ਬੁੱਧਵਾਰ, ਅਕਤੂਬਰ 14, 2026 08:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਹੀਂ ਰਿਹਾ 38 ਪਤਨੀਆਂ ਦਾ ਪਤੀ ,76 ਸਾਲ ਦਾ ਜਿਓਨਾ ਚਾਨਾ 

by propunjabtv
ਜੂਨ 14, 2021
in ਦੇਸ਼
0

ਜਿਓਨਾ ਚਾਨਾ ਦੁਨੀਆਂ ਦੇ ਸੱਭ ਤੋਂ ਵੱਡੇ ਪਰਿਵਾਰ ਦਾ ਮੁਖੀ ਸੀ, ਜਿਸ ਨੇ ਐਤਵਾਰ ਨੂੰ ਮਿਜੋਰਮ ਦੀ ਰਾਜਧਾਨੀ ਆਈਜ਼ੌਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ |ਜਿਓਨਾ ਚਾਨਾ  76 ਸਾਲ ਦੀ ਉਮਰ ਵਿੱਚ ਆਪਣੇ ਪਿੱਛੇ 38 ਪਤਨੀਆਂ, 89 ਬੱਚੇ ਅਤੇ 33  ਪੋਤੇ-ਪੋਤੀਆਂ ਛੱਡ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ |

ਉਸਦੇ ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਜਿਓਨਾ ਚਾਨਾ 7 ਜੂਨ ਤੋਂ ਬੀਮਾਰ ਸੀ ਅਤੇ ਕੁਝ ਵੀ ਖਾਣ ਵਿੱਚ ਅਸਮਰਥ ਸੀ, ਉਹ ਸਿਹਤ ਦੀਆਂ ਕਈ ਬੀਮਾਰੀਆਂ ਤੋਂ ਵੀ ਗੁਜ਼ਰ ਰਿਹਾ ਸੀ, ਜਿਸ ਵਿੱਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਸ਼ਾਮਲ ਸਨ|

ਜਿਓਨਾ ਚਾਨਾ 11 ਜੂਨ ਨੂੰ ਬੇਹੋਸ਼ ਹੋ ਗਿਆ ਸੀ ਜਦੋ ਡਾਕਟਰਾਂ ਨੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਉਸ ਨੂੰ ਤੁਰੰਤ ਖੂਨ ਦੀ ਜ਼ਰੂਰਤ ਹੈ,ਉਸਨੂੰ ਬਕਤਾਵੰਗ ਪਿੰਡ ਤੋਂ ਆਈਜ਼ੌਲ ਲਿਆਂਦਾ ਗਿਆ ਅਤੇ ਐਤਵਾਰ ਦੁਪਹਿਰ 2:30 ਵਜੇ ਦੇ ਕਰੀਬ ਟ੍ਰਿਨਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੁਪਹਿਰ 3 ਵਜੇ ਉਸ ਦਾ ਦਿਹਾਂਤ ਹੋ ਗਿਆ।

ਜਿਓਨਾ ਚਾਨਾ ਦਾ ਜਨਮ 21 ਜੁਲਾਈ, 1945 ਨੂੰ ਹੋਇਆ ਸੀ, ਅਤੇ ਉਸਨੇ 17 ਸਾਲ ਦੀ ਉਮਰ ਵਿੱਚ ਆਪਣੀ ਪਹਿਲੀ ਪਤਨੀ ਜ਼ਥੀਅੰਗੀ ਨਾਲ ਵਿਆਹ ਕਰਵਾ ਲਿਆ, ਜੋ ਉਸ ਤੋਂ ਤਿੰਨ ਸਾਲ ਵੱਡੀ ਹੈ.

ਉਸ ਦੇ ਪਰਿਵਾਰਕ ਮੈਂਬਰ ਬਕਤਾਵੰਗ ਦੇ ਪਹਾੜੀ ‘ New Generation Home’  ਨਾਮ ਦੇ ਮਕਾਨ ਵਿੱਚ ਚਾਰ ਮੰਜ਼ਿਲਾ ਮਕਾਨ ਵਿੱਚ ਰਹਿੰਦੇ ਹਨ।

Tags: 38 wifes76 agedeathheadlargest familyMizoram’sworldZiona Chana
Share199Tweet125Share50

Related Posts

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.