ਸੋਮਵਾਰ, ਜੂਨ 1, 2026 03:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚਾਚਿਆਂ-ਤਾਇਆਂ ‘ਚ ਹੋਏ ਤਕਰਾਰ ਮਗਰੋਂ ਚੱਲੀਆਂ ਤਾਬੜਤੋੜ 35-40 ਗੋਲੀਆਂ; 1 ਦੀ ਮੌਤ, 2 ਗੰਭੀਰ

by Gurjeet Kaur
ਨਵੰਬਰ 10, 2023
in ਪੰਜਾਬ
0

ਪਿੰਡ ਕੋਠਾ ਗੁਰੂ ਵਿਚ ਸਵੇਰੇ ਇਕ ਵਿਅਕਤੀ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ। ਫਾਇਰਿੰਗ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪਿੰਡ ਵਾਸੀਆਂ ਅਨੁਸਾਰ ਗੁਰਸ਼ਾਂਤ ਸਿੰਘ ਆਪਣੇ ਪਿਤਾ ਦੀ ਬਰਸੀ ਮਨਾਉਣ ਲਈ ਆਪਣੇ ਪਿੰਡ ਵਿਚਲੇ ਘਰ ਵਿਚ ਆਇਆ ਸੀ।

 

ਇਸ ਦੌਰਾਨ ਹੀ ਉਨ੍ਹਾਂ ਦੇ ਗੁਆਂਢੀ ਸਵਰਨਜੀਤ ਸਿੰਘ ਨੇ ਰੰਜਿਸ਼ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਗੁਰਸ਼ਾਂਤ ਸਿੰਘ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ। ਉਕਤ ਵਿਅਕਤੀ ਆਪਣੇ ਚੁਬਾਰੇ ‘ਤੇ ਚੜ੍ਹ ਗਿਆ ਤੇ ਉਥੋਂ ਲਗਾਤਾਰ ਫਾਇਰਿੰਗ ਕੀਤੀ। ਇਕ ਜ਼ਖ਼ਮੀ ਘਰ ਵਿਚ ਡਿੱਗ ਗਿਆ। ਜਦੋਂ ਲੋਕ ਨੇੜੇ ਗਏ ਤਾਂ ਉਕਤ ਵਿਅਕਤੀ ਚੁਬਾਰੇ ਤੋਂ ਮੁੜ ਫਾਇਰਿੰਗ ਸ਼ੁਰੂ ਕਰ ਦਿੰਦਾ ਹੈ।


ਇਸ ਘਟਨਾ ਤੋਂ ਬਾਅਦ ਵੱਡੀ ਗਿਣਤੀ ‘ਚ ਪਿੰਡ ਵਾਸੀ ਅਤੇ ਕਲੱਬ ਮੈਂਬਰ ਉੱਥੇ ਇਕੱਠੇ ਹੋ ਗਏ। ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਫਾਇਰਿੰਗ ਦੀ ਆਵਾਜ਼ ਸੁਣ ਕੇ ਲੋਕ ਘਰਾਂ ਤੋਂ ਬਾਹਰ ਆ ਗਏ ਹਨ।

Tags: bathindaCrimeNewspro punjab tvpunjabpunjabi newsRIPyouth
Share470Tweet294Share117

Related Posts

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026
Load More

Recent News

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.