ਸ਼ਨੀਵਾਰ, ਅਗਸਤ 22, 2026 12:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਲਗਾਏ ਗਏ ਸੂਬਾ ਪੱਧਰੀ ਸਿਹਤ ਚੈਕ-ਅੱਪ ਕੈਂਪਾਂ ਦੌਰਾਨ ਕਰੀਬ 37 ਹਜ਼ਾਰ ਬਜ਼ੁਰਗ ਨਾਗਰਿਕਾਂ

by Pro Punjab Tv
ਮਾਰਚ 17, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਲਗਾਏ ਗਏ ਸੂਬਾ ਪੱਧਰੀ ਸਿਹਤ ਚੈਕ-ਅੱਪ ਕੈਂਪਾਂ ਦੌਰਾਨ ਕਰੀਬ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਆਪਣਾ ਅਨਮੋਲ ਸਰਮਾਇਆ ਮੰਨਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸਨਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਜਿਨ੍ਹਾਂ ਦੇ ਤਜਰਬੇ ਭਵਿੱਖੀ ਪੀੜ੍ਹੀਆਂ ਲਈ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅਤੇ ਸਮਾਜ ਦੋਵਾਂ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਬਜ਼ੁਰਗਾਂ ਨੂੰ ਇਜ਼ਤ, ਦੇਖਭਾਲ ਅਤੇ ਆਪਣੇਪਣ ਨਾਲ ਜੀਵਨ ਬਤੀਤ ਕਰਨ ਲਈ ਉਚਿਤ ਮਾਹੌਲ ਪ੍ਰਦਾਨ ਕੀਤਾ ਜਾਵੇ। “ਅਜਿਹੀਆਂ ਪਹਿਲਕਦਮੀਆਂ ਰਾਹੀਂ ਅਸੀਂ ਬਜ਼ੁਰਗਾਂ ਦੇ ਨਾਲ ਹਰ ਪੜਾਅ ‘ਤੇ ਖੜ੍ਹੇ ਰਹਿਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ,” ਉਨ੍ਹਾਂ ਨੇ ਕਿਹਾ।

ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਸਿਹਤ ਕੈਂਪਾਂ ਵਿੱਚ ਅੱਖਾਂ ਦੀ ਜਾਂਚ, ਕੈਂਸਰ ਸਕਰੀਨਿੰਗ, ਐਨ.ਸੀ.ਡੀ. ਸਕਰੀਨਿੰਗ, ਆਰਥੋਪੈਡਿਕ ਜਾਂਚ, ਈ.ਐਨ.ਟੀ. ਚੈਕ-ਅੱਪ, ਫਿਜ਼ੀਓਥਰੈਪੀ ਅਤੇ ਮਾਹਿਰਾਂ ਵੱਲੋਂ ਮਨੋਵਿਗਿਆਨਕ ਮੁਲਾਂਕਣ ਵਰਗੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੋਤੀਆਬਿੰਦ ਸਰਜਰੀ ਲਈ 1756 ਰਜਿਸਟ੍ਰੇਸ਼ਨ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ 539 ਸਰਜਰੀਆਂ ਸਫਲਤਾਪੂਰਵਕ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 1274 ਕੈਂਸਰ ਸਕਰੀਨਿੰਗ, 4863 ਆਰਥੋਪੈਡਿਕ ਚੈਕ-ਅੱਪ, 6339 ਐਨ.ਸੀ.ਡੀ. ਸਕਰੀਨਿੰਗ, 9015 ਅੱਖਾਂ ਦੀ ਜਾਂਚ, 2593 ਈ.ਐਨ.ਟੀ. ਚੈਕ-ਅੱਪ ਅਤੇ 1621 ਫਿਜ਼ੀਓਥਰੈਪੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।

ਉਨ੍ਹਾਂ ਕਿਹਾ ਕਿ ALIMCO ਰਾਹੀਂ 418 ਲਾਭਪਾਤਰੀਆਂ ਦੀ ਪਛਾਣ ਕਰਕੇ ਸਹਾਇਕ ਉਪਕਰਣ ਮੁਹੱਈਆ ਕਰਵਾਏ ਗਏ ਅਤੇ 3014 ਵਿਜ਼ਨ ਗਲਾਸਜ਼ ਵੀ ਵੰਡੇ ਗਏ ਹਨ।
ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਵਿਭਾਗ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਪਹਿਲਕਦਮੀਆਂ ਜਾਰੀ ਰਹਿਣਗੀਆਂ।

Tags: 37 thousand senior citizens registered under state level health campslatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share201Tweet126Share50

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.