ਸੋਮਵਾਰ, ਅਗਸਤ 24, 2026 08:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਰਸਾ ਸਿੰਘ ਵਲਟੋਹਾ 38 ਸਾਲ ਪੁਰਾਣੇ ਕਤਲ ਕੇਸ ‘ਚੋਂ ਬਰੀ

by propunjabtv
ਅਪ੍ਰੈਲ 15, 2021
in ਪੰਜਾਬ
0

ਤਰਨਤਾਰਨ – ਸੈਸ਼ਨ ਕੋਰਟ ਤਰਨ ਤਾਰਨ ਨੇ 15 ਅਪ੍ਰੈਲ ਨੂੰ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਸ.ਵਿਰਸਾ ਸਿੰਘ ਵਲਟੋਹਾ ਨੂੰ 38 ਸਾਲ ਪੁਰਾਣੇ ਡਾਕਟਰ ਸੁਦਰਸ਼ਨ ਤਰੇਹਨ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਸ ਬਹੁ ਚਰਚਿਤ ਕਤਲ ਕੇਸ ਵਿੱਚ ਲਗਭਗ ਸਵਾ ਦੋ ਸਾਲ ਪਹਿਲਾਂ ਵਲਟੋਹਾ ਦੇ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਸੀ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਝੂਠ ਦੀ ਹਾਰ ਅਤੇ ਸੱਚ ਦੀ ਜਿੱਤ ਹੋਈ ਹੈ। ਵਲਟੋਹਾ ਨੇ ਮਾਣਯੋਗ ਅਦਾਲਤ ਦਾ ਵੀ ਧੰਨਵਾਦ ਕੀਤਾ।
ਵਲਟੋਹਾ ਨੇ ਕਿਹਾ ਕਿ ਮੈਨੂੰ ਰਾਜਨੀਤਿਕ ਅਤੇ ਮਾਨਸਿਕ ਤੌਰ ‘ਤੇ ਖ਼ਤਮ ਕਰਨ ਲਈ ਇੱਕ ਗਿਣੀ ਮਿਥੀ ਸਾਜਿਸ਼ ਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਮੇਰੇ ਵਿਰੁੱਧ ਦੁਬਾਰਾ ਚਲਾਨ ਪੇਸ਼ ਕੀਤਾ ਗਿਆ, ਜਦਕਿ ਇਸ ਕੇਸ ਵਿੱਚੋਂ ਸੈਸ਼ਨ ਕੋਰਟ ਅੰਮ੍ਰਿਤਸਰ ਨੇ ਉਨ੍ਹਾਂ ਨੂੰ 1991 ਵਿੱਚ ਜ਼ਮਾਨਤ ਦੇ ਦਿੱਤੀ ਸੀ। ਬਾਅਦ ਵਿੱਚ ਸੰਬੰਧਤ ਅਦਾਲਤ ਵੱਲੋਂ ਉਨ੍ਹਾਂ ਨੂੰ ਇਸ ਕੇਸ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਸੀ। ਵਲਟੋਹਾ ਨੇ ਦੱਸਿਆ ਕਿ ਉਸਨੂੰ ਇਸ ਕੇਸ ਵਿੱਚ ਫਸਾਇਆ ਗਿਆ ਸੀ। ਵਲਟੋਹਾ ਨੇ ਇਸ ਕੇਸ ਦੀ ਪੱਖਪਾਤੀ ਰਿਪੋਰਟਿੰਗ ਕਰਨ ਵਾਲੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨਾਲ ਸੰਬੰਧਤ ਉਨ੍ਹਾਂ ਪੱਤਰਕਾਰਾਂ ਦੀ ਰਿਪੋਰਟਿੰਗ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿੰਨ੍ਹਾਂ ਨੇ ਸੱਚਾਈ ਬਿਆਨ ਕਰਨ ਦੀ ਥਾਂ ਤੱਥਾਂ ਤੋਂ ਪਾਸੇ ਜਾਕੇ ਗਲਤ ਰਿਪੋਰਟਿੰਗ ਕੀਤੀ।
ਵਲਟੋਹਾ ਨੇ ਉਨ੍ਹਾਂ ਧਿਰਾਂ ਦੀ ਨਿੰਦਾ ਕੀਤੀ ਜੋ ਬੀਤੇ ਵਿੱਚ ਆਪਣੇ ਆਪ ਨੂੰ ਮਨੁੱਖੀ ਅਧਿਕਾਰਾਂ ਦੀਆਂ ਅਲੰਬਰਦਾਰ ਅਤੇ ਸਿੱਖ ਨੌਜਵਾਨਾਂ ਨਾਲ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਵਿਰੁੱਧ ਲੜਣ ਦਾ ਦਾਅਵਾ ਤਾਂ ਕਰਦੀਆਂ ਰਹੀਆਂ ਪਰ ਅੱਜ ਸਰਕਾਰ ਪੱਖੀ ਰੋਲ ਨਿਭਾ ਰਹੀਆਂ ਹਨ। ਵਲਟੋਹਾ ਨੇ ਆਪਣੇ ਆਪ ਨੂੰ ਪੰਥਕ ਜਥੇਬੰਦੀਆਂ ਕਹਾਉਣ ਵਾਲਿਆਂ ‘ਤੇ ਰੋਸ ਜਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਹੋਈ ਇਸ ਜ਼ਿਆਦਤੀ ‘ਤੇ ਕੋਈ ਪੰਥਕ ਧਿਰ ਜਾਂ ਪੰਥਕ ਆਗੂ ਨਹੀਂ ਬੋਲਿਆ।

Tags: bailmurder casepunjab govtvirsa singh valtoha
Share208Tweet130Share52

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.