ਸਰਕਾਰ ਨੇ ਅੱਜ ਲੋਕ ਸਭਾ ਵਿੱਚ ਦੱਸਿਆ ਕਿ 5 ਅਗਸਤ 2019 ਵਿੱਚ ਧਾਰਾ 370 ਨੂੰ ਹਟਾਉਣ ਤੋਂ ਬਾਅਦ ਜੰਮੂ-ਕਸ਼ਮੀਰ ਬਾਹਰਲੇ ਸਿਰਫ ਦੋ ਲੋਕਾਂ ਨੇ ਦੋ ਜਾਇਦਾਦਾਂ ਖਰੀਦੀਆਂ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।

Copyright © 2022 Pro Punjab Tv. All Right Reserved.