ਸ਼ੁੱਕਰਵਾਰ, ਅਕਤੂਬਰ 16, 2026 05:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੇਸ਼ ‘ਚ ਹੁਣ ਤੱਕ 39 ਕਰੋੜ ਤੋਂ ਵੱਧ ਲਗੇ ਕੋਰੋਨਾ ਟੀਕੇ, ਸਿਹਤ ਮੰਤਰਾਲੇ ਨੇ ਦਿੱਤੀ ਜਾਣਕਾਰੀ

by propunjabtv
ਜੁਲਾਈ 17, 2021
in ਦੇਸ਼, ਪੰਜਾਬ, ਰਾਜਨੀਤੀ
0

ਦੇਸ਼ ਵਿਚ ਕੋਰੋਨਾ ਟੀਕਾਕਰਨ ਤਹਿਤ ਹੁਣ ਤੱਕ 39 ਕਰੋੜ 93 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ 39,93,62,514 ਟੀਕੇ ਦੀਆਂ ਖੁਰਾਕਾਂ ਬੁੱਧਵਾਰ ਸ਼ਾਮ 7 ਵਜੇ ਤੱਕ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 31,84,26,982 ਲੋਕਾਂ ਨੂੰ ਪਹਿਲੀ ਖੁਰਾਕ ਦਿੱਤੀ ਗਈ ਹੈ ਜਦੋਂ ਕਿ 8,09,35,532 ਲੋਕਾਂ ਨੇ ਦੋਨੋ ਖੁਰਾਕ ਦਿੱਤੀ ਗਈ ਹੈ।ਇਸ ਦੇ ਨਾਲ ਹੀ, 16 ਜੁਲਾਈ ਨੂੰ ਸ਼ਾਮ 7 ਵਜੇ ਤੱਕ 38,79,917 ਖੁਰਾਕ ਦਿੱਤੀ ਗਈ ਹੈ।

39 ਕਰੋੜ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ

ਸਿਹਤ ਮੰਤਰਾਲੇ ਅਨੁਸਾਰ 15 ਜੁਲਾਈ ਤੱਕ ਦੇਸ਼ ਭਰ ਵਿੱਚ 39 ਕਰੋੜ 53 ਲੱਖ ਕੋਰੋਨਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ ਦਿਨ 38 ਲੱਖ 78 ਹਜ਼ਾਰ ਟੀਕੇ ਲਵਾਏ ਗਏ ਸਨ। ਦੇਸ਼ ‘ਚ ਅਜਿਹੇ 31 ਕਰੋੜ ਲੋਕ ਹਨ ਜਿਨ੍ਹਾਂ ਨੂੰ ਹੁਣ ਤਕ ਘੱਟੋ-ਘੱਟ ਇੱਕ ਵੈਕਸੀਨ ਦਿੱਤੀ ਜਾ ਚੁੱਕੀ ਹੈ। ਤਕਰੀਬਨ ਅੱਠ ਕਰੋੜ ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਮਿਲੀਆਂ ਹਨ।

ਟੀਕਾਕਰਨ ਦੇ ਮਾਮਲੇ ਵਿਚ ਉੱਤਰ ਪ੍ਰਦੇਸ਼ ਸਭ ਤੋਂ ਅੱਗੇ ਹੈ। ਉੱਤਰ ਪ੍ਰਦੇਸ਼ ਵਿੱਚ ਹੁਣ ਤੱਕ ਸਭ ਤੋਂ ਵੱਧ 3 ਕਰੋੜ 88 ਲੱਖ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਤੋਂ ਬਾਅਦ ਮਹਾਰਾਸ਼ਟਰ ਦੂਜੇ ਨੰਬਰ ‘ਤੇ ਹੈ। ਇਨ੍ਹਾਂ ਦੋਵਾਂ ਰਾਜਾਂ ਵਿੱਚ ਤਿੰਨ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ ਹਨ।

ਇਸ ਤੋਂ ਇਲਾਵਾ, ਪੰਜ ਰਾਜ ਅਜਿਹੇ ਹਨ ਜਿੱਥੇ ਦੋ ਕਰੋੜ ਤੋਂ ਵੱਧ ਵੈਕਸੀਨੇਸ਼ਨ ਹੋ ਚੁੱਕਾ ਹੈ ਤੇ ਅੱਠ ਰਾਜਾਂ ਵਿਚ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ ਹਨ। ਇਹ ਅੰਕੜੇ ਵੀਰਵਾਰ ਨੂੰ ਸਵੇਰੇ 7 ਵਜੇ ਸਿਹਤ ਮੰਤਰਾਲੇ ਦੀ ਰਿਪੋਰਟ ‘ਤੇ ਅਧਾਰਤ ਹਨ।

ਵੈਕਸੀਨੇਸ਼ ਵਾਲੇ ਟਾਪ-10 ਰਾਜ

ਉੱਤਰ ਪ੍ਰਦੇਸ਼ – 3 ਕਰੋੜ 88 ਲੱਖ 37 ਹਜ਼ਾਰ 852
ਮਹਾਰਾਸ਼ਟਰ – 3 ਕਰੋੜ 79 ਲੱਖ 24 ਹਜ਼ਾਰ 359
ਗੁਜਰਾਤ – 2 ਕਰੋੜ 85 ਲੱਖ 3 ਹਜ਼ਾਰ 868
ਰਾਜਸਥਾਨ – 2 ਕਰੋੜ 74 ਲੱਖ 43 ਹਜ਼ਾਰ 848
ਕਰਨਾਟਕ – 2 ਕਰੋੜ 64 ਲੱਖ 85 ਹਜ਼ਾਰ 333
ਪੱਛਮੀ ਬੰਗਾਲ – 2 ਕਰੋੜ 50 ਲੱਖ 34 ਹਜ਼ਾਰ 906
ਮੱਧ ਪ੍ਰਦੇਸ਼ – 2 ਕਰੋੜ 45 ਲੱਖ 68 ਹਜ਼ਾਰ 104
ਬਿਹਾਰ – 1 ਕਰੋੜ 93 ਲੱਖ 4 ਹਜ਼ਾਰ 555
ਤਾਮਿਲਨਾਡੂ- 1 ਕਰੋੜ 85 ਲੱਖ 49 ਹਜ਼ਾਰ 626 ਰੁਪਏ
ਆਂਧਰਾ ਪ੍ਰਦੇਸ਼ – 1 ਕਰੋੜ 80 ਲੱਖ 40 ਹਜ਼ਾਰ 284

Tags: countryhealth ministryvaccines
Share202Tweet127Share51

Related Posts

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.