ਸ਼ੁੱਕਰਵਾਰ, ਮਾਰਚ 6, 2026 05:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲਵਪ੍ਰੀਤ ਸਿੰਘ ਖੁਦਕੁਸ਼ੀ ਮਾਮਲਾ, ਕੈਨੇਡਾ ਰਹਿੰਦੀ ਪਤਨੀ ਬੇਅੰਤ ਕੌਰ ‘ਤੇ 306 ਦਾ ਪਰਚਾ ਹੋਇਆ ਦਰਜ

by propunjabtv
ਅਗਸਤ 31, 2021
in ਪੰਜਾਬ
0

ਮ੍ਰਿਤਕ ਲਵਪ੍ਰੀਤ ਸਿੰਘ ਦੀ ਪਤਨੀ ਬੇਅੰਤ ਕੌਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ।ਲਵਪ੍ਰੀਤ ਸਿੰਘ ਦੇ ਖੁਦਕੁਸ਼ੀ ਮਾਮਲੇ ‘ਚ ਬੇਅੰਤ ਕੌਰ ‘ਤੇ ਬਰਨਾਲਾ ਪੁਲਿਸ ਵਲੋਂ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਕੈਨੇਡਾ ਰਹਿੰਦੀ ਬੇਅੰਤ ਕੌਰ ‘ਤੇ ਪੁਲਿਸ ਨੇ 420 ਦਾ ਮੁਕੱਦਮਾ ਦਰਜ ਕੀਤਾ ਸੀ ਅਤੇ ਹੁਣ ਇਸ ‘ਚ ਧਾਰਾ 306 ਵੀ ਜੋੜ ਦਿੱਤੀ ਗਈ ਹੈ।

ਦੱਸ ਦੇਈਏ ਕਿ ਬਰਨਾਲਾ ਪੁਲਿਸ ਦੇ ਡੀਐੱਸਪੀ ਵਿਸ਼ਵਜੀਤ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ‘ਤੇ ਪਹਿਲਾਂ ਧੋਖਾਧੜੀ ਦਾ ਮਾਮਲਾ ਦਰਜ ਸੀ।ਲਵਪ੍ਰੀਤ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੁਣ ਬਰਨਾਲਾ ਪੁਲਿਸ ਨੇ ਮਰਨ ਲਈ ਉਕਸਾਉਣਾ ਮਜਬੂਰ ਕਰਨਾ ਲਈ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਦੱਸ ਦੇਈਏ ਕਿ ਲਵਪ੍ਰੀਤ ਨਾਲ ਵਿਆਹ ਦੇ 10 ਦਿਨਾਂ ਬਾਅਦ ਹੀ ਲਵਪ੍ਰੀਤ ਕੈਨੇਡਾ ਚਲੀ ਗਈ ਸੀ ਜਿਸ ਦੇ ਕੈਨੇਡਾ ਜਾਣ ਦਾ ਸਾਰਾ ਖਰਚਾ ਲਵਪ੍ਰੀਤ ਦੇ ਪਰਿਵਾਰ ਵਲੋਂ ਕੀਤਾ ਗਿਆ ਸੀ, ਜਿਸਦੇ ਬਦਲੇ ਬੇਅੰਤ ਲਵਪ੍ਰੀਤ ਨੂੰ ਵੀ ਆਪਣੇ ਨਾਲ ਕੈਨੇਡਾ ਲੈ ਕੇ ਜਾਵੇਗੀ ਪਰ 2 ਸਾਲਾਂ ‘ਚ ਵੀ ਅਜਿਹਾ ਨਾ ਹੋ ਸਕਿਆ।ਜਿਸਦੇ ਚਲਦਿਆਂ ਲਵਪ੍ਰੀਤ ਸਿੰਘ ਬਹੁਤ ਪ੍ਰੇਸ਼ਾਨ ਰਹਿਣ ਲੱਗਾ ਅਤੇ ਉਸਦਾ ਕਹਿਣਾ ਸੀ ਕਿ ਬੇਅੰਤ ਕੌਰ ਉਸ ਨਾਲ ਗੱਲ ਨਹੀਂ ਕਰਦੀ ਬੇਅੰਤ ਕੌਰ ਦੇ ਲਗਾਤਾਰ ਇਸ ਤਰ੍ਹਾਂ ਕਰਨ ਤੋਂ ਬਾਅਦ ਲਵਪ੍ਰੀਤ ਨੇ ਖੁਦਕੁਸ਼ੀ ਕਰ ਲਈ ਸੀ।ਜਿਸ ਲਈ ਲਵਪ੍ਰੀਤ ਦੇ ਮਾਤਾ-ਪਿਤਾ ਲਗਾਤਾਰ ਇੰਨਸਾਫ ਦੀ ਗੁਹਾਰ ਲਗਾ ਰਹੇ ਹਨ।

Tags: againstcaseleaflet 306 registeredLovepreet Singh suicidewife Beant Kaur
Share203Tweet127Share51

Related Posts

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਮਾਰਚ 6, 2026

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026
Load More

Recent News

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.