ਮੰਗਲਵਾਰ, ਫਰਵਰੀ 24, 2026 07:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿਮਰਨਜੀਤ ਸਿੰਘ ਮਾਨ ਦੀ ਫਿਰ ਵਧੀ ਲੀਡ, 3098 ਵੋਟਾਂ ਨਾਲ ਨਿੱਕਲੇ ਅੱਗੇ, 3 ਲੱਖ ਵੋਟਾਂ ਦੀ ਗਿਣਤੀ ਬਾਕੀ

by propunjabtv
ਜੂਨ 26, 2022
in Featured News, ਪੰਜਾਬ
0

3098 ਵੋਟਾਂ ਨਾਲ ਸਿਮਰਨਜੀਤ ਮਾਨ ਚੱਲ ਰਹੇ ਅੱਗੇ।ਦੋ ਵਜੇ ਕਰਨਗੇ ਪ੍ਰੈੱਸ ਕਾਨਫਰੰਸ।
3 ਲੱਖ ਵੋਟਾਂ ਦੀ ਗਿਣਤੀ ਬਾਕੀ,ਸੰੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ‘ਚ ਸਿਮਰਨਜੀਤ ਸਿੰਘ ਮਾਨ ਲਗਾਤਾਰ ਅੱਗੇ ਚੱਲ ਰਹੇ ਹਨ।ਆਮ ਆਦਮੀ ਪਾਰਟੀ ਪਿਛੜਦੀ ਹੋਈ ਨਜ਼ਰ ਆਉਂਦੀ ਹੈ।ਕਾਂਗਰਸ ਦਲਵੀਰ ਗੋਲਡੀ ਤੀਸਰੇ ਨੰਬਰ ‘ਤੇ ਹਨ।ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਮਾਨ ਪਹਿਲੇ ਨੰਬਰ ‘ਤੇ ਹਨ। ਉਹ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਤੋਂ 4779 ਵੋਟਾਂ ਨਾਲ ਪਿੱਛੇ ਹਨ। ਤੀਜੇ ਨੰਬਰ ‘ਤੇ ਕਾਂਗਰਸ ਦੇ ਦਲਵੀਰ ਗੋਲਡੀ, ਚੌਥੇ ਨੰਬਰ ‘ਤੇ ਭਾਜਪਾ ਦੇ ਕੇਵਲ ਢਿੱਲੋਂ ਅਤੇ ਪੰਜਵੇਂ ਨੰਬਰ ‘ਤੇ ਅਕਾਲੀ ਦਲ ਦੀ ਕਮਲਦੀਪ ਕੌਰ ਰਾਜੋਆਣਾ ਹਨ। ਹੁਣ ਤੱਕ 3 ਲੱਖ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। 3 ਲੱਖ ਵੋਟਾਂ ਦੀ ਗਿਣਤੀ ਹੋਣੀ ਬਾਕੀ ਹੈ।

ਇੱਥੇ 23 ਜੂਨ ਨੂੰ ਵੋਟਾਂ ਪਈਆਂ ਸਨ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਉਸ ਨੇ ਇੱਥੋਂ ਲਗਾਤਾਰ 2 ਵਾਰ ਰਿਕਾਰਡ ਫਰਕ ਨਾਲ ਚੋਣ ਜਿੱਤੀ। ਇਸ ਦੇ ਨਾਲ ਹੀ ਸੰਗਰੂਰ ਚੋਣ ਨਤੀਜਿਆਂ ਨੂੰ ਲੈ ਕੇ ਪੰਜਾਬ ਦੀ 100 ਦਿਨ ਪੁਰਾਣੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਭਰੋਸੇਯੋਗਤਾ ਵੀ ਦਾਅ ‘ਤੇ ਲੱਗੀ ਹੋਈ ਹੈ।

ਸੰਗਰੂਰ ਸੀਟ ‘ਤੇ 31 ਸਾਲਾਂ ਬਾਅਦ ਸਭ ਤੋਂ ਘੱਟ 45.50% ਵੋਟਿੰਗ ਦਰਜ ਕੀਤੀ ਗਈ। ਇਸ ਤੋਂ ਪਹਿਲਾਂ 1991 ਵਿੱਚ 10.9% ਵੋਟਿੰਗ ਹੋਈ ਸੀ। ਇਸ ਨੂੰ ਲੈ ਕੇ ਆਗੂਆਂ ਦੀ ਚਿੰਤਾ ਵਧ ਗਈ ਹੈ। ਖਾਸ ਕਰਕੇ ਜਦੋਂ ਭਗਵੰਤ ਮਾਨ ਇੱਥੋਂ ਲਗਾਤਾਰ 2 ਵਾਰ ਚੋਣ ਜਿੱਤੇ ਤਾਂ 2014 ਵਿੱਚ 77.21% ਅਤੇ 2019 ਵਿੱਚ 72.40% ਵੋਟਿੰਗ ਹੋਈ। ਇਸ ਵਾਰ ਘੱਟ ਵੋਟਿੰਗ ਕਾਰਨ ਹਰ ਕੋਈ ਚਿੰਤਤ ਹੈ ਕਿ ਘੱਟ ਵੋਟਿੰਗ ਦਾ ਨੁਕਸਾਨ ਕਿਸ ਨੂੰ ਝੱਲਣਾ ਪਵੇਗਾ।

Tags: punjab election 2022sangrurSimranjit Singh Mann
Share204Tweet128Share51

Related Posts

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਫਰਵਰੀ 24, 2026
Load More

Recent News

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.