ਸੋਮਵਾਰ, ਦਸੰਬਰ 8, 2025 10:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਵੱਲੋਂ ਘਰੇਲੂ ਬਿਜਲੀ ਡਿਫਾਲਟਰਾਂ ਦੇ 31 ਦਸੰਬਰ ਤੱਕ ਬਕਾਏ ਬਿੱਲ ਮੁਆਫ਼, ਨੋਟੀਫਿਕੇਸ਼ਨ ਜਾਰੀ

ਮਾਨ ਸਰਕਾਰ ਵੱਲੋਂ ਘਰੇਲੂ ਬਿਜਲੀ ਡਿਫਾਲਟਰਾਂ ਦੇ 31 ਦਸੰਬਰ ਤੱਕ ਬਕਾਏ ਬਿੱਲ ਮੁਆਫ਼, ਨੋਟੀਫਿਕੇਸ਼ਨ ਜਾਰੀ

by propunjabtv
ਅਗਸਤ 4, 2022
in ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਘਰੇਲੂ ਸ਼੍ਰੇਣੀ ਦੇ ਸਾਰੇ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ। ਇਸ ਸਬੰਧੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਡਿਫਾਲਟਰ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਰਾਹਤ ਦੇਣ ਬਾਰੇ ਦੱਸਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਘਰੇਲੂ ਬਿਜਲੀ ਖਪਤਕਾਰ, ਜਿਨ੍ਹਾਂ ਵੱਲੋਂ 30 ਜੂਨ, 2022 ਤੱਕ, 31 ਦਸੰਬਰ, 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲਾਂ ਦੀ ਅਦਾਇਗੀ ਨਹੀਂ ਕੀਤੀ ਗਈ ਹੈ, ਦੇ ਬਿੱਲ ਮੁਆਫ਼ ਕਰ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ ਅਤੇ ਜਿਨ੍ਹਾਂ ਨੂੰ ਬਹਾਲ ਕਰਨਾ ਸੰਭਵ ਨਹੀਂ ਹੈ, ਬਿਨੈਕਾਰ ਦੀ ਬੇਨਤੀ ’ਤੇ ਪੀ. ਐੱਸ. ਪੀ. ਸੀ. ਐੱਲ. ਵੱਲੋਂ ਦੁਬਾਰਾ ਜੋੜ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਨਵੇਂ ਘਰੇਲੂ ਬਿਜਲੀ ਕੁਨੈਕਸ਼ਨ ਲਈ ਜੋ ਖਰਚੇ ਬਿਜਲੀ ਖਪਤਕਾਰਾਂ ਵੱਲੋਂ ਅਦਾ ਕੀਤੇ ਜਾਣੇ ਹਨ, ਦੀ ਅਦਾਇਗੀ ਵੀ ਪੰਜਾਬ ਸਰਕਾਰ ਵੱਲੋਂ ਪੀ. ਐੱਸ. ਪੀ. ਸੀ. ਐੱਲ. ਨੂੰ ਕੀਤੀ ਜਾਵੇਗੀ। ਹੋਰ ਸਾਰੇ ਖਪਤਕਾਰ ਜਿਵੇਂ ਸਰਕਾਰੀ ਹਸਪਤਾਲ/ਸਰਕਾਰੀ ਡਿਸਪੈਂਸਰੀਆਂ, ਧਾਰਮਿਕ ਸਥਾਨ, ਸਰਕਾਰੀ ਖੇਡ ਸੰਸਥਾਵਾਂ, ਸੈਨਿਕ ਰੈਸਟ ਹਾਊਸ, ਸਰਕਾਰੀ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਅਤੇ ਅਟੈਚਡ ਹੋਸਟਲਾਂ ਆਦਿ ਇਸ ਮੁਆਫ਼ੀ ਸਕੀਮ ਦੇ ਘੇਰੇ ’ਚ ਨਹੀਂ ਆਉਣਗੇ। ਈ. ਟੀ. ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਦੇ ਸਾਰੇ ਯੋਗ ਵਸਨੀਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਕੀਤੇ ਸਾਰੇ ਚੋਣ ਵਾਅਦੇ ਪੂਰੇ ਕਰੇਗੀ ਅਤੇ ਲੋਕ ਹਿੱਤ ’ਚ ਕੰਮ ਕਰਦੀ ਰਹੇਗੀ।

Tags: electricity defaultersHon'ble governmentnotification issuedoutstanding bills
Share209Tweet131Share52

Related Posts

ਪੁਲਿਸ ਸਟੇਸ਼ਨ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਪੁਲਿਸ ‘ਤੇ ਗੰਭੀਰ ਕਾਰਵਾਈ ਦਾ ਲਗਾਇਆ ਦੋਸ਼

ਦਸੰਬਰ 7, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਟਰੈਵਲ ਏਜੰਟ ਨੇ ਠੱਗੇ 20 ਲੱਖ ਰੁਪਏ, ਪੁਲਿਸ ਨੇ ਕੀਤਾ ਮਾਮਲਾ ਦਰਜ

ਦਸੰਬਰ 7, 2025

ਪੰਜਾਬ ਵਿੱਚ 40 ਕਿਲੋਮੀਟਰ ਲੰਬੀ ਰੇਲਵੇ ਲਾਈਨ ‘ਤੇ ਫ਼ਿਰ ਸ਼ੁਰੂ ਹੋਵੇਗਾ ਕੰਮ, ਰਵਨੀਤ ਸਿੰਘ ਬਿੱਟੂ ਵੱਲੋਂ ਜਾਰੀ ਕੀਤੇ ਗਏ ਹੁਕਮ

ਦਸੰਬਰ 7, 2025

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਸਕੂਲਾਂ ਵਿੱਚ ਤਿੰਨ ਦਿਨਾਂ ਵਿਦਿਅਕ ਪ੍ਰੋਗਰਾਮ

ਦਸੰਬਰ 7, 2025

ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਹੈਰੋਇਨ ਕੀਤੀ ਬਰਾਮਦ

ਦਸੰਬਰ 7, 2025

ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ

ਦਸੰਬਰ 7, 2025
Load More

Recent News

iPhone 18 ਨੂੰ ਮਿਲੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪਗ੍ਰੇਡ, ਲੀਕ ਹੋਇਆ ਡਿਜ਼ਾਈਨ

ਦਸੰਬਰ 7, 2025

ਪੁਲਿਸ ਸਟੇਸ਼ਨ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਪੁਲਿਸ ‘ਤੇ ਗੰਭੀਰ ਕਾਰਵਾਈ ਦਾ ਲਗਾਇਆ ਦੋਸ਼

ਦਸੰਬਰ 7, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਟਰੈਵਲ ਏਜੰਟ ਨੇ ਠੱਗੇ 20 ਲੱਖ ਰੁਪਏ, ਪੁਲਿਸ ਨੇ ਕੀਤਾ ਮਾਮਲਾ ਦਰਜ

ਦਸੰਬਰ 7, 2025

ਪੰਜਾਬ ਵਿੱਚ 40 ਕਿਲੋਮੀਟਰ ਲੰਬੀ ਰੇਲਵੇ ਲਾਈਨ ‘ਤੇ ਫ਼ਿਰ ਸ਼ੁਰੂ ਹੋਵੇਗਾ ਕੰਮ, ਰਵਨੀਤ ਸਿੰਘ ਬਿੱਟੂ ਵੱਲੋਂ ਜਾਰੀ ਕੀਤੇ ਗਏ ਹੁਕਮ

ਦਸੰਬਰ 7, 2025

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਜਾਰੀ, ਜਾਣੋ ਅੱਜ ਦੀਆਂ ਨਵੀਆਂ ਕੀਮਤਾਂ

ਦਸੰਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.