇਰੁਜ਼ਗਾਰੀ ਭੱਤੇ ਦੇ ਰੂਪ ’ਚ ਦਿੱਤੇ ਜਾਣਗੇ। ਅਸੀਂ 10 ਲੱਖ ਸਰਕਾਰੀ ਨੌਕਰੀਆਂ ਲਿਆਵਾਂਗੇ, ਜਿਸ ਦੀ ਤਿਆਰੀ ਕਰ ਲਈ ਹੈ। ਅਸੀਂ ਪੇਪਰ ਲੀਕ ਖਿਲਾਫ਼ ਕਾਨੂੰਨ ਲਿਆਵਾਂਗੇ।

Gujarat के युवाओं को #KejriwalNiRojgarGuarantee

1⃣हर बेरोज़गार को रोज़गार
2⃣जब तक नौकरी नहीं तब तक ₹3000/Month भत्ता
3⃣10 लाख सरकारी नौकरी
4⃣Paper Leak के ख़िलाफ़ कड़ा क़ानून
5⃣सहकारी क्षेत्र की भर्ती में सिफ़ारिश/भ्रष्टाचार बंद, आम युवाओं को मिलेगी नौकरी

—श्री @ArvindKejriwal pic.twitter.com/VmyjcrU3sd

— AAP (@AamAadmiParty) August 1, 2022

ਕੇਜਰੀਵਾਲ ਨੇ ਰੁਜ਼ਗਾਰ ’ਤੇ ਜੋ 5 ਗਰੰਟੀਆਂ ਦਿੱਤੀਆਂ, ਉਹ ਇਸ ਤਰ੍ਹਾਂ ਹਨ-
ਹਰ ਬੇਰੁਜ਼ਗਾਰ ਨੂੰ ਰੁਜ਼ਗਾਰ
ਨੌਕਰੀ ਨਾ ਮਿਲਣ ਤੱਕ 3000 ਪ੍ਰਤੀ ਮਹੀਨਾ ਭੱਤਾ
10 ਲੱਖ ਸਰਕਾਰੀ ਨੌਕਰੀਆਂ
ਪੇਪਰ ਲੀਕ ਖਿਲਾਫ਼ ਸਖਤ ਕਾਨੂੰਨ
ਸਹਿਕਾਰੀ ਖੇਤਰ ‘ਚ ਭਰਤੀ ‘ਚ ਹੋਈ ਸਿਫਾਰਿਸ਼/ਭ੍ਰਿਸ਼ਟਾਚਾਰ ‘ਤੇ ਰੋਕ, ਆਮ ਨੌਜਵਾਨਾਂ ਨੂੰ ਮਿਲੇਗੀ ਨੌਕਰੀ।
ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਗੁਜਰਾਤ ’ਚ ਹਰ ਪਰਿਵਾਰ ਨੂੰ 300 ਯੂਨਿਟ ਫਰੀ ਬਿਜਲੀ ਦੇਵਾਂਗੇ। ਮੇਕੇ ਕੋਲ ਕਈ ਲੋਕ ਬਿਜਲੀ ਦਾ ਬਿੱਲ ਲੈ ਕੇ ਆਏ, ਜਿਸ ’ਚ ਕਈ ਖ਼ਾਮੀਆਂ ਹਨ। ਸਾਡੀ ਜੇਕਰ ਸਰਕਾਰ ਆਈ ਤਾਂ 31 ਦਸੰਬਰ 2021 ਤੱਕ ਦੇ ਅਜਿਹੇ ਸਾਰੇ ਬਿਜਲੀ ਬਿੱਲਾਂ ਨੂੰ ਮੁਆਫ਼ ਕਰਾਂਗੇ।

 

Tags: aapGujaratkejriwalunemployment
Share201Tweet126Share50

Related Posts

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.